PUNJABMAILUSA.COM

ਸਾਹਿਤਕ ਸਮਾਗਮ ਦੌਰਾਨ ‘ਪੰਜਾਬੀ ਹੈਰਲਡ’ ਹਫਤਾਵਾਰੀ ਅਖਬਾਰ ਦਾ ਦੂਸਰਾ ਪ੍ਰਿੰਟ ਐਡੀਸ਼ਨ ਜਾਰੀ

ਸਾਹਿਤਕ ਸਮਾਗਮ ਦੌਰਾਨ ‘ਪੰਜਾਬੀ ਹੈਰਲਡ’ ਹਫਤਾਵਾਰੀ ਅਖਬਾਰ ਦਾ ਦੂਸਰਾ ਪ੍ਰਿੰਟ ਐਡੀਸ਼ਨ ਜਾਰੀ

ਸਾਹਿਤਕ ਸਮਾਗਮ ਦੌਰਾਨ ‘ਪੰਜਾਬੀ ਹੈਰਲਡ’ ਹਫਤਾਵਾਰੀ ਅਖਬਾਰ ਦਾ ਦੂਸਰਾ ਪ੍ਰਿੰਟ ਐਡੀਸ਼ਨ ਜਾਰੀ
March 24
17:42 2018

ਸੈਟਲ ਹੁੰਦੀ ਕਮਿਊਨਿਟੀ…ਹਲਚਲ ਵਧਦੀ ਨਿਤ ਦਿਨ
ਔਕਲੈਂਡ-24 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਨਿਊਜ਼ੀਲੈਂਡ ਦੇ ਵਿਚ ਜਿਵੇਂ-ਜਿਵੇਂ ਭਾਰਤੀ ਖਾਸ ਕਰ ਪੰਜਾਬੀ ਕਮਿਊਨਿਟੀ ਸੈਟਲ ਹੰਦੀ ਜਾ ਰਹੀ ਹੈ ਉਸੇ ਤਰ੍ਹਾਂ ਇਥੇ ਵੱਖ-ਵੱਖ ਸਰਗਰਮੀਆਂ ਅਤੇ ਹਲਚਲ ਵੀ ਦਿਨੋ ਦਿਨ ਵਧ ਰਹੀ ਹੈ। ਇਥੇ ਪੰਦਰਵਾੜਾ ਅਖਬਾਰਾਂ ਤੋਂ ਇਲਾਵਾ ਹਫਤਾਵਾਰੀ ਅਖਬਾਰਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਅੱਜ ਇਕ ਸਾਹਿਤਕ ਸਮਾਗਮ ਦੇ ਵਿਚ ਬੀਤੇ 8 ਸਾਲਾਂ ਤੋਂ ਚੱਲ ਰਹੇ ਆਨ ਲਾਈਨ ਅਖਬਾਰ ‘ਪੰਜਾਬੀ ਹੈਰਲਡ’ ਦਾ ਦੂਸਰਾ ਪ੍ਰਿੰਟ ਐਡੀਸ਼ਨ ਵੀ ਰਿਲੀਜ਼ ਕੀਤਾ ਗਿਆ। ਇਹ ਅਖਬਾਰ ਪਿਛਲੇ ਹਫਤੇ ਹਫਤਾਵਾਰੀ ਛਪਣਾ ਸ਼ੁਰੂ ਕੀਤਾ ਗਿਆ ਸੀ ਅਤੇ ਲੋਕਾਂ ਨੇ ਕਾਫੀ ਪਸੰਦ ਕੀਤਾ। ਹਰ ਐਤਵਾਰ ਇਸ ਅਖਬਾਰ ਨੂੰ ਛੋਟੇ ਅਖਬਾਰ ਦੇ ਰੂਪ ਵਿਚ ਪੰਜਾਬੀ ਪਾਠਕਾਂ ਦੇ ਲਈ ਪੇਸ਼ ਕੀਤਾ ਜਾ ਰਿਹਾ ਹੈ। ਇਸ ਅਖਬਾਰ ਦੇ ਵਿਚ ਜਿਆਦਾਤਰ ਖਬਰਾਂ ਨਿਊਜ਼ੀਲੈਂਡ ਅਤੇ ਇਥੇ ਵਸਦੇ ਭਾਰਤੀ ਭਾਈਚਾਰੇ ਦੇ ਨਾਲ ਸਬੰਧਿਤ ਰੱਖੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਘੇਰਾ ਹੋਰ ਵਿਸ਼ਾਲ ਹੋਣ ਦੀ ਸੰਭਾਵਨਾ ਹੈ। ਇਸ ਦੇ ਸੰਪਾਦਕ ਸ. ਹਰਜਿੰਦਰ ਸਿੰਘ ਨੇ ਅਖਬਾਰ ਰਿਲੀਜ਼ ਕਰਨ ਵੇਲੇ ਇਕੱਤਰ ਸਾਰੇ ਸਾਹਿਤਕ ਪ੍ਰੇਮੀਆਂ ਦਾ ਧੰਨਵਾਦ ਕੀਤਾ। ਇਸ ਰਿਲੀਜ਼ ਸਮਾਰੋਹ ਵੇਲੇ ਸ੍ਰੀ ਭਾਰਤੀ ਕਲੋਟੀ, ਸ੍ਰੀਮਤੀ ਅਨੂ ਕਲੋਟੀ, ਸ੍ਰੀਮਤੀ ਜਯੋਤੀ ਵਿਰਕ (ਗਾਇਕਾ) ਸ. ਬਲਵਿੰਦਰ ਸਿੰਘ ਚਾਹਲ, ਸ. ਬਿਕਰਮਜੀਤ ਸਿੰਘ ਮਟਰਾਂ, ਸ. ਅਜਮੇਰ ਸਿੰਘ ਜੌੜਾ, ਸ. ਹਰਜੀਤ ਸਿੰਘ, ਪ੍ਰੋ. ਭੁਪਿੰਦਰ ਸਿੰਘ ਪਾਬਲਾ, ਸ. ਬਹਾਦਰ ਸਿੰਘ ਕਾਹਮਾ, ਸ. ਗੁਰਿੰਦਰ ਢੱਟ, ਸ. ਜਸਪਾਲ ਸਿੰਘ, ਸ. ਨਛੱਤਰ ਸਿੰਘ ਗਿੱਲ ਸਮੇਤ ਹੋਰ ਬਹੁਤ ਸਾਰੇ ਸਾਹਿਤਕ ਲੋਕ ਸ਼ਾਮਿਲ ਸਨ।

News Pic:

NZ P93 ੨੪ March-੨

‘ਪੰਜਾਬੀ ਹੈਰਲਡ’ ਅਖਬਾਰ ਦਾ ਪ੍ਰਿੰਟ ਐਡੀਸ਼ਨ ਜਾਰੀ ਕਰਦੇ ਹੋਏ ਸਾਹਿਤਕ ਪ੍ਰੇਮੀ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article