PUNJABMAILUSA.COM

ਸਿਆਟਲ ਦੇ ਨੌਜਵਾਨਾਂ ਨੇ ਪੰਜਾਬੀ ਵਿਰਸੇ ‘ਤੇ ਸੱਭਿਆਚਾਰ ਨਾਲ ਜੁੜਨ ਦਾ ਕੀਤਾ ਪ੍ਰਣ

ਸਿਆਟਲ ਦੇ ਨੌਜਵਾਨਾਂ ਨੇ ਪੰਜਾਬੀ ਵਿਰਸੇ ‘ਤੇ ਸੱਭਿਆਚਾਰ ਨਾਲ ਜੁੜਨ ਦਾ ਕੀਤਾ ਪ੍ਰਣ

ਸਿਆਟਲ ਦੇ ਨੌਜਵਾਨਾਂ ਨੇ ਪੰਜਾਬੀ ਵਿਰਸੇ ‘ਤੇ ਸੱਭਿਆਚਾਰ ਨਾਲ ਜੁੜਨ ਦਾ ਕੀਤਾ ਪ੍ਰਣ
March 09
10:00 2016

3
ਸਿਆਟਲ, 9 ਮਾਰਚ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੇ ਨੌਜਵਾਨਾਂ ਦੀ ਪੰਜਾਬੀ ਭਾਈਚਾਰੇ ਦੀਆਂ ਮਾਣ-ਮੱਤੀਆਂ ਸ਼ਖ਼ਸੀਅਤਾਂ ਨਾਲ ਪਾਬਲਾ ਰੈਸਟੋਰੈਂਟ ਸੀਟੇਕ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬੀ ਵਿਰਸੇ, ਸੱਭਿਆਚਾਰ ਤੇ ਆਪਣੀ ਮਾਂ-ਬੋਲੀ ਨਾਲ ਜੁੜਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਟੇਜ ਦਾ ਸੰਚਾਲਨ ਮੁੱਖ ਪ੍ਰਬੰਧਕ ਤੇ ਇੰਡੋ ਅਮਰੀਕਨ ਸਪੋਰਟਸ ਟ੍ਰੇਨਿੰਗ ਸੈਂਟਰ, ਸਿਆਟਲ ਦੇ ਡਾਇਰੈਕਟਰ ਗੁਰਚਰਨ ਸਿੰਘ ਢਿੱਲੋਂ ਨੇ ਕੀਤਾ ਅਤੇ ਦੱਸਿਆ ਕਿ ਨਵੀਂ ਪਨੀਰੀ ਪੰਜਾਬੀ ਵਿਰਸੇ ਤੇ ਸੱਭਿਆਚਾਰ ਤੋਂ ਦੂਰ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ‘ਤੇ ਜ਼ੋਰ ਦਿੱਤਾ। ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬੀ ਮਾਂ ਬੋਲੀ ਸੇਵਾ-ਸੰਭਾਲ ਕਰਨ ਤੇ ਇਸ ਨਾਲ ਜੁੜੇ ਰਹਿਣਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਸੌਰਬ ਰਿਸ਼ੀ ਨੇ ਨੌਜਵਾਨਾਂ ਨੂੰ ਉੱਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰਨ ਲਈ ਜਾਣਕਾਰੀ ਦਿੱਤੀ ਅਤੇ ਲੋੜ ਅਨੁਸਾਰ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ। ਰਾਜਪ੍ਰੀਤ ਸਿੰਘ ਪ੍ਰਧਾਨ ਨਾਨਕ ਸੇਵਾ ਯੂਥ ਕਲੱਬ ਨੇ ਕਿਹਾ ਕਿ ਨੌਜਵਾਨਾਂ ਨੇ ਧਾਰਮਿਕ ਤੇ ਸਮਾਜਿਕ ਥਾਂਵਾਂ ‘ਤੇ ਸੇਵਾ ਕਰਨ ਦੀ ਮੁਹਿੰਮ ਵਿੱਢੀ ਹੈ, ਜਿਸ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹੀਰਾ ਸਿੰਘ ਭੁੱਲਰ, ਮਹਿੰਦਰ ਸਿੰਘ ਸੋਹਲ, ਡਾ. ਹਰਬੀਰ ਸਿੰਘ ਗੋਰਾਇਆ, ਹਰਪਾਲ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਲਈ ਜ਼ੋਰ ਦਿੱਤਾ। ਇਸ ਮੌਕੇ ਡਾਕਟਰੀ ਵਿਚ ਨਾਮਣਾ ਖੱਟ ਚੁੱਕੇ ਡਾ. ਪ੍ਰਭਜੋਤ ਸਿੰਘ ਸਿੱਧੂ, ਡਾ. ਪਰਮਿੰਦਰ ਸਿੰਘ, ਡਾ. ਗੌਰਵ ਸ਼ਰਮਾ, ਡਾ. ਹਰਬੀਰ ਸਿੰਘ ਗੋਰਾਇਆ ਤੇ ਡਾ. ਸੁਖਦੀਪ ਸਿੰਘ ਬਰਾੜ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਤੇ ਸਨਮਾਨਤ ਕੀਤਾ ਗਿਆ ਅਤੇ ਪੰਜਾਬੀ ਭਾਈਚਾਰੇ ਵੱਲੋਂ ਮਾਣ ਮਹਿਸੂਸ ਕੀਤਾ ਗਿਆ।
ਇਸ ਸਮਾਗਮ ‘ਚ ਵਿਸ਼ਵ ਪਾਵਰ ਲਿਫਟਿੰਗ ‘ਚੋਂ ਸੋਨ ਜੇਤੂ ਰਜਤ ਚੌਹਾਨ, ਸਟੇਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਮਗਾ ਜੇਤੂ ਤਜਿੰਦਰ ਸਿੰਘ ਤੇ ਚਾਂਦੀ ਦਾ ਤਮਗਾ ਜੇਤੂ ਹਰਜਾਪ ਸਿੰਘ ਨੂੰ ਸਨਮਾਨਤ ਕੀਤਾ ਗਿਆ।
ਅਖੀਰ ਵਿਚ ਸਿਆਟਲ ਦੇ ਨੌਜਵਾਨਾਂ ਦੀ ਸ਼ਾਕਰ ਟੀਮ ਦੀਆਂ ਵਿਸ਼ੇਸ਼ ਪ੍ਰਾਪਤੀ ਕਰਕੇ ਮੈਡਲ ਦੇ ਕੇ ਸਨਮਾਨਤ ਕੀਤਾ ਅਤੇ ਟੀਮ ਦੇ ਇੰਚਾਰਜ ਜਸਮਿੰਦਰ ਸਿੰਘ ਛੀਨਾ ਤੇ ਬਹਾਦਰ ਸਿੰਘ ਗਿੱਲ ਨੂੰ ਵਧਾਈ ਦਿੱਤੀ। ਇਸ ਮੌਕੇ ਸਿਆਟਲ ਵਿਰਾਸਤ ਮੇਲੇ ਦੀ ਅਗਵਾਈ ਕਰਨ ਲਈ ਨੌਜਵਾਨਾਂ ਨੂੰ ਅਪੀਲ ਕੀਤੀ, ਜਿਸ ਨੂੰ ਸਿਆਟਲ ਦੇ ਨੌਜਵਾਨਾਂ ਨੇ ਸਵੀਕਾਰ ਕੀਤਾ ਅਤੇ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਡਾ. ਹਰਚੰਦ ਸਿੰਘ, ਦਯਿਆਬੀਰ ਸਿੰਘ ਪਿੰਟੂ ਬਾਠ, ਧਰਮ ਸਿੰਘ ਮੇਰੀਪੁਰ, ਪਰਮਿੰਦਰ ਸਿੰਘ ਭੱਟੀ, ਵਰਿਆਮ ਸਿੰਘ ਸੰਧੂ, ਪਰਮਜੀਤ ਸਿੰਘ ਖੈਰਾ, ਕਰਮਜੀਤ ਸਿੰਘ ਢਿੱਲੋਂ ਤੇ ਗੁਰਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article