PUNJABMAILUSA.COM

ਸਿਆਟਲ ‘ਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਭਰਵਾਂ ਇਕੱਠ

ਸਿਆਟਲ ‘ਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਭਰਵਾਂ ਇਕੱਠ

ਸਿਆਟਲ ‘ਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਭਰਵਾਂ ਇਕੱਠ
October 26
09:53 2016

13
ਸਿਆਟਲ, 26 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਆਮ ਆਦਮੀ ਪਾਰਟੀ ਸਿਆਟਲ ਦੇ ਵਾਲੰਟੀਅਰਾਂ ਤੇ ਸਮਰਥਕਾਂ ਨੇ ਭਰਵਾਂ ਇਕੱਠ ਕਰਕੇ ਪੰਜਾਬ ਵਿਧਾਨ ਸਭਾ ਲਈ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨ ਤੇ ਫੰਡ ਇਕੱਠਾ ਕਰਕੇ ਭੇਜਣ ਲਈ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਟੇਜ ਦਾ ਸੰਚਾਲਨ ਸੁਖਚੈਨ ਸਿੰਘ ਸੰਧੂ ਨੇ ਕੀਤਾ। ਇਸ ਮੌਕੇ ਹਰਪਿੰਦਰ ਸਿੰਘ, ਦਵਿੰਦਰਜੀਤ ਸਿੰਘ, ਕੰਵਰਜੀਤ ਸਿੰਘ, ਜਸਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਢਿੱਲੋਂ ਸਮੇਤ ਕਈ ਬੁਲਾਰਿਆਂ ਨੇ ਵਿਚਾਰ ਪੇਸ਼ ਕੀਤੇ ਅਤੇ ਆਮ ਆਦਮੀ ਪਾਰਟੀ ਦੀ ਮਦਦ ਲਈ ਲਾਮਬੰਦ ਕੀਤਾ। ਇਸ ਦੌਰਾਨ ਸਿਆਟਲ ਵਲੰਟੀਅਰਾਂ ‘ਚੋਂ ਰਾਜ ਤੂਰ ਨੇ ਭਾਰਤ ਤੋਂ ਕੰਵਰ ਸੰਧੂ ਨੂੰ ਇੰਟਰਨੈੱਟ ਰਾਹੀਂ ਸਮਰਥਕਾਂ ਦੇ ਰੂ-ਬ-ਰੂ ਕੀਤਾ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੇ ਮੌਜੂਦਾ ਸਥਿਤੀ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬ ਦੀ ਧਰਤੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੇ ਭ੍ਰਿਸ਼ਟ ਸਰਕਾਰਾਂ ਤੇ ਰਿਸ਼ਵਤਖੋਰੀ ਬੰਦ ਕਰਨ ‘ਤੇ ਜ਼ੋਰ ਦਿੱਤਾ ਅਤੇ ਰਾਜਨੀਤੀ ਵਿਚ ਬਦਲਾਓ ਦੀ ਮੰਗ ਕੀਤੀ। ਸਿਆਟਲ ‘ਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਸਮਰਥਕਾਂ ਨੇ ਇਕਮੁੱਠ ਹੋ ਕੇ ਤਨ, ਮਨ ਤੇ ਧਨ ਨਾਲ ਮਦਦ ਕਰਨ ਦਾ ਪ੍ਰਣ ਕੀਤਾ ਅਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article