PUNJABMAILUSA.COM

ਸਿਆਟਲ ‘ਚ 2017 ਤੱਕ ਖੁੱਲ੍ਹੇਗਾ ਭਾਰਤੀ ਕੌਂਸਲੇਟ ਦਫ਼ਤਰ

ਸਿਆਟਲ ‘ਚ 2017 ਤੱਕ ਖੁੱਲ੍ਹੇਗਾ ਭਾਰਤੀ ਕੌਂਸਲੇਟ ਦਫ਼ਤਰ

ਸਿਆਟਲ ‘ਚ 2017 ਤੱਕ ਖੁੱਲ੍ਹੇਗਾ ਭਾਰਤੀ ਕੌਂਸਲੇਟ ਦਫ਼ਤਰ
August 10
10:00 2016

Seattle indian Consulate Newਸਿਆਟਲ, 10 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ‘ਚ ਭਾਰਤੀ ਕੌਂਸਲੇਟ ਦਫ਼ਤਰ ਖੋਲ੍ਹਣ ਲਈ ਵਫ਼ਦ ਵਾਸ਼ਿੰਗਟਨ ਡੀ.ਸੀ. ਵਿਖੇ ਸੀਨੀਅਰ ਡਿਪਟੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨਾਲ ਮਿਲਣੀ ਕਰਕੇ ਭਾਰਤੀ ਮੂਲ ਦੇ ਲੋਕਾਂ ਨੂੰ ਵੀਜ਼ੇ, ਪਾਸਪੋਰਟ ਤੇ ਲੋੜੀਂਦੇ ਕੰਮਾਂ ‘ਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਿਆਟਲ ‘ਚ ਭਾਰਤੀ ਕੌਂਸਲੇਟ ਦਫ਼ਤਰ ਖੋਲ੍ਹਣ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਦੁਹਰਾਈ। ਤਰਨਜੀਤ ਸਿੰਘ ਸੰਧੂ ਤੇ ਐੱਮ.ਕੇ. ਨੇ ਕਿਹਾ ਕਿ 2017 ਤੱਕ ਕੌਂਸਲੇਟ ਦਫ਼ਤਰ ਦੀਆਂ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਸਿਆਟਲ ਵਿਚ ਬਹੁਤ ਏਅਰ ਲਾਈਨਾਂ ਦੇ ਹੈੱਡਕੁਆਟਰ ਹੋਣ ਕਰਕੇ ਭਾਰਤੀ ਮੂਲ ਦੇ ਲੋਕਾਂ ਦੀ ਆਮਦ ਦਿਨ-ਬ-ਦਿਨ ਵੱਧ ਰਹੀ ਹੈ ਅਤੇ ਸਾਨਫਰਾਂਸਿਸਕੋ ਭਾਰਤੀ ਕੌਂਸਲੇਟ ਦੂਰ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਦਸਮੇਸ਼ ਦਰਬਾਰ ਗੁਰਦੁਆਰਾ ਸੈਲਮ ਦੇ ਮੁੱਖ ਸੇਵਾਦਾਰ ਬਹਾਦਰ ਸਿੰਘ ਤੇ ਵੈਨਕੂਵਰ-ਪੋਰਟਲੈਂਡ ਗੁਰੂ ਰਾਮ ਦਾਸ ਗੁਰਦੁਆਰਾ ਦੇ ਸਕੱਤਰ ਗੁਰਜੀਤ ਸਿੰਘ ਰੰਕਾ ਨੇ ਦੱਸਿਆ ਕਿ ਵਾਸ਼ਿੰਗਟਨ ਡੀ.ਸੀ. ਉੱਚ ਅਫ਼ਸਰਾਂ ਨਾਲ ਲਾਹੇਵੰਦ ਢੰਗ ਨਾਲ ਗੱਲਬਾਤ ਹੋਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਸਾਹਿਤ ਜਾਣੂ ਕਰਵਾਇਆ ਗਿਆ। ਉਨ੍ਹਾਂ ਉਮੀਦ ਕੀਤੀ ਕਿ 2017 ‘ਚ ਭਾਰਤੀ ਕੌਂਸਲ ਦਫ਼ਤਰ ਸਿਆਟਲ ‘ਚ ਚਾਲੂ ਹੋ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article