PUNJABMAILUSA.COM

ਸਾਹਿਲ ਸਾਂਪਲਾ ਦਾ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨ ਸੁਸਾਇਟੀ ਸੈਕਰਾਮੈਂਟੋ ਵਲੋਂ ਅਮਰੀਕਾ ਪੁੱਜਣ ‘ਤੇ ਭਰਵਾਂ ਸਵਾਗਤ

ਸਾਹਿਲ ਸਾਂਪਲਾ ਦਾ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨ ਸੁਸਾਇਟੀ ਸੈਕਰਾਮੈਂਟੋ ਵਲੋਂ ਅਮਰੀਕਾ ਪੁੱਜਣ ‘ਤੇ ਭਰਵਾਂ ਸਵਾਗਤ

ਸਾਹਿਲ ਸਾਂਪਲਾ ਦਾ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨ ਸੁਸਾਇਟੀ ਸੈਕਰਾਮੈਂਟੋ ਵਲੋਂ ਅਮਰੀਕਾ ਪੁੱਜਣ ‘ਤੇ ਭਰਵਾਂ ਸਵਾਗਤ
January 10
10:19 2018

ਸੈਕਰਾਮੈਂਟੋ, 10 ਜਨਵਰੀ (ਪੰਜਾਬ ਮੇਲ)-ਕੇਂਦਰੀ ਮੰਤਰੀ ਸ਼੍ਰੀ ਵਿਜੇ ਸਾਂਪਲਾ ਦੇ ਸਪੁੱਤਰ ਸ਼੍ਰੀ ਸਾਹਿਲ ਸਾਂਪਲਾ ਜੋ ਕਿ ਅੱਜਕੱਲ੍ਹ ਆਪਣੇ ਵਿਦੇਸ਼ੀ ਦੌਰੇ ‘ਤੇ ਹਨ, ਦਾ ਸੈਕਰਾਮੈਂਟੋ ਪੁੱਜਣ ‘ਤੇ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨ ਸੁਸਾਇਟੀ ਸੈਕਰਾਮੈਂਟੋ (ਕੈਲੀਫੋਰਨੀਆ) ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਸਥਾ ਦੇ ਸਮੂਹ ਆਗੂਆਂ ਨੇ ਪ੍ਰਧਾਨ ਜੋਗਿੰਦਰ ਚੁੰਬਰ ਦੀ ਰਹਿਨੁਮਾਈ ਹੇਠ ਸ਼੍ਰੀ ਸਾਹਿਲ ਸਾਂਪਲਾ ਹੁਰਾਂ ਨੂੰ ਜੀ ਆਇਆਂ ਨੂੰ ਆਖਿਆ। ਬਾਅਦ ਵਿਚ ਇੰਡੀਆ ਓਵਨ ਰੈਸਟੋਰੈਂਟ ਵਿਚ ਸ਼੍ਰੀ ਸਾਹਿਲ ਸਾਂਪਲਾ ਹੁਰਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿੱਥੇ ਪੰਜਾਬ ਦੇ ਹਲਾਤਾਂ ‘ਤੇ ਵਿਚਾਰ-ਵਟਾਂਦਰੇ ਕੀਤੇ ਗਏ, ਉਥੇ ਬੇਗਮਪੁਰਾ ਕਲਚਰਲ ਐਂਡ ਐਜੂਕੇਸ਼ਨ ਸੁਸਾਇਟੀ ਵਲੋਂ ਪੰਜਾਬ ‘ਚ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸੰਸਥਾਂ ਦੇ ਨੁਮਾਇੰਦੇ ਜੱਸੀ ਬੰਗਾ ਨੇ ਦੱਸਿਆ ਕਿ ਸੰਸਥਾਂ ਵਲੋਂ ਲੰਮੇ ਸਮੇਂ ਤੋਂ ਪੰਜਾਬ ਵਿਚ ਗਰੀਬ ਲੜਕੀਆਂ ਲਈ ਸਿਲਾਈ ਕਢਾਈ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਲੜਕੀਆਂ ਮੁਫ਼ਤ ਕਿੱਤਾ ਮੁਖੀ ਸਿੱਖਿਆ ਲੈ ਰਹੀਆਂ ਹਨ। ਇਸ ਤੋਂ ਇਲਾਵਾ ਸੰਸਥਾ ਵਲੋਂ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਨ ਲਈ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਲੋੜਵੰਦ ਲੜਕੀਆਂ ਦੇ ਵਿਆਹ ਤੇ ਹੋਰ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਨ੍ਹਾਂ ਕਾਰਜਾਂ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਣ ਲਈ ਸਰਕਾਰ ਵਲੋਂ ਵੀ ਆਰਥਿਕ ਮਦਦ ਲਈ ਸ਼੍ਰੀ ਸਾਂਪਲਾ ਨੂੰ ਅਪੀਲ ਕੀਤੀ।
ਇਸ ਮੌਕੇ ਸੰਸਥਾ ਦੇ ਸਮੂਹ ਮੈਂਬਰਾਂ ਨੇ ਕੇਂਦਰੀ ਮੰਤਰੀ ਸ਼੍ਰੀ ਵਿਜੇ ਸਾਂਪਲਾ ਜੀ ਦਾ ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਰੱਖਣ ਲਈ ਜਿੱਥੇ ਧੰਨਵਾਦ ਕੀਤਾ, ਉਥੇ ਉਨ੍ਹਾਂ ਨੂੰ ਇਸ ਕਾਰਜ ਲਈ ਵਧਾਈ ਵੀ ਦਿੱਤੀ। ਇਸ ਮੌਕੇ ਸ਼੍ਰੀ ਸਾਹਿਲ ਸਾਂਪਲਾ ਨੇ ਜਿੱਥੇ ਸੁਸਾਇਟੀ ਦੇ ਸਮੂਹ ਆਗੂਆਂ ਦਾ ਇਸ ਭੇਂਟ ਵਾਰਤਾ ਲਈ ਧੰਨਵਾਦ ਕੀਤਾ, ਉਥੇ ਵਿਸ਼ਵਾਸ ਦੁਆਇਆ ਕਿ ਉਹ ਇਸ ਸੰਸਥਾ ਨੂੰ ਹਰ ਪੱਖੋਂ ਜਿੱਥੇ ਖੁਦ ਸਹਿਯੋਗ ਦੇਣਗੇ, ਉਥੇ ਆਪਣੇ ਪਿਤਾ ਕੇਂਦਰੀ ਮੰਤਰੀ ਸ਼੍ਰੀ ਸਾਂਪਲਾ ਜੀ ਤੋਂ ਵੀ ਵਿਸ਼ੇਸ਼ ਮਦਦ ਦਿਵਾਉਣਗੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਦਰਸ਼ਨ ਵਿਰਕ, ਵਿਰਕ ਬ੍ਰਦਰਜ਼ ਦਰਸ਼ਨ ਵਿਰਕ, ਕਰਨੈਲ ਵਿਰਕ, ਇੰਦਰਜੀਤ ਪਡਬੱਗਾ, ਸੋਨੂੰ ਮਹਿੰਮੀ ਨੇ ਵੀ ਸੁਸਾਇਟੀ ਦੇ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਸੁਸਾਇਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਤੋਂ ਸਹਿਯੋਗ ਦਿਵਾਉਣ ਦੀ ਸ਼੍ਰੀ ਸਾਂਪਲਾ ਨੂੰ ਬੇਨਤੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article