PUNJABMAILUSA.COM

ਸਾਲ ਭਰ ‘ਚ ਮੋਦੀ ਟੀਮ ਨੇ ਵਿਦੇਸ਼ੀ ਦੌਰਿਆਂ ‘ਤੇ ਖਰਚ ਕੀਤੇ 567 ਕਰੋੜ ਰੁਪਏ

ਸਾਲ ਭਰ ‘ਚ ਮੋਦੀ ਟੀਮ ਨੇ ਵਿਦੇਸ਼ੀ ਦੌਰਿਆਂ ‘ਤੇ ਖਰਚ ਕੀਤੇ 567 ਕਰੋੜ ਰੁਪਏ

ਸਾਲ ਭਰ ‘ਚ ਮੋਦੀ ਟੀਮ ਨੇ ਵਿਦੇਸ਼ੀ ਦੌਰਿਆਂ ‘ਤੇ ਖਰਚ ਕੀਤੇ 567 ਕਰੋੜ ਰੁਪਏ
March 21
21:44 2016

modi
ਨਵੀਂ ਦਿੱਲੀ, 21 ਮਾਰਚ (ਪੰਜਾਬ ਮੇਲ)-ਬਜਟ ਦਸਤਾਵੇਜ਼ ਰਾਹੀਂ ਹੋਏ ਖੁਲਾਸੇ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਸਾਲ 2015-16 ਦੌਰਾਨ ਆਪਣੇ ਵਿਦੇਸ਼ ਦੌਰਿਆਂ ‘ਤੇ 567 ਕਰੋੜ ਰੁਪਏ ਖਰਚ ਕੀਤੇ ਹਨ, ਜੋ ਕਿ ਯੂ. ਪੀ. ਏ. ਸਰਕਾਰ ਵੱਲੋਂ ਵਿਦੇਸ਼ੀ ਦੌਰਿਆਂ ‘ਤੇ ਕੀਤੇ ਔਸਤ ਸਾਲਾਨਾ ਖਰਚ ਤੋਂ ਤਕਰੀਬਨ 90 ਫੀਸਦੀ ਜ਼ਿਆਦਾ ਹੈ। ਬਜਟ ਦਸਤਾਵੇਜ਼ ਮੁਤਾਬਿਕ ਵਿਦੇਸ਼ੀ ਦੌਰਿਆਂ ‘ਤੇ ਖਰਚ ਕੀਤੀ ਰਕਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰਾਸ਼ਟਰਪਤੀ, ਉਪ ਨੇਤਾਵਾਂ ਦੇ ਵਿਦੇਸ਼ ਦੌਰੇ ਸ਼ਾਮਿਲ ਹਨ। ਯੂ. ਪੀ. ਏ. ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਭਾਵ 2009-10 ਤੋਂ 2013-14 ਤੱਕ ਡਾ: ਮਨਮੋਹਨ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੰਤਰੀਆਂ ਵੱਲੋਂ ਵਿਦੇਸ਼ੀ ਦੌਰਿਆਂ ‘ਤੇ 1500 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜਿਸ ਮੁਤਾਬਿਕ ਔਸਤਨ ਸਾਲਾਨਾ ਖਰਚਾ 300 ਕਰੋੜ ਰੁਪਏ ਆਏ ਸਨ। ਸਾਲ 2015-16 ਦੇ ਸ਼ੁਰੂ ‘ਚ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦੇਸ਼ ਦੌਰਿਆਂ ਦੀ ਅਨੁਮਾਨਿਤ ਖਰਚ ਰਕਮ ਤਕਰੀਬਨ 269 ਕਰੋੜ ਰੁਪਏ ਸੀ, ਪਰ ਇਹ ਦੁੱਗਣੇ ਤੋਂ ਵੀ ਵਧ ਕੇ 567 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਅਗਲੇ ਸਾਲ ਇਨ੍ਹਾਂ ਖਰਚਿਆਂ ‘ਚ 54 ਫੀਸਦੀ ਕਮੀ ਲਿਆਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article