PUNJABMAILUSA.COM

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ

ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ
June 29
16:45 2018

ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਸਲਾਮੀ
ਚੰਡੀਗੜ੍ਹ/ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਲੋਧੀ ਰੋਡ ਸਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਸੁਰਿੰਦਰ ਸਿੰਗਲਾ ਬੀਤੇ ਕੱਲ ਵੀਰਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ।
ਪੰਜਾਬ ਸਰਕਾਰ ਵੱਲੋਂ ਸੁਰਿੰਦਰ ਸਿੰਗਲਾ ਪ੍ਰਤੀ ਸਤਿਕਾਰ ਵੱਜੋਂ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਸੁਰਿੰਦਰ ਸਿੰਗਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਵਿਛੋੜੇ ਨੂੰ ਨਿੱਜੀ ਘਾਟਾ ਦੱਸਿਆ ਗਿਆ ਹੈ।
ਅਹਿਮ ਸ਼ਖਸੀਅਤਾਂ ਵੱਲੋਂ ਜਿਨ੍ਹਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸੁਰਿੰਦਰ ਸਿੰਗਲਾ ਦੇ ਦੋਸਤਾਂ ਵੱਲੋਂ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾ ਦੀ ਟੁਕੜੀ ਵੱਲੋਂ ਸਲਾਮੀ ਭੇਟ ਕੀਤੀ ਗਈ।
ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ ਵੱਲੋਂ ਪੰਜਾਬ ਸਰਕਾਰ ਦੀ ਤਰਫੋਂ ਸੁਰਿੰਦਰ ਸਿੰਗਲਾ ਦੀ ਦੇਹ ‘ਤੇ ਪੁਸ਼ਪਮਾਲਾਵਾਂ ਭੇਟ ਕੀਤੀਆਂ ਗਈਆਂ।
ਅੰਤਿਮ ਸੰਸਕਾਰ ਦੀ ਰਸਮ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਅਹਿਮ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਸ੍ਰੀ ਵਿਜੇ ਗੋਇਲ, ਉੱਘੇ ਉਦਯੋਗਪਤੀ ਸ੍ਰੀ ਜੀ.ਡੀ.ਗੋਇਨਕਾ, ਸਾਬਕਾ ਉਪ-ਰਾਜਪਾਲ ਪੁਡੂਚੇਰੀ ਸ੍ਰੀ ਇਕਬਾਲ ਸਿੰਘ, ਸਾਬਕਾ ਮੈਂਬਰ ਪਾਰਲੀਮੈਂਟ ਸ੍ਰੀ ਤਰਲੋਚਨ ਸਿੰਘ, ਸਾਬਕਾ ਵਿਧਾਇਕ ਸ੍ਰੀ ਜਸਬੀਰ ਸਿੰਘ ਖੰਘੂੜਾ ਤੇ ਹੋਰ ਸ਼ਖਸੀਅਤਾਂ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article