ਸਾਬਕਾ ਕੇਂਦਰੀ ਕਾਨੂੰਨ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹੰਸ ਰਾਜ ਭਾਰਦਵਾਜ ਦਾ ਦੇਹਾਂਤ

341
Share

ਨਵੀਂ ਦਿੱਲੀ, 9 ਮਾਰਚ (ਪੰਜਾਬ ਮੇਲ)- ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਹੰਸ ਰਾਜ ਭਾਰਦਵਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭਾਰਦਵਾਜ ਨੇ ਮੈਕਸ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਉਹ ਗੁਰਦਿਆਂ ਦੀ ਬਿਮਾਰੀ ਨਾਲ ਜੂਝ ਰਹੇ ਸਨ।


Share