PUNJABMAILUSA.COM

ਸਾਬਕਾ ਭਾਰਤੀ ਵਿਦਿਆਰਥੀ ਨੇ ਵੈੱਬਕੈਮ ਜਾਸੂਸੀ ‘ਚ ਦੋਸ਼ ਕਬੂਲਿਆ

ਸਾਬਕਾ ਭਾਰਤੀ ਵਿਦਿਆਰਥੀ ਨੇ ਵੈੱਬਕੈਮ ਜਾਸੂਸੀ ‘ਚ ਦੋਸ਼ ਕਬੂਲਿਆ

ਸਾਬਕਾ ਭਾਰਤੀ ਵਿਦਿਆਰਥੀ ਨੇ ਵੈੱਬਕੈਮ ਜਾਸੂਸੀ ‘ਚ ਦੋਸ਼ ਕਬੂਲਿਆ
November 02
09:57 2016

2
ਬਰੁਨਸਵਿਕ, 2 ਨਵੰਬਰ (ਨਿਊਜਰਸੀ), (ਪੰਜਾਬ ਮੇਲ)- ਅਮਰੀਕੀ ਸਰਵਜਨਕ ਅਨੁਸੰਧਾਨ ਯੂਨੀਵਰਸਿਟੀ ਦੇ ਇਕ ਸਾਬਕਾ ਭਾਰਤੀ ਵਿਦਿਆਰਥੀ ਨੇ ਨਿੱਜੀਤਵ ‘ਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਕਬੂਲ ਕਰ ਲਿਆ ਹੈ। ਇਸ ਭਾਰਤੀ ਵਿਦਿਆਰਥੀ ਦੇ ਸਮਿਲੰਗੀ ਰੂਮ-ਮੇਟ ਨੇ ਵੈੱਬਕੈਮ ‘ਤੇ ਅਸ਼ਲੀਲ ਹਰਕਤ ਕਰਦੇ ਫੜੇ ਜਾਣ ਤੋਂ ਬਾਅਦ 2010 ‘ਚ ਆਤਮ ਹੱਤਿਆ ਕਰ ਲਈ ਸੀ। ਯੂ.ਐੱਸ.ਏ. ਟੁਡੇ ਅਨੁਸਾਰ ਧਰੁਨ ਰਵੀ (24) ਨੇ ਇਹ ਦੋਸ਼ ਕਬੂਲ ਕਰ ਲਿਆ ਹੈ। ਇਸ ਤੋਂ ਪਹਿਲਾਂ ਸਤੰਬਰ ‘ਚ ਇਕ ਅਪੀਲੀ ਅਦਾਲਤ ਨੇ 18 ਸਾਲ ਦੇ ਟਾਇਲਰ ਕਲੇਮੇਂਤੀ ਦੀ 2010 ‘ਚ ਹੋਈ ਮੌਤ ਦੇ ਮਾਮਲੇ ‘ਚ ਉਸ ਨੂੰ ਦੋਸ਼ੀ ਠਹਿਰਾਇਆ ਸੀ। ਨਿਊਜਰਸੀ ਦੀ ਸੁਪੀਰੀਅਰ ਅਦਾਲਤ ਦੇ ਜੱਜ ਗਲੇਨ ਬਰਮਨ ਨੇ ਰਵੀ ਨੂੰ 30 ਦਿਨ ਜੇਲ੍ਹ ਦੀ ਸਜ਼ਾ ਸੁਣਾਈ। ਇੰਨਾ ਹੀ ਸਮਾਂ ਉਹ ਪਹਿਲਾਂ ਹੀ ਜੇਲ੍ਹ ‘ਚ ਬਿਤਾ ਚੁੱਕਾ ਸੀ। ਅਦਾਲਤੀ ਬਹਿਸ ‘ਚ ਤੀਸਰੀ ਡਿਗਰੀ ਦੇ ਅਪਰਾਧ ਦਾ ਦੋਸ਼ੀ ਠਹਿਰਾਉਣ ‘ਤੇ ਇਕ ਅਪੀਲੀ ਅਦਾਲਤ ‘ਚ ਉਸ ਦਾ ਦੋਸ਼ ਸਿੱਧ ਹੋ ਜਾਣ ਤੋਂ ਬਾਅਦ ਰਵੀ ਨੇ ਹੋਰ ਸਾਰੇ ਦੋਸ਼ਾਂ ਨੂੰ ਹਟਾਉਣ ਲਈ ਰਾਜ ਅਭਿਯੋਜਨ ਪੱਖ ਨਾਲ ਇਕ ਸਮਝੌਤੇ ਨੂੰ ਸਵਿਕਾਰ ਕਰ ਲਿਆ ਹੈ। ਅਮਰੀਕਾ ‘ਚ ਸਹੀ ਤਰੀਕੇ ਨਾਲ ਰਹਿ ਰਹੇ ਰਵੀ ਇਕ ਭਾਰਤੀ ਨਾਗਰਿਕ ਹਨ। ਪਟੀਸ਼ਨ ‘ਚ ਕੋਈ ਹੋਰ ਸਜ਼ਾ ਸ਼ਾਮਲ ਨਹੀਂ ਕਰਨ ਸਮੇਤ ਅਧਿਕਾਰਕ ਤੌਰ ‘ਤੇ ਰਵੀ ਦੇ ਮਾਮਲੇ ਨੂੰ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article