PUNJABMAILUSA.COM

ਸਾਬਕਾ ਅਦਾਕਾਰਾ ਮਮਤਾ ਕੁਲਕਰਣੀ ਭਗੌੜਾ ਕਰਾਰ

ਸਾਬਕਾ ਅਦਾਕਾਰਾ ਮਮਤਾ ਕੁਲਕਰਣੀ ਭਗੌੜਾ ਕਰਾਰ

ਸਾਬਕਾ ਅਦਾਕਾਰਾ ਮਮਤਾ ਕੁਲਕਰਣੀ ਭਗੌੜਾ ਕਰਾਰ
June 24
09:23 2017

ਮੁੰਬਈ, 24 ਜੂਨ (ਪੰਜਾਬ ਮੇਲ) -ਕੌਮਾਂਤਰੀ ਐਫੀਡ੍ਰੀਨ ਸਪਲਾਈ ਗਿਰੋਹ ਦੀ ਜਾਂਚ ਕਰ ਰਹੀ ਠਾਣੇ ਪੁਲਿਸ ਦੀ ਅਪਰਾਧ ਸ਼ਾਖਾ ਨੇ ਬਾਲੀਵੁਡ ਦੀ ਸਾਬਕਾ ਅਭਿਨੇਤਰੀ ਮਮਤਾ ਕੁਲਕਰਣੀ ਅਤੇ ਉਨ੍ਹਾਂ ਦੇ ਸਾਥੀ ਤੇ ਨਸ਼ੀਲੇ ਪਦਾਰਥਾਂ ਦੇ ਤਸਕਰ ਵਿੱਕੀ ਗੋਸਵਾਮੀ ਨੂੰ ਫਰਾਰ ਅਪਰਾਧੀ ਐਲਾਨ ਕਰ ਦਿੱਤਾ ਹੈ। ਮੁੱਖ ਜਾਂਚ ਅਧਿਕਾਰੀ ਸਹਾਇਕ ਪੁਲਿਸ ਕਮਿਸ਼ਨਰ ਭਰਤ ਸ਼ੇਲਕੇ ਨੇ ਕਿਹਾ ਕਿ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਦੀ ਇਕ ਟੀਮ ਮੁੰਬਈ ਦੇ ਉਪ ਨਗਰ ਵਰਸੋਵਾ ਵਿਚ ਸਕਾਈ ਐਨਕਲੇਵ ਵਿਚ ਕੁਲਕਰਣੀ ਦੇ ਘਰ ਪਹੁੰਚੀ ਅਤੇ ਦਰਵਾਜ਼ੇ ‘ਤੇ ਉਸ ਦੇ ਭਗੌੜਾ ਹੋਣ ਦਾ ਨੋਟਿਸ ਚਿਪਕਾ ਦਿੱਤਾ। ਅਹਿਮਦਾਬਾਦ ਵਿਚ ਗੋਸਵਾਮੀ ਦੇ ਘਰ ‘ਤੇ ਵੀ ਅਜਿਹਾ ਹੀ ਨੋਟਿਸ ਚਿਪਕਾਇਆ ਹੈ। ਭਰਤ ਸ਼ੇਲਕੇ ਨੇ ਦੱਸਿਆ ਕਿ ਜੇਕਰ ਦੋਵੇਂ ਦੋਸ਼ੀਆਂ ਦਿੱਤੇ ਗਏ ਸਮੇਂ ਦੇ ਅੰਦਰ ਠਾਣੇ ਪੁਲਿਸ ਦੇ ਕੋਲ ਪੇਸ਼ ਨਹੀਂ ਹੋਏ ਤਾਂ ਸਾਨੂੰ ਅਦਾਲਤ ਦੀ ਆਗਿਆ ਲੈ ਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰਾਂਗੇ।
ਠਾਣੇ ਸੈਸ਼ਨ ਕੋਰਟ ਦੇ ਐਨਡੀਪੀਐਸ ਦੇ ਵਿਸ਼ੇਸ਼ ਜੱਜ ਐਚਐਮ ਪਟਵਰਧਨ ਨੇ 6 ਜੂਨ ਨੂੰ ਮਮਤਾ ਕੁਲਕਰਣੀ ਅਤੇ ਵਿਕੀ ਗੋਸਵਾਮੀ ਨੂੰ ਭਗੌੜਾ ਐਲਾਨ ਕੀਤਾ ਸੀ। ਜੱਜ ਵਲੋਂ ਜਾਰੀ ਨੋਟਿਸ ਵਿਚ ਦੱÎਸਿਆ ਗਿਆ ਕਿ ਮਮਤਾ ਕੁਲਕਰਣੀ ਅਤੇ ਵਿੱਕੀ ਗੋਸਵਾਮੀ ਨੇ ਵੱਖ ਵੱਖ ਧਾਰਾਵਾਂ ਹੇਠ ਅਪਰਾਧ ਕੀਤਾ ਹੈ। ਉਸ ਦੇ ਖ਼ਿਲਾਫ਼ ਵਾਰੰਟ ਵੀ ਜਾਰੀ ਕੀਤਾ ਗਿਆ ਸੀ। ਲੇਕਿਨ ਉਹ ਹਾਜ਼ਰ ਨਹੀਂ ਹੋਏ ਅਤੇ ਉਨ੍ਹਾਂ ਦਾ ਕਿਤੇ ਪਤਾ ਨਹੀਂ ਚਲ ਰਿਹਾ ਹੈ। ਨੋਟਿਸ ਦੇ ਜ਼ਰੀਏ ਮਮਤਾ ਕੁਲਕਰਣੀ ਅਤੇ ਵਿੱਕੀ ਗੋਸਵਾਮੀ ਨੂੰ ਦਸ ਜੁਲਾਈ ਨੂੰ ਕੋਰਟ ਵਿਚ ਪੇਸ਼ ਹੋ ਕੇ ਅਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਪੁਲਿਸ ਨੇ ਨੋਟਿਸ ਨੂੰ ਇਮਾਰਤ ਵਿਚ ਸਥਿਤ ਮਮਤਾ ਦੇ ਤਿੰਨੋਂ ਫਲੈਟਾਂ ਦੇ ਦਰਵਾਜ਼ੇ ‘ਤੇ ਇਮਾਰਤ ਦੇ ਨੋਟਿਸ ਬੋਰਡ ਅਤੇ ਗੇਟ ‘ਤੇ ਚਿਪਕਾਇਆ ਹੈ। ਇਸ ਤਰ੍ਹਾਂ ਵਿੱਕੀ ਗੋਸਵਾਮੀ ਦੇ ਘਰ ਦੇ ਬਾਹਰ ਅਤੇ ਆਸ ਪਾਸ ਜਨਤਕ ਥਾਵਾਂ ‘ਤੇ ਨੋਟਿਸ ਦੀ ਕਾਪੀ ਲਗਾ ਦਿੱਤੀ ਗਈ ਹੈ।
ਮੀਡੀਆ ਵਿਚ ਆ ਰਹੀ ਖ਼ਬਰਾਂ ਦੇ ਅਨੁਸਾਰ ਇਸ ਸਮੇਂ ਮਮਤਾ ਕੁਲਕਰਣੀ ਕੀਨੀਆ ਅਤੇ ਵਿੱਕੀ ਗੋਸਵਾਮੀ ਅਮਰੀਕੀ ਪੁਲਿਸ ਦੀ ਹਿਰਾਸਤ ਵਿਚ ਹੈ। ਠਾਣੇ ਪੁਲਿਸ ਕੀਨੀਆ ਅਤੇ ਅਮਰੀਕਾ ਦੇ ਅਧਿਕਾਰੀਆਂ ਦੇ ਵੀ ਸੰਪਰਕ ਵਿਚ ਹੈ। ਜਿਸ ਰਾਹੀਂ ਦੋਵਾਂ ਨੂੰ ਭਾਰਤ ਲਿਆਇਆ ਜਾ ਸਕੇ। ਸੂਤਰਾਂ ਦਾ ਕਹਿਣਾ ਹੈ ਕਿ ਇਕ ਵਾਰ ਮਮਤਾ ਨੂੰ ਤਾਂ ਭਾਰਤ ਲਿਆਇਆ ਜਾਣਾ ਸੰਭਵ ਹੈ ਲੇਕਿਨ ਵਿੱਕੀ ਨੂੰ ਭਾਰਤ ਲਿਆਉਣਾ ਮੁਸ਼ਕਲ ਲੱਗਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article