PUNJABMAILUSA.COM

ਸਾਹਿਤਕਾਰ ‘ਪ੍ਰਵਾਨਾ’ ਦੀ ਕਾਵਿ-ਪੁਸਤਕ ‘ਬੇੜੀ ਮਲਾਹ ਮੀਲ ਪੱਥਰ’ ‘ਤੇ ਉਸਾਰੂ ਗੋਸ਼ਟੀ ਸੰਪੰਨ ਹੋਈ

ਸਾਹਿਤਕਾਰ ‘ਪ੍ਰਵਾਨਾ’ ਦੀ ਕਾਵਿ-ਪੁਸਤਕ ‘ਬੇੜੀ ਮਲਾਹ ਮੀਲ ਪੱਥਰ’ ‘ਤੇ ਉਸਾਰੂ ਗੋਸ਼ਟੀ ਸੰਪੰਨ ਹੋਈ

ਸਾਹਿਤਕਾਰ ‘ਪ੍ਰਵਾਨਾ’ ਦੀ ਕਾਵਿ-ਪੁਸਤਕ ‘ਬੇੜੀ ਮਲਾਹ ਮੀਲ ਪੱਥਰ’ ‘ਤੇ ਉਸਾਰੂ ਗੋਸ਼ਟੀ ਸੰਪੰਨ ਹੋਈ
June 15
12:00 2016

16
ਯੂਨੀਅਨ ਸਿਟੀ, 15 ਜੂਨ (ਪੰਜਾਬ ਮੇਲ)- ਸਾਹਿਤਕਾਰ ਪ੍ਰਮਿੰਦਰ ਸਿੰਘ ਪ੍ਰਵਾਨਾ ਦੀ ਕਾਵਿ ਪੁਸਤਕ ਤੇ ਗੋਸ਼ਟੀ Guy Emanuele Jr. ਐਲੀਮੈਂਟਰੀ ਸਕੂਲ, ਯੂਨੀਅਨ ਸਿਟੀ, ਕੈਲੀਫੋਰਨੀਆ ਵਿਖੇ ਬੜੇ ਹੀ ਉਸਾਰੂ ਅਤੇ ਪ੍ਰਭਾਵਸ਼ਾਲੀ ਮਾਹੌਲ ‘ਚ ਸੰਪੰਨ ਹੋਈ। ਪ੍ਰੋਗਰਾਮ ਦੇ ਸ਼ੁਰੂਆਤ ਜਸਦੀਪ ਸਿੰਘ ਫਰੀਮਾਂਟ ਵੱਲੋਂ ਲੋਕ ਸਾਜ਼ ਐਲਗੋਜਿਆਂ ਦੀ ਮਧੁਰ ਧੁੰਨ ਨਾਲ ਕੀਤੀ ਗਈ। ਪ੍ਰਸਿੱਧ ਲੋਕ ਗਾਇਕ ਮੰਗਜੀਤ ਸਿੰਘ ਮੰਗਾ ਅਤੇ ਤਰਸੇਮ ਸਿੰਘ ਔਜਲਾ ਨੇ ਆਪਣੇ ਗੀਤਾਂ ਨਾਲ ਮਾਹੌਲ ਬੰਨ੍ਹਿਆ। ਇਸ ਤੋਂ ਇਲਾਵਾ ਮਨਜੀਤ ਕੌਰ ਸੇਖੋਂ, ਜੋਤੀ ਸਿੰਘ ਅਤੇ ਗੁਰਦਿਆਲ ਸਿੰਘ ਨੂਰਪੁਰੀ ਨੇ ਸਾਹਿਤਕਾਰ ਪ੍ਰਵਾਨਾ ਦੀ ‘ਬੇੜੀ ਮਲਾਹ ਮੀਲ ਪੱਥਰ’ ਸਾਹਿਤਕ ਰਚਨਾ ‘ਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਪਿੰਰਸੀਪਲ PAT URBI ਅਤੇ ਕਲਾ ਅਧਿਆਪਕਾ GINA ਨੇ ਸਾਂਝੇ ਤੌਰ ‘ਤੇ ਕਿਹਾ ਕਿ ਜਦੋਂ ਪ੍ਰਵਾਨਾ ਨੇ ਪਹਿਲੀ ਵਾਰ ਆ ਕੇ ਕਿਹਾ ਕਿ ਮੈਂ ਸਕੂਲ ਵਿਚ ਪੰਜਾਬੀ ਸਾਹਿਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣਾ ਚਾਹੁੰਦਾ ਹਾਂ ਤਾਂ ਸਾਡੀ ਖੁਸ਼ੀ ਦੀ ਹੱਦ ਨਾ ਰਹੀ। ‘ਪ੍ਰਵਾਨਾ’ ਨੇ ਪਹਿਲਾਂ ਵੀ ਸਕੂਲ ਵਿਚ ਤਿੰਨ ਸਫਲ ਪ੍ਰੋਗਰਾਮ ਕਰਵਾਏ ਹਨ। ਇਸ ਤੋਂ ਇਲਾਵਾ ਡਾ. ਗੁਰਮੀਤ ਸਿੰਘ ਬਰਸਾਲ, ਅਮਰਜੀਤ ਸਿੰਘ ਜੌਹਲ, ਚਰਨਜੀਤ ਸਿੰਘ ਪੰਨੂ, ਮਲਿਕ ਇਮਤਿਆਜ਼ ਨੇ ਇਸ ਮੌਕੇ ਆਪੋ-ਆਪਣੀ ਹਾਜ਼ਰੀ ਲਵਾਈ। ਹਾਸ-ਅਭਿਨੇਤਾ ਪਾਲ ਪ੍ਰਦੇਸੀ (ਰੈਕੋਂ) ਨੇ ਗਾਇਕੀ ਅਤੇ ਹਾਸ-ਰੰਗ ਟੋਟਕਿਆਂ ਨਾਲ ਹਾਜ਼ਰੀ ਭਰੀ। ਜਨਾਬ ਈਸ਼ਰ ਸਿੰਘ ਮੋਮਨ, ਜੋਤੀ ਸਿੰਘ, ਬੀਬੀ ਜੋਗਿੰਦਰ ਕੌਰ ਸੇਖੀ, ਮਹਿੰਦਰ ਸਿੰਘ ਰਾਜਪੂਤ, ਬਿਕਰਮ ਸਿੰਘ ਸਾਬਕਾ ਏ.ਡੀ.ਸੀ., ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।
ਪ੍ਰਸਿੱਧ ਲੋਕ ਗਾਇਕ ਜਤਿੰਦਰ ਦੱਤ ਅਤੇ ਦਰਸ਼ਨ ਸਿੰਘ ਔਜਲਾ ਤੋਂ ਇਲਾਵਾ ਸ਼੍ਰੋਮਣੀ ਕਵੀ ਆਜ਼ਾਦ ਜਲੰਧਰੀ, ਇਕਬਾਲ ਸਿੰਘ ਢਿੱਲੋਂ, ਅਵਤਾਰ ਸਿੰਘ ਮਿਸ਼ਨਰੀ, ਡਾ. ਥਿੰਦ, ਅਵਤਾਰ ਸਿੰਘ ਧਾਮੀ, ਸਰਬਜੀਤ ਕੌਰ ਚੀਮਾ, ਪ੍ਰੋ. ਪ੍ਰੀਤਮ ਸਿੰਘ, ਹਰਭਜਨ ਸਿੰਘ ਫੁਲ, ਸਿਆਦੀ, ਲਾਲ ਸਿੰਘ ਭੱਟੀ, ਹਰਬੰਸ ਸਿੰਘ ਸੇਰੋਂ, ਗੁਰਮੇਲ ਸਿੰਘ ਧਾਲੀਵਾਲ, ਪਾਲ ਮਦਾਰ, ਬ੍ਰਿਗੇਡੀਅਰ ਬਿਕਰਮ ਸਿੰਘ ਸੰਧੂ, ਜਸਵੰਤ ਸਿੰਘ ਭੱਟੀ, ਕਸ਼ਮੀਰ ਸਿੰਘ ਧੁੱਗਾ, ਮਨਜੀਤ ਸਿੰਘ, ਭੁਪਿੰਦਰ ਸਿੰਘ ਪ੍ਰਮਾਰ, ਕਮਲ ਬੰਗਾ ਸੈਕਰਾਮੈਂਟੋ ਨੇ ਆਪੋ-ਆਪਣੇ ਵਧਾਈ ਸੰਦੇਸ ਭੇਜੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਵਲ ਸਿੰਘ, ਡਾ. ਅਜੀਤਪਾਲ ਸਿੰਘ, ਹਰਪ੍ਰੀਤ ਕੌਰ, ਅਭੈਜੀਤ, ਜੈਸੀ, ਤ੍ਰਿਪਤ ਕੌਰ, ਪ੍ਰਮਿੰਦਰ ਕੌਰ, ਜਗਦੀਸ਼ ਕੌਰ, ਨਰਪਿੰਦਰ ਕੌਰ, ਗੁਰਵਿੰਦਰ ਸਿੰਘ ਵਿਕ, ਜਸਬੀਰ ਕੌਰ, ਰਣਬੀਰ, ਅਰਸ਼ਬੀਰ, ਮਾਸਟਰ ਹਰਚਰਨ ਸਿੰਘ ਬੈਂਸ, ਗੁਰਚਰਨ ਸਿੰਘ ਦਹੇਲ, ਬਿਕਰ ਸਿੰਘ ਬਰਾੜ, ਹਰੀਪਾਲ, ਜੀਤ ਸਿੰਘ ਚੌਹਾਨ, ਹਰਭਜਨ ਸਿੰਘ (ਭਾਰਤ), ਹਰਮੇਲ ਸਿੰਘ ਖੰਗੂੜਾ, ਰਘਬੀਰ ਸਿੰਘ ਆਦਿ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਵੱਲੋਂ ਇਸ ਸਫਲ ਪ੍ਰੋਗਰਾਮ ‘ਤੇ ਖੁਸ਼ੀ ਪ੍ਰਗਟਾਈ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article