PUNJABMAILUSA.COM

ਸਾਬਕਾ ਗਰਮਖਿਆਲੀ ਐਨਆਰਆਈ ਦੇ ਘਰ ਰਾਤ ਬਿਤਾਉਣ ਕਾਰਨ ਵਿਵਾਦਾਂ ‘ਚ ਘਿਰੇ ਕੇਜਰੀਵਾਲ

ਸਾਬਕਾ ਗਰਮਖਿਆਲੀ ਐਨਆਰਆਈ ਦੇ ਘਰ ਰਾਤ ਬਿਤਾਉਣ ਕਾਰਨ ਵਿਵਾਦਾਂ ‘ਚ ਘਿਰੇ ਕੇਜਰੀਵਾਲ

ਸਾਬਕਾ ਗਰਮਖਿਆਲੀ ਐਨਆਰਆਈ ਦੇ ਘਰ ਰਾਤ ਬਿਤਾਉਣ ਕਾਰਨ ਵਿਵਾਦਾਂ ‘ਚ ਘਿਰੇ ਕੇਜਰੀਵਾਲ
January 30
09:53 2017

garm
ਮੋਗਾ, 30 ਜਨਵਰੀ (ਪੰਜਾਬ ਮੇਲ)-ਆਮ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ ਰਾਤ ਗਰਮਖਿਆਲੀ ਤੇ ਐਨਆਰਆਈ ਦੀ ਕੋਠੀ ਵਿਚ ਬਿਤਾ ਕੇ ਵਿਵਾਦਾਂ ਵਿਚ ਘਿਰ ਗਏ ਹਨ। ਇਸ ਦੀ ਵਿਸ਼ਵ ਹਿੰਦੂ ਸ਼ਕਤੀ ਤੇ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਤੇ ਹਿੰਦੂ ਤਖਤ ਪ੍ਰਚਾਰਕ ਰਾਹੁਲ ਸ਼ਰਮਾ ਨੇ ਕੜੀ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅਜਿਹਾ ਕਰਕੇ ਵਿਰੋਧੀਆਂ ਵਲੋਂ ਊਨ੍ਹਾਂ ‘ਤੇ ਦੇਸ਼ ਵਿਰੋਧੀ ਤਾਕਤਾਂ ਨਾਲ ਸਬੰਧਾਂ ਅਤੇ ਐਨਆਰਆਈ ਤੋਂ ਫੰਡ ਲੈਣ ਦੇ ਲਗਾਏ ਜਾ ਰਹੇ ਦੋਸ਼ ਸੱਚ ਸਾਬਤ ਕਰ ਦਿੱਤੇ। ਰਾਹੁਲ ਸ਼ਰਮਾ ਨੇ ਕਿਹਾ ਕਿ ਪੁਲਿਸ ਰਿਕਾਰਡ ਮੁਤਾਬਕ ਉਕਤ ਐਨਆਰਆਈ ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜਿਆ ਰਿਹਾ ਹੈ। 9 ਜੁਲਾਈ 1997 ਨੂੰ ਬਾਘਾਪੁਰਾਣਾ ਵਿਚ ਬੇਅਦਬੀ ਅਤੇ ਪੁਜਾਰੀ ਦੀ ਹੱਤਿਆ ਕਰਨ ਵਾਲੇ ਸੰਗੀਨ ਅਪਰਾਧ ਵਿਚ ਸਾਬਕਾ ਗਰਮਖਿਆਲੀ ਨਾਮਜ਼ਦ ਸੀ। ਇਸ ਤੋਂ ਇਲਾਵਾ ਉਸ ਦੇ ਖ਼ਿਲਾਫ਼ 14 ਮਈ 2008 ਨੂੰ ਥਾਣਾ ਸਿਟੀ ਅਤੇ 20 ਦਸੰਬਰ 2011 ਨੂੰ ਥਾਣਾ ਤਰਸਿਕਾ ਜ਼ਿਲ੍ਹਾ ਅੰਮ੍ਰਿਤਸਰ ਵਿਚ ਵੀ ਕੇਸ ਦਰਜ ਹੈ। ਹਿੰਦੂ ਜੱਥੇਬੰਦੀ ਨੇਤਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਰਾਜ ਹਥਿਆਉਣ ਦੇ ਲਈ ਜਿੱਥੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਨਾਲ ਹੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲੀ ਤਾਕਤਾਂ ਦੇ ਨਾਲ ਮਿਲੇ ਹੋਣ ਅਤੇ ਉਨ੍ਹਾਂ ਦੇ ਨਾਲ ਕਰੀਬੀ ਸਬੰਧ ਹੋਣ ਦਾ ਇਹ ਵੱਡਾ ਸਬੂਤ ਹੈ। ਕੇਜਰੀਵਾਲ ਟੀਚਰ ਕਾਲੋਨੀ ਸਥਿਤ ਸਾਬਕਾ ਗਰਮਖਿਆਲੀ ਤੇ ਐਨਆਰਆਈ ਦੀ ਕੋਠੀ ਵਿਚ ਰਾਤ ਕਰੀਬ 11 ਵਜੇ ਪਹੁੰਚੇ ਅਤੇ ਐਤਵਾਰ ਸਵੇਰੇ 10 ਵਜੇ ਦੇ ਆਸ ਪਾਸ ਇੱਥੋਂ ਨਿਕਲ ਗਏ। ਇਸ ਦੌਰਾਨ ਪਾਰਟੀ ਨੇਤਾ ਅਤੇ ਵਲੰਟੀਅਰ ਮੌਜੂਦ ਸੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਵਿਚ ਵੀ ਆਪ ਦੀ ਸਰਕਾਰ ਬਣੇਗੀ। ਪੁਲਿਸ ਅਤੇ ਖੁਫ਼ੀਆ ਵਿਭਾਗ ਦੇ ਕਰਮਚਾਰੀਆਂ ਨੇ ਵੀ ਸੀਨੀਅਰ ਅਧਿਕਾਰੀਆਂ ਨੂੰ ਕੇਜਰੀਵਾਲ ਦੀ ਉਕਤ ਕੋਠੀ ਵਿਚ ਰਾਤ ਬਿਤਾਉਣ ਦੀ ਜਾਣਕਾਰੀ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article