PUNJABMAILUSA.COM

ਸਾਬਕਾ ਮਹਿਲਾ ਵਿਧਾਇਕ ਨੇ ਇਮਰਾਨ ਖ਼ਾਨ ‘ਤੇ ਕੀਤਾ 5 ਅਰਬ ਦਾ ਮਾਨਹਾਨੀ ਕੇਸ

ਸਾਬਕਾ ਮਹਿਲਾ ਵਿਧਾਇਕ ਨੇ ਇਮਰਾਨ ਖ਼ਾਨ ‘ਤੇ ਕੀਤਾ 5 ਅਰਬ ਦਾ ਮਾਨਹਾਨੀ ਕੇਸ

ਸਾਬਕਾ ਮਹਿਲਾ ਵਿਧਾਇਕ ਨੇ ਇਮਰਾਨ ਖ਼ਾਨ ‘ਤੇ ਕੀਤਾ 5 ਅਰਬ ਦਾ ਮਾਨਹਾਨੀ ਕੇਸ
June 09
10:54 2018

ਇਸਲਾਮਾਬਾਦ, 9 ਜੂਨ (ਪੰਜਾਬ ਮੇਲ)- ਪਾਕਿਸਤਾਨ ਤਹਿਰੀਕ ਏ ਇਨਸਾਫ ਚੀਫ਼ ਇਮਰਾਨ ਖਾਨ ਦੇ ਖ਼ਿਲਾਫ਼ ਸਾਬਕਾ ਮਹਿਲਾ ਵਿਧਾਇਕ ਨੇ ਪੰਜ ਅਰਬ ਰੁਪਏ ਦਾ ਮਾਨਹਾਨੀ ਦਾ ਮੁਕੱਦਮਾ ਕੀਤਾ ਹੈ। ਦਰਅਸਲ, ਇਸ ਸਾਲ ਸੈਨੇਟ ਚੋਣ ਦੌਰਾਨ ਸਾਬਕਾ ਵਿਧਾਇਕ ‘ਤੇ ਉਨ੍ਹਾਂ ਦੀ ਪਾਰਟੀ ਨੇ ਰੁਪਇਆਂ ਨੂੰ ਲੈ ਕੇ ਵਿਕਣ ਦਾ ਦੋਸ਼ ਲਗਾਇਆ ਸੀ। ਡੌਨ ਦੀ ਖ਼ਬਰ ਮੁਤਾਬਕ ਖੈਬਰ ਪਖਤੂਨ ਖਵਾਹ ਵਿਧਾਨ ਸਭਾ ਦੀ ਸਾਬਕਾ ਮੈਂਬਰ ਬੀਬੀ ਫੁਜਿਆ ਨੇ ਪੇਸ਼ਾਵਰ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਖਾਨ ਦੇ ਅਪਮਾਨਜਨਕ ਬਿਆਨ ਨੇ ਉਨ੍ਹਾਂ ਦੇ ਸਿਆਸੀ, ਸਮਾਜਕ ਅਤੇ ਪਰਿਵਾਰਕ ਜੀਵਨ ਨੂੰ ਬਰਬਾਦ ਕਰ ਦਿੱਤਾ। ਗੌਰਤਲਬ ਹੈ ਕਿ ਪਾਰਟੀ ਮੁਖੀ ਖਾਨ ਨੇ ਦੋਸ਼ ਲਗਾਇਆ ਸੀ ਕਿ ਸੂਬਾਈ ਵਿਧਾਨ ਸਭਾ ਵਿਚ ਪਾਰਟੀ ਦੇ ਕਰੀਬ 18 ਵਿਧਾਇਕਾਂ ਨੇ ਰੁਪÎਇਆਂ ਦੇ ਬਦਲੇ ਵਿਚ ਅਪਣੇ ਵੋਟ ਵੇਚੇ ਸਨ। ਜਿਹੜੇ ਲੋਕਾਂ ‘ਤੇ ਅਪਣੇ ਵੋਟ ਵੇਚਣ ਦਾ ਦੋਸ਼ ਲੱਗਾ ਸੀ, ਉਨ੍ਹਾਂ ਵਿਚ ਪਾਰਟੀ ਦੀ ਵਿਧਾਇਕ ਫੁਜਿਆ ਵੀ ਸ਼ਾਮਲ ਹੈ।
ਫੁਜਿਆ ਨੇ ਨੁਕਸਾਨ ਦੇ ਰੂਪ ਵਿਚ ਪਾਰਟੀ ਮੁਖੀ ਨੂੰ ਪਾਕਿਸਤਾਨ ਵਿਚ ਹੋਣ ਵਾਲੀ 25 ਜੁਲਾਈ ਨੂੰ ਆਮ ਚੋਣਾਂ ਤੋਂ ਪਹਿਲਾਂ ਪੰਜ ਅਰਬ ਰੁਪਏ ਦਾ ਮੁਆਵਜ਼ਾ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੇ ਲਈ 27 ਜੂਨ ਦੀ ਤਾਰੀਕ ਤੈਅ ਕੀਤੀ ਹੈ। ਫੌਜਿਆ ਨੇ ਕਿਹਾ ਕਿ ਇਮਰਾਨ ਖਾਨ ਨੇ ਉਨ੍ਹਾਂ ‘ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਰੁਪਇਆਂ ਦੇ ਲਈ ਅਪਣੀ ਵੋਟ ਵੇਚੀ। ਹਾਲਾਂਕਿ ਖਾਨ ਉਨ੍ਹਾਂ ਦੇ ਖ਼ਿਲਾਫ਼ ਦੋਸ਼ਾਂ ਦੀ ਜਾਂਚ ਕਰਾਉਣ ਅਤੇ ਉਸ ਨੂੰ ਸਾਬਤ ਕਰਨ ਵਿਚ ਨਾਕਾਮ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article