PUNJABMAILUSA.COM

ਸਿਆਟਲ ਤੋਂ ‘ਆਪ’ ਦੇ ਵਾਲੰਟੀਅਰ ਸੁਖਪਾਲ ਖਹਿਰਾ ਦੇ ਹੱਕ ‘ਚ ਨਿਤਰੇ

 Breaking News

ਸਿਆਟਲ ਤੋਂ ‘ਆਪ’ ਦੇ ਵਾਲੰਟੀਅਰ ਸੁਖਪਾਲ ਖਹਿਰਾ ਦੇ ਹੱਕ ‘ਚ ਨਿਤਰੇ

ਸਿਆਟਲ ਤੋਂ ‘ਆਪ’ ਦੇ ਵਾਲੰਟੀਅਰ ਸੁਖਪਾਲ ਖਹਿਰਾ ਦੇ ਹੱਕ ‘ਚ ਨਿਤਰੇ
August 01
10:13 2018

ਸਿਆਟਲ, 1 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਐੱਮ.ਐੱਲ.ਏ. ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਅਹੁਦੇ ਤੋਂ ਹਟਾਉਣ ਦਾ ਦੁੱਖ ਪ੍ਰਗਟ ਕਰਨ ਲਈ ਸਿਆਟਲ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਧਰਮ ਸਿੰਘ ਬਰਾੜ, ਹਾਕਮ ਸਿੰਘ ਗਰੇਵਾਲ, ਸੋਹਣ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ ਤੇ ਬਲਬੀਰ ਸਿੰਘ ਨੇ ਹੰਗਾਮੀ ਮੀਟਿੰਗ ਕਰਕੇ ਰੋਸ ਜ਼ਾਹਿਰ ਕੀਤਾ ਅਤੇ ਦੱਸਿਆ ਕਿ ਸੁਖਪਾਲ ਸਿੰਘ ਖਹਿਰਾ ਬਹੁਤ ਵਧੀਆ ਕੰਮ ਕਰ ਰਹੇ ਸਨ, ਜਿਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਵਿਰੋਧੀ ਧਿਰ ਦੇ ਨੇਤਾ ਤੋਂ ਲੋਕਤੰਤਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਫਾਰਗ ਕੀਤਾ ਗਿਆ ਹੈ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਲੋਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਹਨ, ਜਿਨ੍ਹਾਂ ਦਾ ਪੰਜਾਬ ਦੀ ਰਾਜਨੀਤੀ ਨਾਲ ਗਹਿਰਾ ਲਗਾਓ ਹੈ। ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦੀ ਰਾਇ ਹੈ ਕਿ ਇਸ ਮੁੱਦੇ ‘ਤੇ ਦੋਬਾਰਾ ਵਿਚਾਰ ਕਰਨੀ ਚਾਹੀਦੀ ਹੈ। ਪਾਰਟੀ ਦਾ ਅਕਸ ਖਰਾਬ ਨਹੀਂ ਕਰਨਾ ਚਾਹੀਦਾ। ਸੁਖਪਾਲ ਸਿੰਘ ਖਹਿਰਾ ਮਿਹਨਤ, ਇਮਾਨਦਾਰ ਤੇ ਨਿਧੜਕ ਆਗੂ ਹਨ, ਜੋ ਪੰਜਾਬ ਦੇ ਹਿੱਤਾਂ ਲਈ ਸਹੀ ਲੜਾਈ ਲੜ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article