PUNJABMAILUSA.COM

ਸਿਆਟਲ ਦੇ ਵੱਖ-ਵੱਖ ਗੁਰੂਘਰਾਂ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਮਨਾਇਆ

ਸਿਆਟਲ ਦੇ ਵੱਖ-ਵੱਖ ਗੁਰੂਘਰਾਂ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਮਨਾਇਆ

ਸਿਆਟਲ ਦੇ ਵੱਖ-ਵੱਖ ਗੁਰੂਘਰਾਂ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਮਨਾਇਆ
January 08
10:10 2020

ਸਿਆਟਲ, 8 ਜਨਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ ਵਿਚ ਦੱਸਵੇਂ ਪਾਤਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਭਾਈ ਕੁਲਬੀਰ ਸਿੰਘ, ਭਾਈ ਸਤਨਾਮ ਸਿੰਘ ਤੇ ਤੱਬਲਾ ਮਾਸਟਰ ਭਾਈ ਤਾਰਾ ਸਿੰਘ ਦੇ ਕੀਰਤਨ ਜੱਥੇ ਨੇ ਰੱਸਭਿੰਨਾ ਕੀਰਤਨ ਕਰਕੇ ਅਤੇ ਕਥਾਵਾਚਕ ਭਾਈ ਅਮਨ ਸਿੰਘ ਨੇ ਦੱਸਵੇਂ ਪਾਤਸ਼ਾਹ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਗੁਰੂ ਦਾ ਜੱਸ ਗਾਇਨ ਕੀਤਾ। ਗੁਰੂ ਘਰ ਦੇ ਕਵੀਸ਼ਰੀ ਜੱਥੇ ਭਾਈ ਹਰਦਿਆਲ ਸਿੰਘ, ਭਾਈ ਕਾਰਜ ਸਿੰਘ ਅਤੇ ਭਾਈ ਬਲਬੀਰ ਸਿੰਘ ਨੇ ਗੁਰੂ ਜੀ ਦੇ ਜੀਵਨ ਤੇ ਲਾਸਾਨੀ ਕੁਰਬਾਨੀਆਂ ਦੀਆਂ ਵਾਰਾਂ ਸੁਣਾ ਕੇ ਸੰਗਤ ‘ਚ ਜੋਸ਼ ਭਰ ਦਿੱਤਾ। ਅਖੀਰ ਵਿਚ ਭਾਈ ਸਾਧੂ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਸੱਪਰਾ ਨੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਕਥਾਵਾਚਕ ਭਾਈ ਅਮਨ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਸਮੇਂ।

ਗੁਰਦੁਆਰਾ ਸੱਚਾ ਮਾਰਗ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਭਾਈ ਕੁਲਵਿੰਦਰ ਸਿੰਘ ਦੇ ਕੀਰਤਨ ਜੱਥੇ ਨੇ ਕੀਰਤਨ ਰਾਹੀਂ ਗੁਰੂ ਦਾ ਜੱਸ ਗਾਇਨ ਕੀਤਾ ਅਤੇ ਭਾਈ ਮੋਹਣ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਕਰਕੇ ਸਮੂਹ ਸੰਗਤ ਦੀ ਭਲਾਈ ਲਈ ਕਾਮਨਾ ਕੀਤੀ। ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਗੁਰੂ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਬੋਥਲ ਤੇ ਮੈਰੀਸਵੈਲ ਵਿਚ ਵੀ ਦਸ਼ਮੇਸ਼ ਪਿਤਾ ਜੀ ਦਾ ਗੁਰਪੁਰਬ ਮਨਾਇਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article