PUNJABMAILUSA.COM

ਸਾਬਕਾ ਚੀਫ ਜਸਟਿਸ ਮੇਲਾ ਰਾਮ ਸ਼ਰਮਾ ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

ਸਾਬਕਾ ਚੀਫ ਜਸਟਿਸ ਮੇਲਾ ਰਾਮ ਸ਼ਰਮਾ ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ

ਸਾਬਕਾ ਚੀਫ ਜਸਟਿਸ ਮੇਲਾ ਰਾਮ ਸ਼ਰਮਾ ਦੀ ਯਾਦ ‘ਚ ਹਾਈ ਕੋਰਟ ‘ਚ ਸ਼ੋਕ ਸਭਾ
March 13
17:21 2018

ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਮੇਲਾ ਰਾਮ ਸ਼ਰਮਾ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸ਼ੋਕ ਸਭਾ (ਫ਼ੁੱਲ ਕੋਰਟ ਰੈਫ਼ੇਰੈਂਸ) ਕੀਤੀ ਗਈ ਜਿਸ ਵਿੱਚ ਚੀਫ਼ ਜਸÎਿਟਸ ਸਣੇ ਹਾਈ ਕੋਰਟ ਦੇ ਸਮੂਹ ਜੱਜਾਂ ਨੇ ਹਿੱਸਾ ਲਿਆ।
ਸ਼ੋਕ ਸਭਾ ‘ਚ ਸਾਬਕਾ ਜਸਟਿਸ ਮੇਲਾ ਰਾਮ ਸ਼ਰਮਾ ਨੂੰ ਯਾਦ ਕਰਦਿਆਂ ਹਾਈ ਕੋਰਟ ਦੇ ਚੀਫ਼ ਜਸਟਿਸ ਐਸ. ਜੇ. ਵਜੀਫਦਾਰ ਨੇ ਚੀਫ ਜਸਟਿਸ ਸ਼ਰਮਾ ਦੀਆਂ ਕਾਨੂੰਨ ਖੇਤਰ ‘ਚ ਨਿਭਾਈਆਂ ਵਕਾਰੀ ਸੇਵਾਵਾਂ ਨੂੰ ਯਾਦ ਕੀਤਾ। ਚੀਫ ਜਸਟਿਸ ਮੇਲਾ ਰਾਮ ਸ਼ਰਮਾ ਦੇ ਅਕਾਲ ਚਲਾਣੇ ਨੂੰ ਕਾਨੂੰਨੀ ਭਾਈਚਾਰੇ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਸ੍ਰੀ ਸ਼ਰਮਾ ਹਰ ਖੇਤਰ ਵਿਚ ਵਿਲੱਖਣ ਯੋਗਤਾ ਰੱਖਣ ਦੇ ਨਾਲ-ਨਾਲ ਮਨੁੱਖੀ ਭਾਵਨਾ ਦੀ ਕਦਰ ਕਰਨ ਵਾਲੇ ਇਨਸਾਨ ਸਨ। ਸਾਬਕਾ ਜਸਟਿਸ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਜਸਟਿਸ ਸ਼ਰਮਾ ਵੱਲੋਂ ਕਾਨੂੰਨ ਦੇ ਖੇਤਰ ਲਈ ਨਿਭਾਈਆਂ ਸੇਵਾਵਾਂ ‘ਤੇ ਚਾਨਣਾ ਵੀ ਪਾਇਆ।
ਇਸ ਤੋਂ ਪਹਿਲਾਂ ਸਤਿਆ ਪਾਲ ਜੈਨ ਸਹਾਇਕ ਸੋਲੀਸਟਰ ਜਨਰਲ ਭਾਰਤ ਸਰਕਾਰ,ਸ੍ਰੀ ਅਤੁਲ ਨੰਦਾ, ਐਡਵੋਕੇਟ ਜਨਰਲ ਪੰਜਾਬ, ਸ੍ਰੀ ਬਲਦੇਵ ਰਾਜ ਮਹਾਜਨ ਐਡੋਵੋਕੇਟ ਜਨਰਲ ਹਰਿਆਣਾ, ਸ੍ਰੀ ਵਿਜਿੰਦਰ ਅਹਲਾਵਤ, ਚੇਅਰਮੈਨ ਬਾਰ ਕੋਂਸਲ ਪੰਜਾਬ, ਅਤੇ ਰਵਿੰਦਰ ਸਿੰਘ ਰੰਧਾਵਾ ਆਨਰੇਰੀ ਸਕੱਤਰ, ਹਾਈ ਕੋਰਟ ਬਾਰ ਕੋਂਸਲ ਨੇ ਵੀ ਸਾਬਕਾ ਜਸਟਿਸ ਮੇਲਾ ਰਾਮ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ੋਕ ਸਭਾ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਤੋਂ ਇਲਾਵਾ ਜਸਟਿਸ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਅਤੇ ਬਾਰ ਕੌਂਸਲ ਦੇ ਮੈਂਬਰ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article