PUNJABMAILUSA.COM

ਸਾਬਕਾ ਕਰਮਚਾਰੀ ਹੀ ਨਿਕਲਿਆ 1 ਕਰੋੜ ਦੀ ਲੁੱਟ ਦਾ ਮਾਸਟਰਮਾਈੰਡ

ਸਾਬਕਾ ਕਰਮਚਾਰੀ ਹੀ ਨਿਕਲਿਆ 1 ਕਰੋੜ ਦੀ ਲੁੱਟ ਦਾ ਮਾਸਟਰਮਾਈੰਡ

ਸਾਬਕਾ ਕਰਮਚਾਰੀ ਹੀ ਨਿਕਲਿਆ 1 ਕਰੋੜ ਦੀ ਲੁੱਟ ਦਾ ਮਾਸਟਰਮਾਈੰਡ
November 12
08:47 2017

ਜਲੰਧਰ, 12 ਨਵੰਬਰ (ਪੰਜਾਬ ਮੇਲ)– ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ ਇੱਕ ਕਰੋੜ 18 ਲੱਖ 50 ਰੁਪਏ ਦੀ ਲੁੱਟ ਮਾਮਲੇ ‘ਚ 24 ਘੰਟੇ ਬੀਤਣ ਤੋਂ ਬਾਅਦ ਪੁਲਿਸ ਨੇ ਇੱਕ ਹੋਰ ਲੁਟੇਰੇ ਨੂੰ ਫੜ ਲਿਆ ਹੈ। ਹਾਲਾਂਕਿ, ਪੁਲਿਸ ਦੇ ਹੱਥ ਹਾਲੇ ਤੱਕ ਲੁੱਟਿਆ ਹੋਇਆ ਕੈਸ਼ ਨਹੀਂ ਲੱਗਾ ਹੈ ਪਰ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ ਤੇ ਛੇਤੀ ਹੀ ਪੈਸੇ ਵੀ ਬਰਾਮਦ ਕਰ ਲਏ ਜਾਣਗੇ। ਲੁੱਟ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਕੇ ਡੀ.ਆਈ.ਜੀ. ਜਲੰਧਰ ਰੇਂਜ ਜਸਕਰਨ ਸਿੰਘ ਨੇ ਦੱਸਿਆ ਕਿ ਲੁੱਟ ਵਿੱਚ ਸ਼ਾਮਲ ਛੇ ਮੁਲਜ਼ਮ ਕਪੂਰਥਲਾ ਦੇ ਨਡਾਲਾ ਤੇ ਨੇੜਲੇ ਪਿੰਡਾਂ ਦੇ ਹਨ। ਇੱਕ ਬਟਾਲੇ ਦਾ ਹੈ। ਜਿਸ ਮੁਲਜ਼ਮ ਨੂੰ ਬੀਤੇ ਕੱਲ੍ਹ ਗੋਲੀ ਲੱਗੀ ਸੀ ਉਸ ਦੀ ਹਾਲਤ ਸਥਿਰ ਹੈ ਤੇ ਹੋਰਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਹੈੱਪੀ ਨਾਂ ਦਾ ਇੱਕ ਮੁਲਜ਼ਮ ਪਹਿਲਾਂ ਐਚ.ਡੀ.ਐਫ.ਸੀ. ਬੈਂਕ ਦੇ ਕੈਸ਼ ਨੂੰ ਏ.ਟੀ.ਐਮ. ‘ਚ ਲੋਡ ਕਰਨ ਦਾ ਕੰਮ ਕਰਦਾ ਸੀ। ਇਸ ਲਈ ਉਸ ਨੂੰ ਇਸ ਬਾਰੇ ਜਾਣਕਾਰੀ ਸੀ। ਡੀਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਤਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਨੂੰ ਕੱਲ ਪੁਲਿਸ ਨੇ ਪਿੱਛਾ ਕਰ ਕੇ ਫੜ ਲਿਆ ਸੀ। ਇਸ ਤੋਂ ਬਾਅਦ ਜਸਕਰਨ ਸਿੰਘ ਨੂੰ ਵੀ ਫੜ ਲਿਆ ਹੈ। ਪੁਲਿਸ ਮੁਤਾਬਕ ਲੁੱਟਿਆ ਹੋਇਆ ਰੁਪਿਆ ਗਰੁੱਪ ਦੇ ਸਰਗਨਾ ਨਿੰਮਾ ਕੋਲ ਹੈ। ਇਨ੍ਹਾਂ ਵਿੱਚੋਂ ਰਣਜੀਤ ਸਿੰਘ ਦੁਬਈ ਤੋਂ ਆਇਆ ਸੀ। ਉਹ ਅੱਜ-ਕੱਲ੍ਹ ਕੋਈ ਕੰਮ ਨਹੀਂ ਕਰ ਰਿਹਾ ਸੀ। ਇਨ੍ਹਾਂ ਮੁਲਜ਼ਮਾਂ ਦਾ ਕੋਈ ਵੱਡਾ ਕ੍ਰਿਮਿਨਲ ਰਿਕਾਰਡ ਵੀ ਹਾਲੇ ਤੱਕ ਨਹੀਂ ਪਤਾ ਲੱਗਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article