PUNJABMAILUSA.COM

ਸਿਆਟਲ ਦੇ ਨਵਨੀਤ ਸਿੰਘ ਨਵੀ ਆਲਮਗੀਰ ਨੇ ਸਟੇਟ ‘ਚੋਂ ਭਾਰ ਚੁੱਕਣ ਵਿਚ ਸੋਨ ਤਮਗਾ ਜਿੱਤਿਆ

 Breaking News

ਸਿਆਟਲ ਦੇ ਨਵਨੀਤ ਸਿੰਘ ਨਵੀ ਆਲਮਗੀਰ ਨੇ ਸਟੇਟ ‘ਚੋਂ ਭਾਰ ਚੁੱਕਣ ਵਿਚ ਸੋਨ ਤਮਗਾ ਜਿੱਤਿਆ

ਸਿਆਟਲ ਦੇ ਨਵਨੀਤ ਸਿੰਘ ਨਵੀ ਆਲਮਗੀਰ ਨੇ ਸਟੇਟ ‘ਚੋਂ ਭਾਰ ਚੁੱਕਣ ਵਿਚ ਸੋਨ ਤਮਗਾ ਜਿੱਤਿਆ
May 16
10:13 2018

ਸਿਆਟਲ, 16 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਕਬੱਡੀ ਖਿਡਾਰੀ ਤੇ ਪ੍ਰਮੋਟਰ ਚੰਨਾ ਆਲਮਗੀਰ ਦੇ ਲੜਕੇ ਨਵਨੀਤ ਨਵੀ ਨੇ ਵਾਸ਼ਿੰਗਟਨ ਸਟੇਟ ਦੇ ਭਾਰ ਚੁੱਕਣ ਦੇ ਮੁਕਾਬਲਿਆਂ ਵਿਚ 67 ਕਿਲੋ ਭਾਰ ਵਰਗ ਵਿਚ ਸੋਨ ਤਮਗਾ ਜਿੱਤਿਆ। ਨਵੀ ਨੇ ਸਕਾਟ ਵਿਚ 167.5 ਕਿਲੋ ਤੇ ਬੈਂਚ ਪ੍ਰੈੱਸ 110 ਅਤੇ ਅਤੇ ਡੈੱਡ ਲਿਫਟ 197.5 ਕਿਲੋ ਭਾਰ ਉਠਾ ਕੇ ਸੋਨ ਤਮਗਾ ਜਿੱਤ ਕੇ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ। ਇਸ ਨਾਲ ਹੀ ਤਜਿੰਦਰ ਸਿੰਘ ਨੇ ਵੀ ਆਪਣੇ ਭਾਰ ਵਿਚ ਸੋਨ ਤਮਗਾ ਜਿੱਤਿਆ। ਨਵੀ ਆਲਮਗੀਰ ਤੇ ਤਜਿੰਦਰ ਸਿੰਘ ਜੁਲਾਈ ਵਿਚ ਲਾਸ ਵੇਗਸ ਵਿਖੇ ਰਾਸ਼ਟਰੀ ਪਾਵਰ ਲਿਫਟਿੰਗ ਵਿਚ ਵਾਸ਼ਿੰਗਟਨ ਸਟੇਟ ਦੀ ਨੁਮਾਇੰਦਗੀ ਕਰਨਗੇ। ਡਾ. ਹਰਚੰਦ ਸਿੰਘ ਅਤੇ ਰਵਿੰਦਰ ਕੁਮਾਰ ਰਿਸ਼ੀ ਨੇ ਨਵਨੀਤ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਵਿਚ ਤਿਆਰੀ ਕਰਕੇ ਸੋਨ ਤਮਗਾ ਜਿੱਤਣ ਲਈ ਸ਼ੁੱਭ ਕਾਮਨਾਵਾਂ ਕੀਤੀਆਂ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article