PUNJABMAILUSA.COM

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਗਵਾਲੀਅਰ ‘ਚ ਹੈ ਮੰਦਰ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਗਵਾਲੀਅਰ ‘ਚ ਹੈ ਮੰਦਰ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਗਵਾਲੀਅਰ ‘ਚ ਹੈ ਮੰਦਰ
August 17
17:27 2018

ਗਵਾਲੀਅਰ ਜ਼ਿਲੇ ਦੇ ਛਾਉਣੀ ‘ਚ ਜਨਮੇ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵਧੀਆ ਨੇਤਾਵਾਂ ‘ਚੋਂ ਇਕ ਸਨ। ਅਟਲ ਜੀ ਨੇ ਆਪਣੇ ਲੰਬੇ ਰਾਜਨੀਤਿਕ ਜੀਵਨ ‘ਚ ਕਈ ਚੋਣਾਂ ਲੜੀਆਂ ਅਤੇ ਜਿੱਤੀਆਂ। ਉਨ੍ਹਾਂ ਦੀ ਅਗਵਾਈ ‘ਚ ਭਾਜਪਾ ਨੇ ਪਹਿਲੀ ਵਾਰ ਆਪਣੇ ਬਲ ‘ਤੇ ਕੇਂਦਰ ‘ਚ ਸਰਕਾਰ ਬਣਾਈ ਸੀ ਪਰ ਅਟਲ ਬਿਹਾਰੀ ਵਾਜਪਈ ਦੇ ਰਾਜਨੀਤਿਕ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਜਿੱਤ ਤੋਂ ਜ਼ਿਆਦਾ ਚਰਚਾ ਹਾਰ ਦੀ ਹੋਈ।
ਬਹੁਤ ਘੱਟ ਲੋਕ ਜਾਣਦੇ ਹਨ ਕਿ ਗਵਾਲੀਅਰ ‘ਚ ਅਟਲ ਬਿਹਾਰੀ ਵਾਜਪਈ ਦਾ ਇਕ ਮੰਦਰ ਵੀ ਹੈ। ਜਿੱਥੇ ਰੋਜ਼ ਸਵੇਰੇ-ਸ਼ਾਮ ਆਰਤੀ ਵੀ ਹੁੰਦੀ ਹੈ। ਹਿੰਦੀ ਦਿਵਸ ਅਤੇ ਅਟਲ ਜੀ ਦੇ ਜਨਮਦਿਨ ‘ਤੇ ਇੱਥੇ ਵਿਸ਼ੇਸ਼ ਆਰਤੀ ਹੁੰਦੀ ਹੈ। ਇਸ ਮੰਦਰ ਨੂੰ ਸਥਾਪਿਤ ਕਰਨ ਵਾਲੇ ਵਿਜੈ ਸਿੰਘ ਚੌਹਾਨ ਦੱਸਦੇ ਹਨ ਕਿ ਅਟਲ ਜੀ ਹਿੰਦੀ ਮਾਤਾ ਦੇ ਸੱਚੇ ਸਪੂਤ ਹਨ ਅਤੇ ਉਨ੍ਹਾਂ ਨੇ ਹੀ ਸਭ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਸੰਘ ਜਾ ਕੇ ਹਿੰਦੀ ‘ਚ ਭਾਸ਼ਣ ਦਿੱਤਾ ਅਤੇ ਇਸ ਲਈ ਉਨ੍ਹਾਂ ਦਾ ਮੰਦਰ ਹਿੰਦੀ ਮਾਤਾ ਦੇ ਨੇੜੇ ਬਣਾਇਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article