PUNJABMAILUSA.COM

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਦੀ 11 ਮੈਂਬਰੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਦੀ 11 ਮੈਂਬਰੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਦੀ 11 ਮੈਂਬਰੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ
May 10
10:47 2017

15
ਸਿਆਟਲ, 10 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੇ ਪ੍ਰਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ ਦੀ 11 ਮੈਂਬਰੀ ਨਵੀਂ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਪੈਨਲ ਵੱਲੋਂ ਚੁਣ ਕੇ ਐਲਾਨ ਕੀਤਾ ਗਿਆ, ਜਿਸ ਦੀ ਸੰਗਤ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ। ਗੁਰਦੁਆਰਾ ਦੇ ਮੈਨੇਜਰ ਹਰਸ਼ਰਨ ਸਿੰਘ ਤੇ ਖਜ਼ਾਨਚੀ ਹਰਜਿੰਦਰ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਪ੍ਰਬੰਧਕ ਕਮੇਟੀ ਵਿਚ ਜਗਮੋਹਰ ਸਿੰਘ ਵਿਰਕ-ਮੁੱਖ ਸੇਵਾਦਾਰ, ਜਰਨੈਲ ਸਿੰਘ ਪੰਨੂ-ਮੀਤ ਮੁੱਖ ਸੇਵਾਦਾਰ, ਅਵਤਾਰ ਸਿੰਘ ਆਦਮਪੁਰੀ-ਜਨਰਲ ਸਕੱਤਰ, ਸਨਮੋਹਣ ਸਿੰਘ-ਮੀਤ ਸਕੱਤਰ, ਮੋਹਣ ਸਿੰਘ-ਖਜ਼ਾਨਚੀ, ਗਗਨਦੀਪ ਸਿੰਘ-ਮੀਤ ਖਜ਼ਾਨਚੀ ਅਤੇ ਜੋਗਿੰਦਰ ਸਿੰਘ ਮਾਣਕੂ, ਸੰਦੀਪ ਸਿੰਘ ਗੁਰਨਾ, ਜੂਝਾਰ ਸਿੰਘ, ਦਲਬੀਰ ਸਿੰਘ ਗੁਰਾਇਆ ਤੇ ਗੁਰਦੇਵ ਸਿੰਘ ਸੰਘਾ ਨੂੰ ਮੈਂਬਰ ਚੁਣਿਆ ਗਿਆ ਹੈ, ਜੋ ਦੋ ਸਾਲ ਲਈ ਗੁਰਦੁਆਰੇ ਦਾ ਪ੍ਰਬੰਧ ਚਲਾਉਣ ਲਈ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਪੈਨਲ ਵੀ ਦੋ ਸਾਲ ਲਈ ਕੰਮ ਕਰਦੇ ਰਹਿਣਗੇ। ਜੇਕਰ ਕੋਈ ਅਹੁਦੇਦਾਰ ਜਾਂ ਮੈਂਬਰ ਗੈਰ ਹਾਜ਼ਰ ਜਾਂ ਸੇਵਾ ‘ਚ ਕੁਤਾਹੀ ਕਰਦਾ ਹੈ, ਤਾਂ ਉਸ ਨੂੰ ਪੈਨਲ ਰਾਹੀਂ ਬਦਲਿਆ ਜਾ ਸਕਦਾ ਹੈ। ਖਾਲਸਾ ਸਾਜਨਾ ਦਿਵਸ 21 ਮਈ ਨੂੰ ਸੋਵੈਅਰ ਸੈਂਟਰ ਕੈਂਟ ਵਿਚ ਮਨਾਉਣ ਲਈ ਦੋਨੋਂ ਕਮੇਟੀਆਂ ਮਿਲ ਕੇ ਕੰਮ ਕਰਨਗੀਆਂ, ਪਰੰਤੂ ਜੂਨ ਦੇ ਪਹਿਲੇ ਹਫਤੇ ਨਵੀਂ ਕਮੇਟੀ ਚਾਰਜ ਸੰਭਾਲੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article