PUNJABMAILUSA.COM

ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵਿਦਾਂਤੀ ਨੇ ਪੰਜਾਬ ਦੀ ਬਿਹਤਰੀ ਲਈ ਪ੍ਰਵਾਸੀਆਂ ਨੂੰ ਪਾਇਆ ਵਾਸਤਾ

 Breaking News

ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵਿਦਾਂਤੀ ਨੇ ਪੰਜਾਬ ਦੀ ਬਿਹਤਰੀ ਲਈ ਪ੍ਰਵਾਸੀਆਂ ਨੂੰ ਪਾਇਆ ਵਾਸਤਾ

ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵਿਦਾਂਤੀ ਨੇ ਪੰਜਾਬ ਦੀ ਬਿਹਤਰੀ ਲਈ ਪ੍ਰਵਾਸੀਆਂ ਨੂੰ ਪਾਇਆ ਵਾਸਤਾ
July 25
10:17 2018

ਮੈਰੀਲੈਂਡ, 25 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਕਾਲ ਤਖਤ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵਿਦਾਂਤੀ ਅੱਜਕੱਲ੍ਹ ਅਮਰੀਕਾ ਦੌਰੇ ‘ਤੇ ਹਨ। ਜਿੱਥੇ ਉਹ ਪੰਜਾਬ ਬਾਰੇ ਚਿੰਤਤ ਹਨ, ਉੱਥੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ, ਕਿਸਾਨ ਪਰਿਵਾਰਾਂ ਦੀ ਮਦਦ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਪ੍ਰਵਾਸੀਆਂ ਨੂੰ ਵਾਸਤਾ ਪਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰਾਂ ਅਤੇ ਪ੍ਰਬੰਧਕਾਂ ਦਾ ਵਤੀਰਾ ਸੰਜੀਦਾ ਨਹੀਂ ਹੈ। ਉਨ੍ਹਾਂ ਵਲੋਂ ਸਾਰਥਿਕ ਕਦਮ ਚੁੱਕਣ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਸਗੋਂ ਸਾਰੇ ਪੰਜਾਬ ਦੇ ਮੁੱਦਿਆਂ ‘ਤੇ ਸਿਆਸਤ ਕਰ ਰਹੇ ਹਨ, ਜਿਸ ਕਰਕੇ ਪੰਜਾਬ ਦੇ ਹਲਾਤ ਅਤੇ ਹਾਲਤ ਬਦਤਰ ਹੋ ਗਈ ਹੈ। ਇਸ ਨੂੰ ਮੁੜ ਲੀਹ ‘ਤੇ ਲਿਆਉਣ ਲਈ ਪ੍ਰਵਾਸੀ ਹੀ ਕੋਈ ਹੀਲਾ-ਵਸੀਲਾ ਕਰ ਸਕਦੇ ਹਨ। ਜਿਸ ਲਈ ਹਰ ਪੰਜਾਬੀ ਨੂੰ ਆਪਣੇ ਪਿੰਡ, ਮੁਹੱਲੇ, ਸ਼ਹਿਰ ਅਤੇ ਗੁਆਂਢੀ ਦੀ ਸਾਰ ਲੈਣ ਲਈ ਯੋਗ ਕਦਮ ਚੁੱਕਣੇ ਪੈਣਗੇ, ਤਾਂ ਹੀ ਪੰਜਾਬ ਮੁੜ ਬਿਹਤਰ ਹੋ ਸਕਦਾ ਹੈ।
ਜਸਦੀਪ ਸਿੰਘ ਜੱਸੀ ਚੇਅਰਮੈਨ ਡਾਇਵਰਸਿਟੀ ਗਰੁੱਪ ਟਰੰਪ ਦੀ ਰਿਹਾਇਸ਼ ‘ਤੇ ਹੋਈ ਬੁੱਧੀਜੀਵੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਵਿਚ ਅਹਿਮ ਵਿਚਾਰਾਂ ਹੋਈਆਂ। ਜਿੱਥੇ ਜਸਦੀਪ ਸਿੰਘ ਜੱਸੀ ਵਲੋਂ ਪੰਜਾਬ ਦੀ ਬਿਹਤਰੀ ਦੇ ਹੱਲ ਲਈ ਕੁਝ ਕਰ ਗੁਜ਼ਰਨ ਸਬੰਧੀ ਸਲਾਹ-ਮਸ਼ਵਰੇ ਕੀਤੇ। ਆਸ ਹੈ ਕਿ ਜੋਗਿੰਦਰ ਸਿੰਘ ਵਿਦਾਂਤੀ ਦੀ ਅਮਰੀਕਾ ਫੇਰੀ ਵੱਖ-ਵੱਖ ਸ਼ਹਿਰਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਪੰਜਾਬ ਦੀ ਬਿਹਤਰੀ ਲਈ ਕੋਈ ਨਿਵੇਕਲਾ ਰੰਗ ਬਿਖੇਰੇਗੀ। ਇਸ ਮੀਟਿੰਗ ਵਿਚ ਭਾਈ ਸ਼ਵਿੰਦਰ ਸਿੰਘ, ਸਾਜਿਦ ਤਰਾਰ ਮੁਸਲਿਮ ਫ਼ਾਰ ਟਰੰਪ, ਬਲਜਿੰਦਰ ਸਿੰਘ ਸ਼ੰਮੀ, ਡਾਕਟਰ ਸੁਰਿੰਦਰ ਸਿੰਘ ਗਿੱਲ, ਗੁਰਚਰਨ ਸਿੰਘ ਵਰਲਡ ਬੈਂਕ, ਪ੍ਰਿਤਪਾਲ ਸਿੰਘ ਲੱਕੀ, ਮਨਜੀਤ ਸਿੰਘ ਕੈਰੋ, ਬਲਦੇਵ ਸਿੰਘ , ਸਿਰਦਰ ਸਿੰਘ ਇੰਜੀ, ਆਤਮਾ ਸਿੰਘ ਨਿਊਜਰਸੀ, ਸੋਨੀ ਪ੍ਰਿਥੀਪਾਲ ਸਿੰਘ, ਜਾਪ ਸਿੰਘ, ਦਲਵੀਰ ਸਿੰਘ ਅਤੇ ਮਨਿੰਦਰ ਸਿੰਘ ਸੇਠੀ ਸ਼ਾਮਲ ਹੋਏ। ਸਭ ਨੇ ਪੰਜਾਬ ਪ੍ਰਤੀ ਚਿੰਤਾ ਜਤਾਈ ਤੇ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਪੰਜਾਬ ਦੀ ਬਿਹਤਰੀ ਲਈ ਕਦਮ ਚੁੱਕਣ ਦਾ ਵਾਅਦਾ ਕੀਤਾ, ਜਿਸ ਦੀ ਪਹਿਲਕਦਮੀ ਵਿਚ ਕਿਸਾਨਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਲਈ ਇਕ ਵਫ਼ਦ ਨਵੰਬਰ ਵਿਚ ਪੰਜਾਬ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article