PUNJABMAILUSA.COM

ਸਾਬਕਾ ਮੰਤਰੀ ਫਿਲੌਰ ਤੇ ਸਾਬਕਾ ਸੀ.ਪੀ.ਐੱਸ. ਅਵਿਨਾਸ਼ ਚੰਦਰ ਦੀ ਜਮਾਨਤ ਅਰਜੀ ਸੀ.ਬੀ.ਆਈ. ਕੋਰਟ ਵਲੋਂ ਰੱਦ

ਸਾਬਕਾ ਮੰਤਰੀ ਫਿਲੌਰ ਤੇ ਸਾਬਕਾ ਸੀ.ਪੀ.ਐੱਸ. ਅਵਿਨਾਸ਼ ਚੰਦਰ ਦੀ ਜਮਾਨਤ ਅਰਜੀ ਸੀ.ਬੀ.ਆਈ. ਕੋਰਟ ਵਲੋਂ ਰੱਦ

ਸਾਬਕਾ ਮੰਤਰੀ ਫਿਲੌਰ ਤੇ ਸਾਬਕਾ ਸੀ.ਪੀ.ਐੱਸ. ਅਵਿਨਾਸ਼ ਚੰਦਰ ਦੀ ਜਮਾਨਤ ਅਰਜੀ ਸੀ.ਬੀ.ਆਈ. ਕੋਰਟ ਵਲੋਂ ਰੱਦ
August 31
15:55 2018

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਡਰਗ ਰੈਕਟ ਨਾਲ ਤਾਰਾਂ ਜੁੜੇ ਹੋਣ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਫਿਲੌਰ ਤੋਂ ਸਾਬਕਾ ਵਿਧਾਇਕ ਸਵਰਣ ਸਿੰਘ ਫਿਲੌਰ ਅਤੇ ਸਾਬਕਾ ਸੀ.ਪੀ.ਐੱਸ. ਅਵਿਨਾਸ਼ ਚੰਦਰ ਦੀ ਜਮਾਨਤ ਅਰਜੀ ਅੱਜ ਸੀ. ਬੀ. ਆਈ. ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਤ ਨੇ 12 ਲੋਕਾਂ ਦੇ ਖਿਲਾਫ ਚਾਰਜ਼ਸ਼ੀਟ ਫਰੇਮ ਕਰਨ ਦੇ ਵੀ ਹੁਕਮ ਦਿੱਤੇ ਹਨ।
ਇਥੇ ਦੱਸ ਦਇਏ ਕਿ ਸਾਲ 2013 ‘ਚ ਪੰਜਾਬ ਪੁਲਸ ਨੇ ਸੂਬੇ ‘ਚੋਂ ਕੌਮਾਂਤਰੀ ਪੱਧਰ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਕਰੋੜਾਂ ਰੁਪਏ ਦੇ ਡਰੱਗ ਸਕੈਂਡਲ ‘ਚ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਗ੍ਰਿਫਤਾਰ ਕੀਤਾ ਸੀ। ਰੈਕਟ ਲਈ ਰੁਪਏ ਦਾ ਲੈਣ-ਦੇਣ ਵਿਦੇਸ਼ਾਂ ਤੱਕ ਹੋਣ ਦਾ ਖੁਲਾਸਾ ਹੋਣ ‘ਤੇ ਈ. ਡੀ. ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਭੋਲਾ ਤੋਂ ਪੁੱਛਗਿੱਛ ‘ਚ ਗੋਰਾਇਆ ਦੇ ਅਕਾਲੀ ਨੇਤਾ ਚੂਨੀ ਲਾਲ ਗਾਬਾ ਦਾ ਨਾਂ ਸਾਹਮਣੇ ਆਇਆ। ਈ. ਡੀ. ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਚਾਨਕ ਇਨਕਮ ਟੈਕਸ ਵਿਭਾਗ ਨੇ ਚੂੰਨੀ ਲਾਲ ਗਾਬਾ ‘ਤੇ ਸ਼ਿਕੰਜਾ ਕੱਸ ਦਿੱਤਾ। ਆਈ. ਟੀ. ਸਰਚ ਦੌਰਾਨ ਇਕ ਡਾਇਰੀ ਮਿਲੀ, ਜਿਸ ‘ਚ ਸਿਆਸੀ ਅਧਿਕਾਰੀਆਂ ਦੇ ਨਾਲ ਗਾਬਾ ਦੇ ਲੈਣ-ਦੇਣ ਦਾ ਰਿਕਾਰਡ ਸੀ। ਡਾਇਰੀ ਪ੍ਰਾਪਤ ਕਰਨ ‘ਚ ਈ. ਡੀ. ਨੂੰ ਅਦਾਲਤ ‘ਚ ਸ਼ਰਣ ਲੈਣੀ ਪਈ। ਅਦਾਲਤੀ ਦਖਲ ਅੰਦਾਜ਼ੀ ਤੋਂ ਬਾਅਦ ਡਾਇਰੀ ਈ. ਡੀ. ਤੱਕ ਪਹੁੰਚੀ, ਜਿਸ ਪਿੱਛੋਂ ਈ. ਡੀ. ਨੇ ਜਾਂਚ ਤੋਂ ਬਾਅਦ ਉਸ ਵੇਲੇ ਦੇ ਸੀ. ਪੀ. ਐੱਸ. ਅਵਿਨਾਸ਼ ਚੰਦਰ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਜਾਂਚ ‘ਚ ਸ਼ਾਮਲ ਕਰ ਲਿਆ।
ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਉਨ੍ਹਾਂ ਦੇ ਬੇਟੇ ਦਮਨਵੀਰ ਸਿੰਘ, ਸਾਬਕਾ ਸੀ. ਪੀ. ਐੱਸ. ਅਵਿਨਾਸ਼ ਚੰਦਰ ਸਮੇਤ 12 ਲੋਕਾਂ ਅਤੇ ਡਰੱਗ ਰੈਕੇਟ ਨਾਲ ਜੁੜੀਆਂ ਕਰੀਬ 8 ਕੰਪਨੀਆਂ ਖਿਲਾਫ 2013 ਨੂੰ ਸੀ. ਬੀ. ਆਈ. ਦੀ ਸਪੈਸ਼ਲ ਕੋਰਟ ‘ਚ ਚਾਰਜਸ਼ੀਟ ਫਾਈਲ ਕੀਤੀ ਗਈ ਸੀ। ਜਿਸ ਦਾ ਟ੍ਰਾਇਲ ਚੱਲ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article