PUNJABMAILUSA.COM

ਸਾਬਕਾ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਨੂੰ ਹੁਣ ਏ.ਐਨ.ਜ਼ੈਡ ਦੇ ਚੇਅਰਮੈਨ ਦੀ ਨੌਕਰੀ

 Breaking News

October 18
14:50 2017

ਨੌਕਰੀ: ਕਿਸੇ ਦੇ ਮੂਹਰੇ-ਮੂਹਰੇ ਅਤੇ ਕਿਸੇ ਦੇ ਮਗਰ-ਮਗਰ
ਔਕਲੈਂਡ, 18 ਅਕਤੂਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਬੜੀ ਦੁਨੀਆ ਬੇਰੁਜ਼ਗਾਰੀ ਦਾ ਢੰਡੋਰਾ ਪਿਟਦੀ ਦਿਸਦੀ ਹੈ ਅਤੇ ਨੌਕਰੀ ਮੂਹਰੇ-ਮੂਹਰੇ ਭੱਜਦੀ ਦਿਖਾਈ ਦਿੰਦੀ ਹੈ ਅਤੇ ਕਈ ਵੱਡੀਆਂ ਹਸਤੀਆਂ ਦੇ ਮਗਰ-ਮਗਰ ਨੌਕਰੀਆਂ ਲਾਈਨ ਲਗਾ ਕੇ ਖੜੀਆਂ ਹਨ। ਨਿਊਜ਼ੀਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਹੁਣ ਏਅਰ ਨਿਊਜ਼ੀਲੈਂਡ ਦੇ ਡਾਇਰੈਕਟਰ ਹੋਣ ਦੇ ਨਾਲ-ਨਾਲ ਏ. ਐਨ. ਜ਼ੈਡ. ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਦੇਣਗੇ। ਇਹ ਅਹੁਦਾ ਉਹ ਜਨਵਰੀ ਦੇ ਵਿਚ ਸੰਭਾਲਣਗੇ ਕਿਉਂਕਿ ਉਸ ਵੇਲੇ ਮੌਜੂਦਾ ਚੇਅਰਮੈਨ ਸ੍ਰੀ ਜੌਹਨ ਜੱਜ ਰਿਟਾਇਰ ਹੋ ਜਾਣਗੇ। ਸ੍ਰੀ ਜੌਹਨ ਕੀ ਨੇ ਆਪਣੇ ਜੀਵਨ ਕਾਰਜ ਦੀ ਸ਼ੁਰੂਆਤ ਬੈਂਕਿੰਗ ਅਤੇ ਫਾਇਨਾਂਸ ਕੰਪਨੀ ਤੋਂ ਕੀਤੀ ਸੀ। ਇਸ ਵੇਲੇ ਨਿਊਜ਼ੀਲੈਂਡ ਦੇ ਕੁਝ ਸਾਬਕਾ ਪ੍ਰਧਾਨ ਮੰਤਰੀ ਵੀ ਉਚ ਅਹੁਦਿਆਂ ਉਤੇ ਨੌਕਰੀ ਕਰਦੇ ਵੇਖੇ ਜਾ ਸਕਦੇ ਹਨ ਜਿਵੇਂ ਜੈਨੀ ਸ਼ਿਪਲੇ (ਜੈਨਸਿਸ ਏਨਰਜ਼ੀ ਗਰੁੱਪ) ਅਤੇ ਜਿਮ ਬੋਲਗਰ ਕੀਵੀ ਰੇਲ ਦੇ ਚੇਅਰਮੈਨ ਹਨ। ਵਰਨਣਯੋਗ ਹੈ ਕਿ ਸ੍ਰੀ ਜੌਹਨ ਕੀ ਨੂੰ ਏਅਰ ਨਿਊਜ਼ੀਲੈਂਡ ਵੱਲੋਂ ਵੀ ਆਪਣਾ ਡਾਇਰੈਕਟਰ ਬਣਾਇਆ ਗਿਆ ਹੈ ਅਤੇ ਪਹਿਲੀ ਸਤੰਬਰ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ