PUNJABMAILUSA.COM

ਸਾਬਤ ਸੂਰਤ ਅਤਪ੍ਰੀਤਇੰਦਰ ਅਮਰੀਕੀ ਫ਼ੌਜ ‘ਚ

 Breaking News

ਸਾਬਤ ਸੂਰਤ ਅਤਪ੍ਰੀਤਇੰਦਰ ਅਮਰੀਕੀ ਫ਼ੌਜ ‘ਚ

ਸਾਬਤ ਸੂਰਤ ਅਤਪ੍ਰੀਤਇੰਦਰ ਅਮਰੀਕੀ ਫ਼ੌਜ ‘ਚ
December 20
10:23 2017

ਅਗਲਾ ਨਿਸ਼ਾਨਾ ਅਮਰੀਕੀ ਫ਼ੌਜ ‘ਚ ਉੱਚ ਅਹੁਦੇ ‘ਤੇ ਪੁੱਜਣਾ
ਵਾਸ਼ਿੰਗਟਨ, 20 ਦਸੰਬਰ (ਪੰਜਾਬ ਮੇਲ)-ਅਤਪ੍ਰੀਤਇੰਦਰ ਸਿੰਘ ਦੀ ਅਮਰੀਕੀ ਫੌਜ ਵਿਚ ਸਾਰਜੈਂਟ ਵਜੋਂ ਨਿਯੁਕਤੀ ਹੋਈ ਹੈ। ਉਹ ਵਾਸ਼ਿੰਗਟਨ ਵਿਚ ਸੇਵਾਵਾਂ ਨਿਭਾਏਗਾ। ਅਤਪ੍ਰੀਤਇੰਦਰ ਸਿੰਘ ਨਵੰਬਰ 2007 ‘ਚ ਬਾਰ੍ਹਵੀਂ ਪਾਸ ਕਰਕੇ ਅਗਲੀ ਪੜ੍ਹਾਈ ਲਈ ਅਮਰੀਕਾ ਆਇਆ ਸੀ। ਪਿਟਸਬਰਗ ਯੂਨੀਵਰਸਿਟੀ ਵਿਚੋਂ ਅਕਾਊਂਟਿੰਗ ਦੀ ਡਿਗਰੀ ਕਰਨ ਬਾਅਦ ਉਸ ਨੇ ਇੰਟੈਲੀਜੈਂਸੀ ਆਨ ਹਿਊਮਨ ਸੋਰਸਿਜ਼ ਵਿਸ਼ੇ ਵਿਚ ਮਾਸਟਰ ਡਿਗਰੀ ਪ੍ਰਾਪਤ ਕੀਤੀ। ਸਾਬਤ ਸੂਰਤ ਅਤਪ੍ਰੀਤਇੰਦਰ ਨੇ ਅਮਰੀਕੀ ਫ਼ੌਜ ਵਿਚ ਜਾਣ ਲਈ ਸਰੀਰਕ ਪ੍ਰੀਖਿਆ ਪਾਸ ਕਰਨ ਬਾਅਦ ਲਿਖਤੀ ਪ੍ਰੀਖਿਆ ਅੱਵਲ ਦਰਜੇ ‘ਚ ਪਾਸ ਕੀਤੀ। ਉਨ੍ਹਾਂ ਨੇ ਅਮਰੀਕਾ ਦੇ ਸ਼ਹਿਰ ਮਜ਼ੂਰੀ ‘ਚ ਫ਼ੌਜੀ ਸੇਵਾਵਾਂ ਲਈ ਛੇ ਮਹੀਨੇ ਦੀ ਸਿਖਲਾਈ ਲਈ।
ਅਤਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਉਹ ਇਹ ਗੱਲ ਧਾਰ ਕੇ ਆਇਆ ਸੀ ਕਿ ਉਹ ਸਿੱਖੀ ਸਰੂਪ ਵਿਚ ਰਹਿੰਦਾ ਹੋਇਆ ਅਮਰੀਕੀ ਫ਼ੌਜ ਵਿਚ ਜਾਵੇਗਾ। ਉਸ ਨੇ ਆਪਣੇ ਨਿਸ਼ਾਨੇ ਦੀ ਪੂਰਤੀ ਲਈ ਦਿਨ-ਰਾਤ ਮਿਹਨਤ ਕੀਤੀ ਤੇ ਹੁਣ ਆਪਣੇ ਮੁਕਾਮ ‘ਤੇ ਪੁੱਜ ਗਿਆ ਹੈ। ਅਤਪ੍ਰੀਤਇੰਦਰ ਨੇ ਦੱਸਿਆ ਕਿ ਉਸ ਦਾ ਅਗਲਾ ਨਿਸ਼ਾਨਾ ਅਮਰੀਕੀ ਫ਼ੌਜ ਵਿਚ ਉੱਚ ਅਹੁਦੇ ਉੱਤੇ ਪੁੱਜਣਾ ਹੈ।
ਇਸ ਨੌਜਵਾਨ ਦੇ ਪਿਤਾ ਸਤਿੰਦਰ ਸਿੰਘ ਪ੍ਰਿੰਸ ਅਤੇ ਮਾਤਾ ਤੇਜਵੰਤ ਕੌਰ ਨੇ ਆਪਣੇ ਪੁੱਤਰ ਦੀ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਤਪ੍ਰੀਤਇੰਦਰ ਸਿੰਘ ‘ਤੇ ਵੱਡਾ ਮਾਣ ਹੈ ਅਤੇ ਉਨ੍ਹਾਂ ਦੇ ਪੁੱਤਰ ਦੀ ਮਿਹਨਤ ਰੰਗ ਲਿਆਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article