PUNJABMAILUSA.COM

ਸਾਹ ਲੈਣ ਵਿੱਚ ਤਕਲੀਫ਼ ਤੇ ਗੁਰਦੇ ਦੀ ਸਮੱਸਿਆ ਦੀ ਸ਼ਿਕਾਇਤ ਕਾਰਨ ਅਟਲ ਬਿਹਾਰੀ ਵਾਜਪਾਈ ਏਮਜ਼ ’ਚ ਦਾਖ਼ਲ

ਸਾਹ ਲੈਣ ਵਿੱਚ ਤਕਲੀਫ਼ ਤੇ ਗੁਰਦੇ ਦੀ ਸਮੱਸਿਆ ਦੀ ਸ਼ਿਕਾਇਤ ਕਾਰਨ ਅਟਲ ਬਿਹਾਰੀ ਵਾਜਪਾਈ ਏਮਜ਼ ’ਚ ਦਾਖ਼ਲ

ਸਾਹ ਲੈਣ ਵਿੱਚ ਤਕਲੀਫ਼ ਤੇ ਗੁਰਦੇ ਦੀ ਸਮੱਸਿਆ ਦੀ ਸ਼ਿਕਾਇਤ ਕਾਰਨ ਅਟਲ ਬਿਹਾਰੀ ਵਾਜਪਾਈ ਏਮਜ਼ ’ਚ ਦਾਖ਼ਲ
June 11
21:48 2018

ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਲੰਮੇ ਸਮੇਂ ਤੋਂ ਬਿਮਾਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਸਾਹ ਲੈਣ ਵਿੱਚ ਤਕਲੀਫ਼ ਤੇ ਗੁਰਦੇ ਦੀ ਸਮੱਸਿਆ ਦੀ ਸ਼ਿਕਾਇਤ ਕਾਰਨ ਏਮਜ਼ ਵਿੱਚ ਦਾਖਲ ਕਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਪਿਸ਼ਾਬ ਨਲੀ ਵਿੱਚ ਲਾਗ ਹੋਣ ਦਾ ਵੀ ਪਤਾ ਲੱਗਿਆ ਹੈ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਲੋੜੀਂਦਾ ਇਲਾਜ ਕੀਤਾ ਜਾ ਰਿਹਾ ਹੈ। ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਦੀ ਨਿਗਰਾਨੀ ਵਿੱਚ ਹੋ ਰਹੇ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਬਿਆਨ ਮੁਤਾਬਕ ਸ੍ਰੀ ਵਾਜਪਾਈ ਨੂੰ ਡਾਕਟਰਾਂ ਦੀ ਸਲਾਹ ਮਗਰੋਂ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਸਪਤਾਲ ਪਹੁੰਚ ਕੇ ਭਾਜਪਾ ਦੇ ਸੀਨੀਅਰ ਆਗੂ ਦਾ ਹਾਲ-ਚਾਲ ਜਾਣਿਆ। ਸਰਕਾਰੀ ਸੂਤਰਾਂ ਨੇ ਕਿਹਾ ਕਿ ਸ੍ਰੀ ਮੋਦੀ ਕਰੀਬ 50 ਮਿੰਟ ਤਕ ਹਸਪਤਾਲ ਵਿੱਚ ਰਹੇ ਅਤੇ ਉਨ੍ਹਾਂ ਡਾਕਟਰਾਂ ਤੋਂ ਸ੍ਰੀ ਵਾਜਪਾਈ ਦਾ ਹਾਲ-ਚਾਲ ਪੁੱਛਿਆ ਤੇ ਪਰਿਵਾਰਕ ਮੈਂਬਰਾਂ ਨੂੰ ਮਿਲੇ। ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਿਹਤ ਮੰਤਰੀ ਜੇ ਪੀ ਨੱਢਾ ਨੇ ਵੀ ਏਮਜ਼ ਦਾ ਦੌਰਾ ਕਰਕੇ ਸਾਬਕਾ ਪ੍ਰਧਾਨ ਮੰਤਰੀ ਦੀ ਤਬੀਅਤ ਬਾਰੇ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਤੋਂ ਇਲਾਵਾ ਲਾਲ ਕ੍ਰਿਸ਼ਨ ਅਡਵਾਨੀ, ਰਾਜਨਾਥ ਸਿੰਘ ਅਤੇ ਹੋਰ ਆਗੂਆਂ ਨੇ ਵੀ ਹਸਪਤਾਲ ਜਾ ਕੇ ਸ੍ਰੀ ਵਾਜਪਾਈ ਦਾ ਹਾਲ-ਚਾਲ ਪੁੱਛਿਆ। ਏਮਜ਼ ’ਚ ਸਾਬਕਾ ਪ੍ਰਧਾਨ ਮੰਤਰੀ ਦੇ ਦਾਖ਼ਲ ਹੋਣ ਮਗਰੋਂ ਉਥੇ ਮਰੀਜ਼ਾਂ ਦੇ ਤਿਮਾਰਦਾਰਾਂ ਅਤੇ ਹੋਰ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ। ਜ਼ਿਕਰਯੋਗ ਹੈ ਕਿ 1998 ਤੋਂ 2004 ਤਕ ਮੁਲਕ ਦੇ ਪ੍ਰਧਾਨ ਮੰਤਰੀ ਰਹੇ ਭਾਜਪਾ ਆਗੂ ਨੇ ਸਿਹਤ ’ਚ ਨਿਘਾਰ ਮਗਰੋਂ ਖੁ਼ਦ ਨੂੰ ਜਨਤਕ ਜ਼ਿੰਦਗੀ ਤੋਂ ਲਾਂਭੇ ਕਰ ਲਿਆ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਆਪਣੀ ਰਿਹਾਇਸ਼ ਤਕ ਹੀ ਸੀਮਤ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article