PUNJABMAILUSA.COM

ਸਾਰੇ ਅੱਤਵਾਦੀ ਗਰੁੱਪਾਂ ‘ਤੇ ਕਾਰਵਾਈ ਕਰੇ ਪਾਕਿਤਸਾਨ : ਅਮਰੀਕਾ

ਸਾਰੇ ਅੱਤਵਾਦੀ ਗਰੁੱਪਾਂ ‘ਤੇ ਕਾਰਵਾਈ ਕਰੇ ਪਾਕਿਤਸਾਨ : ਅਮਰੀਕਾ

ਸਾਰੇ ਅੱਤਵਾਦੀ ਗਰੁੱਪਾਂ ‘ਤੇ ਕਾਰਵਾਈ ਕਰੇ ਪਾਕਿਤਸਾਨ  : ਅਮਰੀਕਾ
April 15
21:13 2016

amrica
ਵਾਸ਼ਿੰਗਟਨ, 15 ਅਪਰੈਲ (ਪੰਜਾਬ ਮੇਲ)-ਅਮਰੀਕੀ ਵਿਦੇਸ਼ ਮੰਤਰਾਲੇ ਵਲੋਂ ਜਾਰੀ ਹਾਲੀਆ ਕੇਬਲ ਵਿਚ ਪਾਕਿਸਤਾਨ ਦੀ ਖੂੰਖਾਰ ਖੁਫ਼ੀਆ ਏਜੰਸੀ ਆਈਐਸਆਈ ਅਤੇ ਹੱਕਾਨੀ ਨੈਟਵਰਕ ਦੇ ਵਿਚ ਡੂੰਘੇ ਸਬੰਧਾਂ ਦੀ ਗੱਲ ਸਾਹਮਣੇ ਆਉਣ ‘ਤੇ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਸਾਰੇ ਅੱਤਵਾਦੀ ਗਰੁੱਪਾਂ ਨੂੰ ਅਪਣੇ ਨਿਸ਼ਾਨੇ ‘ਤੇ ਲਵੇ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੀ ਸਰਕਾਰ ਦੀ ਉਚ ਪੱਧਰੀ ਕਮਾਨ ਦੇ ਨਾਲ ਇਸ ਗੱਲ ਨੂੰ ਲੈ ਕੇ ਲਗਾਤਾਰ ਸਪਸ਼ਟ ਰਹੇ ਹਨ ਕਿ ਉਸ ਨੂੰ ਸਾਰੇ ਅੱਤਵਾਦੀ ਸੰਗਠਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਜਿਨ੍ਹਾਂ ਵਿਚ ਹੱਕਾਨੀ ਨੈਟਵਰਕ, ਅਲਕਾਇਦਾ, ਲਸ਼ਕਰ ਏ ਤਾਇਬਾ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਖੁਦ ਵੀ ਕਈ ਵਾਰ ਕਿਹਾ ਹੈ ਕਿ ਉਹ ਕਿਸੇ ਅੱਤਵਾਦੀ ਸਮੂਹ ਨੂੰ ਲੈ ਕੇ ਕੋਈ ਪੱਖਪਾਤ ਨਹੀਂ ਕਰੇਗਾ, ਫੇਰ ਚਾਹੇ ਉਨ੍ਹਾਂ ਦਾ ਏਜੰਡਾ ਜਾਂ ਮਾਨਤਾ ਕੁਝ ਵੀ ਹੋਵੇ। ਕਿਰਬੀ ਦਰਅਸਲ, ਨੈਸ਼ਨਲ ਸਕਿਓਰਿਟੀ ਆਰਕਾਈਵ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਸਿਲਸਿਲੇਵਾਰ ਅਮਰੀਕੀ ਕੇਬਲ ਨਾਲ ਜੁੜੇ ਇਕ ਸਵਾਲ ਦਾ ਜਵਾਬ ਦੇ ਰਹੇ ਸੀ। ਮਿਲੀ ਜਾਣਕਾਰੀ ਵਿਚ ਪਾਕਿਸਤਾਨ ਦੀ ਇੰਟਰ-ਸਰਵੀਸਿਜ ਇੰਟੈਲੀਜੈਂਸ ਅਤੇ ਹੱਕਾਨੀ ਨੈਟਵਰਕ ਦੇ ਵਿਚ ਡੂੰਘੇ ਸਬੰਧਾਂ ਦੀ ਗੱਲ ਕਹੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article