PUNJABMAILUSA.COM

ਸਿਆਟਲ ਦੇ ਮਾਲ ‘ਚ ਚਲੀਆਂ ਗੋਲੀਆਂ, 5 ਮਰੇ

ਸਿਆਟਲ ਦੇ ਮਾਲ ‘ਚ ਚਲੀਆਂ ਗੋਲੀਆਂ, 5 ਮਰੇ

ਸਿਆਟਲ ਦੇ ਮਾਲ ‘ਚ ਚਲੀਆਂ ਗੋਲੀਆਂ, 5 ਮਰੇ
September 24
22:15 2016

amr
ਸਿਆਟਲ, 24 ਸਤੰਬਰ (ਪੰਜਾਬ ਮੇਲ)- ਇਥੇ ਬੀਤੀ ਰਾਤ ਇਕ ਮਾਲ ‘ਚ ਹੋਈ ਗੋਲੀਬਾਰੀ ‘ਚ 5 ਲੋਕਾਂ ਦੀ ਮੌਤ ਹੋ ਗਈ | ਪੁਲਿਸ ਵੱਲੋਂ ਹਮਲਾਵਰ ਦੀ ਭਾਲ ਜਾਰੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਮੈਸੀ ਸਟੋਰ ਦੇ ਮੇਕਅਪ ਵਿਭਾਗ ‘ਚ ਮੇਕਅਪ ਡਿਪਾਰਟਮੈਂਟ ‘ਚ ਹਮਲਾਵਰ ਵਲੋਂ ਚਲਾਈਆਂ ਗੋਲੀਆਂ ਦੌਰਾਨ 5 ਲੋਕ ਮਾਰੇ ਗਏ | ਮਰਨ ਵਾਲਿਆਂ ‘ਚ ਚਾਰ ਔਰਤਾਂ ਅਤੇ ਇਕ ਪੁਰਸ਼ ਸ਼ਾਮਿਲ ਹਨ | ਵਾਿਲੰਗਟਨ ਸਟੇਟ ਪਟਰੋਲ ਦੇ ਬੁਲਾਰੇ ਸਾਰਜੈਂਟ ਮਾਰਕ ਫਰਾਸਿਸ ਨੇ ਦੱਸਿਆ ਕਿ ਬਰਲਿਗਟਨ ਦੇ ਕਾਸਕੇਡ ਮਾਲ ‘ਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਵਿਆਪਕ ਪੱਧਰ ‘ਤੇ ਭਾਲ ਕੀਤੀ ਜਾ ਰਹੀ ਹੈ, ਉਸਨੂੰ ਆਖਰੀ ਵਾਰ ਮਾਲ ਤੋਂ ਅੰਤਰਰਾਜੀ-5 ਰਾਜਮਾਰਗ ਵੱਲ ਜਾਂਦਿਆ ਵੇਖਿਆ ਗਿਆ | ਸਥਾਨਕ ਮੀਡੀਆ ਨੇ ਪੁਲਿਸ ਦਾ ਹਵਾਲੇ ਨਾਲ ਦੱਸਿਆ ਹੈ ਕਿ ਹਮਲਾਵਰ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਸ਼ਾਮ ਕਰੀਬ 7 ਕੁ ਵਜੇ ਮਾਲ ‘ਚ ਦਾਖਲ ਹੋਇਆ ਸੀ | ਹਮਲਾਵਰ ਇਕ ਦੁਬਲਾ-ਪਤਲਾ ‘ਹਿਸਪੈਨਿਕ ਆਦਮੀ’ ਹੈ ਤੇ ਉਸਦੀ ਉਮਰ 20-25 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ | ਵਾਸ਼ਿੰਗਟਨ ਦੇ ਗਵਰਨਰ ਜੇ ਇੰਸਲੀ ਨੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ | ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਇਸ ਹਮਲੇ ਦੇ ਮਕਸਦ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਅਜੇ ਤੱਕ ਇਸ ਘਟਨਾ ਦਾ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁੜੇ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ | ਪ੍ਰਸ਼ਾਸਨ ਵੱਲੋਂ ਇਕ ਆਦਮੀ ਦੀ ਫੋਟੋ ਜਾਰੀ ਕੀਤੀ ਗਈ ਹੈ ਜਿਸਦੇ ਹਮਲਾਵਰ ਹੋਣ ਦਾ ਸ਼ੱਕ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article