PUNJABMAILUSA.COM

ਸਾਬਕਾ ਕੇਂਦਰੀ ਮੰਤਰੀ ਜਯੰਤੀ ਨਟਰਾਜਨ ਦੀ ਰਿਹਾਇਸ਼ ਸਮੇਤ ਕਈ ਟਿਕਾਣਿਆਂ ‘ਤੇ ਸੀ.ਬੀ.ਆਈ. ਵੱਲੋਂ ਛਾਪੇਮਾਰੀ

ਸਾਬਕਾ ਕੇਂਦਰੀ ਮੰਤਰੀ ਜਯੰਤੀ ਨਟਰਾਜਨ ਦੀ ਰਿਹਾਇਸ਼ ਸਮੇਤ ਕਈ ਟਿਕਾਣਿਆਂ ‘ਤੇ ਸੀ.ਬੀ.ਆਈ. ਵੱਲੋਂ ਛਾਪੇਮਾਰੀ

ਸਾਬਕਾ ਕੇਂਦਰੀ ਮੰਤਰੀ ਜਯੰਤੀ ਨਟਰਾਜਨ ਦੀ ਰਿਹਾਇਸ਼ ਸਮੇਤ ਕਈ ਟਿਕਾਣਿਆਂ ‘ਤੇ ਸੀ.ਬੀ.ਆਈ. ਵੱਲੋਂ ਛਾਪੇਮਾਰੀ
September 09
14:30 2017

ਚੇਨੰਈ, 9 ਸਤੰਬਰ (ਪੰਜਾਬ ਮੇਲ)– ਸਾਬਕਾ ਕੇਂਦਰੀ ਮੰਤਰੀ ਜਯੰਤੀ ਨਟਰਾਜਨ ਦੀ ਚੇਨੰਈ ਸਥਿਤ ਰਿਹਾਇਸ਼ ਸਮੇਤ ਕਈ ਟਿਕਾਣਿਆਂ ‘ਤੇ ਸੀ.ਬੀ.ਆਈ. ਨੇ ਛਾਪੇਮਾਰੀ ਕੀਤੀ। ਉਸ ‘ਤੇ ਅਹੁਦੇ ਦਾ ਦੁਰਪ੍ਰਯੋਗ ਕਰਨ ਦਾ ਦੋਸ਼ ਹੈ। ਸੀ.ਬੀ.ਆਈ. ਨੇ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ ਦੀ ਧਾਰਾ ‘120- ਬੀ’ ਦੇ ਅਧੀਨ ਐਫ. ਆਈ. ਆਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਸੀ.ਬੀ.ਆਈ. ਨੇ ਇਲੈਕ੍ਰਟੋਸਟੀਲ ਕਾਸਟਿੰਗ ਲਿਮਿਟੇਡ ਅਤੇ ਹੋਰ ਖਿਲਾਫ ਸੈਕਸ਼ਨ ‘120-ਬੀ.’ ਪੀ. ਸੀ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਯੂ.ਪੀ.ਏ. ਸਰਕਾਰ ਦੌਰਾਨ ਵਾਤਾਵਰਨ ਮੰਤਰੀ ਰਹਿ ਚੁਕੀ ਜਯੰਤੀ ਨਟਰਾਜਨ ਨੇ ਜਨਵਰੀ 2015 ‘ਚ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।
ਕਾਂਗਰਸ ਤੋਂ ਅਸਤੀਫਾ ਦੇਣ ਦੇ ਬਾਅਦ ਨਟਰਾਜਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਗੰਭੀਰ ਦੋਸ਼ ਲਾਏ ਸਨ। ਨਟਰਾਜਨ ਨੇ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਿਆ ਸੀ, ਜਿਸ ‘ਚ ਉਸ ਨੇ ਕਿਹਾ ਹੈ ਕਿ ਵਾਤਾਵਰਨ ਨਾਲ ਜੁੜੇ ਕਈ ਪ੍ਰਾਜੈਕਟਾਂ ਨੂੰ ਹਰੀ ਝੰਡੀ ਨਾ ਦੇਣ ਦੇ ਲਈ ਉਨ੍ਹਾਂ ‘ਤੇ ਰਾਹੁਲ ਗਾਂਧੀ ਵਲੋਂ ਦਬਾਅ ਬਣਾਇਆ ਹੋਇਆ ਸੀ। ਉਸ ਨੇ ਲਿਖਿਆ ਕਿ ਉਸ ਦੇ ਅਸਤੀਫਾ ਦੇਣ ਤੋਂ ਬਾਅਦ ਰਾਹੁਲ ਗਾਂਧੀ ਦੇ ਦਫਤਰ ਵਲੋਂ ਉਨ੍ਹਾਂ ਖਿਲਾਫ ਮੀਡੀਆ ‘ਚ ਪ੍ਰਚਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜਯੰਤੀ ਨਟਰਾਜਨ ‘ਤੇ 35 ਅਜਿਹੇ ਮਹੱਤਵਪੂਰਣ ਪ੍ਰਾਜੈਕਟਾਂ ਨੂੰ ਹਰੀ ਝੰਡੀ ਨਾ ਦੇਣ ਦੇ ਦੋਸ਼ ਹਨ, ਜੋ ਹਜ਼ਾਰ ਤੋਂ 5 ਹਜ਼ਾਰ ਕਰੋੜ ਤੱਕ ਦੇ ਹਨ। ਜ਼ਿਕਰਯੋਗ ਹੈ ਕਿ ਜਯੰਤੀ ਨਟਰਾਜਨ ਨੂੰ ਰਾਜੀਵ ਗਾਂਧੀ ਕਾਂਗਰਸ ‘ਚ ਲੈ ਕੇ ਆਏ ਸਨ ਪਰ ਨਰਸਿਮ੍ਹਾ ਰਾਓ ਦੇ ਸਮੇਂ ‘ਚ ਜਯੰਤੀ ਪਾਰਟੀ ਛੱਡ ਕੇ ਜੀ.ਕੇ. ਮੂਪਨਾਰ ਦੀ ਅਗਵਾਈ ‘ਚ ਬਣੀ ਤਮਿਲ ਮਨਿਲਾ ਕਾਂਗਰਸ ‘ਚ ਸ਼ਾਮਲ ਹੋਈ ਸੀ, ਫਿਰ ਵਾਪਸ ਸੋਨੀਆ ਗਾਂਧੀ ਉਨ੍ਹਾਂ ਨੂੰ ਪਾਰਟੀ ‘ਚ ਲੈ ਕੇ ਆਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article