PUNJABMAILUSA.COM

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਰਿਹਾ-ਧਰਮਸੋਤ

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਰਿਹਾ-ਧਰਮਸੋਤ

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਰਿਹਾ-ਧਰਮਸੋਤ
July 02
17:50 2018

ਰਾਜਨੀਤਕ ਆਗੂਆਂ ਤੇ ਮੁਹਤਬਰ ਸ਼ਖਸੀਅਤਾਂ ਵੱਲੋਂ ਸੁਰਿੰਦਰ ਸਿੰਗਲਾ ਨੂੰ ਦਿੱਤੀਆਂ ਗਈਆਂ ਸ਼ਰਧਾਂਜ਼ਲੀਆਂ
ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਰਾਜਨੀਤਕ ਆਗੂਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਮੋਹਤਬਰ ਸ਼ਖਸੀਅਤਾਂ ਵੱਲੋਂ ਅੱਜ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਸ਼ਰਧਾਜ਼ਲੀਆਂ ਭੇਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਲੰਘੀ 28 ਜੂਨ ਨੂੰ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਅਕਾਲ ਚਲਾਣਾ ਕਰ ਗਏ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਧਰਮਸੋਤ ਨੇ ਕਿਹਾ ਕਿ ਸੁਰਿੰਦਰ ਸਿੰਗਲਾ ਅਜਿਹੇ ਆਗੂ ਸਨ ਜਿਨ•ਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਮੌਕੇ ਬਤੌਰ ਵਿੱਤ ਮੰਤਰੀ ਪੰਜਾਬ ਦੀ ਆਰਥਿਕਤਾ ਨੂੰ ਮਜਬੂਤ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਨ•ਾਂ ਕਿਹਾ ਕਿ ਸੁਰਿੰਦਰ ਸਿੰਗਲਾ ਨੇ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕੀਤਾ ਜਿਸ ਸਦਕਾ ਸੂਬੇ ਦੇ ਆਮ ਲੋਕਾਂ ਵਿੱਚ ਉਨ•ਾਂ ਦਾ ਬਹੁਤ ਮਜਬੂਤ ਆਧਾਰ ਰਿਹਾ। ਸ੍ਰੀ ਧਰਮਸੋਤ ਨੇ ਕਿਹਾ ਕਿ ਸੁਰਿੰਦਰ ਸਿੰਗਲਾ ਉੱਘੇ ਆਰਥਿਕ ਮਾਹਿਰ ਵੀ ਸਨ ਜਿਨ•ਾਂ ਨੇ ਆਮ ਲੋਕਾਂ ਦੇ ਆਰਥਿਕ ਉਥਾਨ ਲਈ ਬਹੁਤ ਹੀ ਪ੍ਰਤੀਬੱਧਤਾ ਨਾਲ ਕੰਮ ਕੀਤਾ। ਉਨ•ਾਂ ਕਿਹਾ ਕਿ ਸੁਰਿੰਦਰ ਸਿੰਗਲਾ ਦਾ ਜਾਣਾ ਪੰਜਾਬ ਦੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਕੈਬਨਿਟ ਦੇ ਤਿੰਨਾਂ ਮੰਤਰੀਆਂ ਵੱਲੋਂ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਸ਼ੋਕ ਸੁਨੇਹਾਂ ਸੁਰਿੰਦਰ ਸਿੰਗਲਾ ਦੇ ਪਰਿਵਾਰਕ ਮੈਂਬਰਾਂ ਨੂੰ ਸੌਪਿਆ ਗਿਆ।
ਇਸ ਮੌਕੇ ਜਿਨ•ਾਂ ਹੋਰ ਮੋਹਤਬਰ ਸ਼ਖਸੀਅਤਾਂ ਵੱਲੋਂ ਵੀ ਸੁਰਿੰਦਰ ਸਿੰਗਲਾ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਗਿਆ ਉਨ•ਾਂ ਵਿੱਚ ਪੁਡੂਚੇਰੀ ਦੇ ਸਾਬਕਾ ਰਾਜਪਾਲ ਸ੍ਰੀ ਵਰਿੰਦਰ ਕਟਾਰੀਆ, ਕੇਂਦਰੀ ਮੰਤਰੀ ਵਿਜੇ ਗੋਇਲ , ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਸ਼ਾਮਲ ਸਨ। ਸੁਰਿੰਦਰ ਸਿੰਗਲਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਦੀ ਇਸ ਰਮਸ ਵਿੱਚ ਸੀਨੀਅਰ ਕਾਂਗਰਸੀ ਆਗੂ ਸ੍ਰੀ ਜਯੋਤੀਰਾਦਿੱਤਿਆ ਸਿੰਧੀਆ, ਮੈਂਬਰ ਪਾਰਲੀਮੈਂਟ ਸਮਸ਼ੇਰ ਸਿੰਘ ਦੂਲੋਂ, ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ,ਸਾਬਕਾ ਰਾਜ ਸਭਾ ਮੈਂਬਰ ਐਚ.ਕੇ.ਦੂਆ, ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ, ਕਾਂਗਰਸੀ ਆਗੂ ਐਚ.ਐਸ.ਹੰਸਪਾਲ, ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ, ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ, ਉਦਯੋਗਪਤੀ ਅਮਰਜੀਤ ਗੋਇਲ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖਸੀਅਤਾਂ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article