PUNJABMAILUSA.COM

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਗੰਗਾ ਨਦੀ ‘ਚ ਪ੍ਰਵਾਹਿਤ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਗੰਗਾ ਨਦੀ ‘ਚ ਪ੍ਰਵਾਹਿਤ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਗੰਗਾ ਨਦੀ ‘ਚ ਪ੍ਰਵਾਹਿਤ
August 19
15:25 2018

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਸਾਬਕਾ ਪ੍ਰਧਾਨਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਅੱਜ ਯਾਨੀ ਐਤਵਾਰ ਨੂੰ ਹਰਿਦੁਆਰ ‘ਚ ਗੰਗਾ ਨਦੀ ‘ਚ ਪ੍ਰਵਾਹਿਤ ਕੀਤੀਆਂ ਗਈਆਂ। ਵਾਜਪਾਈ ਨਾਲ ਜੁੜੇ ਸੂਤਰਾਂ ਮੁਤਾਬਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਅਸਥੀਆਂ ਲੈ ਕੇ ਦਿੱਲੀ ਤੋਂ ਹਰਿਦੁਆਰ ਗਏ। ਉਨ੍ਹਾਂ ਦੇ ਨਾਲ ਵਾਜਪਾਈ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਐਤਵਾਰ ਸਵੇਰੇ ਅਟਲ ਜੀ ਦੀ ਬੇਟੀ ਨਮਿਤਾ ਅਤੇ ਦੋਹਤੀ ਨਿਹਾਰਿਕਾ ਨੇ ਸਮ੍ਰਿਤੀ ਸਥਾਨ ‘ਤੇ ਪੁੱਜ ਕੇ ਉਨ੍ਹਾਂ ਦੀਆਂ ਅਸਥੀਆਂ ਨੂੰ ਇੱਕਠਾ ਕੀਤਾ। ਭਾਜਪਾ ਨੇਤਾ ਭੁਪੇਂਦਰ ਯਾਦਵ ਨੇ ਦੱਸਿਆ ਕਿ ਵਿਸਰਜਨ ‘ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ, ਉਤਰਾਖੰਡ ਦੇ ਮੁੱਖਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਸਮੇਤ ਹੋਰ ਨੇਤਾ ਸ਼ਾਮਲ ਹੋਏ। ਅਸਥੀਆਂ ਵਿਸਰਜਿਤ ਕਰਨ ਤੋਂ ਪਹਿਲਾਂ ਭੱਲਾ ਕਾਲਜ ਗਰਾਊਂਡ ਤੋਂ ਲੈ ਕੇ ਹਰਿ ਕੀ ਪੌੜੀ ਘਾਟ ਤੱਕ ਕਲਸ਼ ਯਾਤਰਾ ਕੱਢੀ ਗਈ, ਜਿਸ ‘ਚ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਅਸਥੀਆਂ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਨਦੀਆਂ ‘ਚ ਵਿਸਰਜਿਤ ਕੀਤਾ ਜਾਵੇਗਾ ਅਤੇ ਅਸਥੀ ਕਲਸ਼ ਨੂੰ ਸਾਰੇ ਜ਼ਿਲਾ ਦਫਤਰਾਂ ਅਤੇ ਰਾਜਾਂ ਦੀਆਂ ਰਾਜਧਾਨੀਆਂ ‘ਚ ਲਿਜਾਇਆ ਜਾਵੇਗਾ। ਇਸ ਦੇ ਇਲਾਵਾ ਰਾਜਾਂ ਦੀ ਰਾਜਧਾਨੀ, ਜ਼ਿਲਾ ਦਫਤਰਾਂ ਅਤੇ ਪੰਚਾਇਤ ਪੱਧਰ ‘ਤੇ ਪ੍ਰਾਰਥਨਾ ਸਭਾਵਾਂ ਦਾ ਵੀ ਆਯੋਜਨ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article