PUNJABMAILUSA.COM

ਸਿਆਟਲ ‘ਚ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

 Breaking News

ਸਿਆਟਲ ‘ਚ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ

ਸਿਆਟਲ ‘ਚ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ
August 22
11:17 2018

ਸਿਆਟਲ, 22 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦੋ ਮਹੀਨੇ ਦੇ ਖੇਡ ਕੈਂਪ ਸਮਾਰੋਹ ਦੌਰਾਨ ਬੱਚਿਆਂ ਦੇ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਸਮਾਗਮ ‘ਚ ਰੇਡੀਓ ਪੰਜਾਬ ਦੇ ਮਾਲਕ ਸੁਖਦੇਵ ਸਿੰਘ ਢਿੱਲੋਂ ਨੂੰ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨੌਵੇਂ ਚਿਲਡਰਨ ਸਮਰ ਸਪੋਰਟਸ ਕੈਂਪ-2018 ਨੂੰ ਰਾਜਬੀਰ ਸਿੰਘ ਸੰਧੂ ਤੇ ਜਗਪਾਲ ਸਿੰਘ ਜੈਗ ਬਸਰਾ ਨੇ ਸਪਾਂਸਰ ਕੀਤਾ ਅਤੇ ਬਾਬਾ ਬੁੱਢਾ ਸੰਸਥਾ ਦੇ ਪ੍ਰਧਾਨ ਸਤਵਿੰਦਰ ਸਿੰਘ ਸੰਧੂ ਨੇ ਖੇਡ ਕਿੱਟਾਂ ਬੱਚਿਆਂ ਨੂੰ ਸਪਾਂਸਰ ਕੀਤੀਆਂ। ਇਸ ਕੈਂਪ ਦੌਰਾਨ ਪਿੰਟੂ ਬਾਠ, ਹਰਦੀਪ ਸਿੰਘ ਗਿੱਲ, ਮਨਮੋਹਣ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਭੱਟੀ, ਮਲਕੀਅਤ ਸਿੰਘ ਝੱਲੀ ਤੇ ਚਰਨਜੀਤ ਸਿੰਘ ਧਾਲੀਵਾਲ, ਧਰਮ ਸਿੰਘ ਮੈਰੀਪੁਰ, ਘੋਲੀਆਂ ਭਰਾਵਾਂ, ਸੈਮ ਵਿਰਕ ਤੇ ਬਲਜੀਤ ਸੋਹਲ, ਸੰਤੋਖ ਸਿੰਘ ਅਟਵਾਲ, ਸੰਨੀ ਰਾਜ, ਪਰਦੀਪ ਕੁਮਾਰ, ਸ਼ਿਕਾਗੋ ਪੀਜ਼ਾ ਦੇ ਮਾਲਕ ਸੁਰਜੀਤ ਸਿੰਘ ਸਮਰਾ, ਹਰਪ੍ਰੀਤ ਸਿੰਘ ਹੈਪੀ, ਪਰਮਬੀਰ ਹੁੰਦਲ ਤੇ ਜਸਵਿੰਦਰ ਸਿੰਘ ਸਰਾਂ, ਸਿਆਟਲ ਦੇ ਨੌਜਵਾਨਾਂ ਨੇ ਮਿਲ ਕੇ ਰਿਫਰੈਸ਼ਮੈਂਟ ਦੀ ਸੇਵਾ ਨਿਭਾਈ। ਖੇਡ ਕੈਂਪ ਦੌਰਾਨ ਹਰਦੀਪ ਸਿੰਘ ਚੌਹਾਨ, ਸਿਕੰਦਰ ਸਿੰਘ, ਗੁਰਦੇਵ ਸਿੰਘ ਸਮਰਾ, ਤੇਜਬੀਰ ਸਿੰਘ ਬਾਜਵਾ, ਰਵਿੰਦਰ ਕੁਮਾਰ ਰਿਸ਼ੀ, ਨਿਰਮਲ ਸਹੋਤਾ, ਹਰਪਾਲ ਸਿੰਘ ਘੁੰਮਣ (ਲਾਡੀ), ਗੁਰਦੀਪ ਸਿੰਘ ਸਿੱਧੂ, ਖਹਿਰਾ, ਸੋਨੂੰ ਤੇ ਹੈਪੀ ਨੇ ਵਲੰਟੀਅਰ ਤੌਰ ‘ਤੇ ਸੇਵਾ ਨਿਭਾਈ ਤੇ ਬੱਚਿਆਂ ਨੂੰ ਸਿਖਲਾਈ ਦਿੱਤੀ। ਫੁੱਲਕਾਰੀ ਤੀਆਂ ਦੇ ਮੇਲੇ ਦੀਆਂ ਮੁੱਖ ਪ੍ਰਬੰਧਕਾਂ ਰਾਜਪ੍ਰੀਤ ਕੌਰ ਮੱਲ੍ਹੀ ਤੇ ਗੁਰਦੀਪ ਕੌਰ (ਸਿੰਮੀ) ਦਾ ਸਨਮਾਨ ਕੀਤਾ ਗਿਆ। ਗੁਰਪ੍ਰੀਤ ਸਿੰਘ ਧੰਜੂ ਤੇ ਸੁਖਪ੍ਰੀਤ ਮੱਲ੍ਹੀ ਦਾ ਮੀਡੀਆ ਪੱਖੋਂ ਧੰਨਵਾਦ ਕੀਤਾ। ਸਿਆਟਲ ਦਾ ਖੇਡ ਕੈਂਪ ਬਹੁਤ ਹੀ ਕਾਮਯਾਬ ਰਿਹਾ, ਜਿਥੇ 2 ਮਹੀਨੇ ਸਰੀਰਕ ਫਿੱਟਨੈਸ ਤੇ ਵੱਖ-ਵੱਖ ਖੇਡਾਂ ਵਿਚ ਕੋਚਿੰਗ ਮੁਹੱਈਆ ਕੀਤੀ ਗਈ। ਪੰਜਾਬੀ ਭਾਈਚਾਰੇ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਖੇਡ ਕੈਂਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ