PUNJABMAILUSA.COM

ਸਿਆਟਲ ਯੂਨਿਟ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਕ ਕਰੋੜ ਯੋਗਦਾਨ ਪਾਉਣ ਦਾ ਵਾਅਦਾ

ਸਿਆਟਲ ਯੂਨਿਟ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਕ ਕਰੋੜ ਯੋਗਦਾਨ ਪਾਉਣ ਦਾ ਵਾਅਦਾ

ਸਿਆਟਲ ਯੂਨਿਟ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਕ ਕਰੋੜ ਯੋਗਦਾਨ ਪਾਉਣ ਦਾ ਵਾਅਦਾ
July 12
10:14 2017

ਸਿਆਟਲ, 12 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ ਮੁਤਾਬਕ ਸਿਆਟਲ ਯੂਨਿਟ ਦੇ ਪ੍ਰਧਾਨ ਦਯਿਆਬੀਰ ਸਿੰਘ ‘ਪਿੰਟੂ ਬਾਠ’ ਦੀ ਅਗਵਾਈ ਹੇਠ ਆਪੋ-ਆਪਣੇ ਪਿੰਡ ਜਾਂ ਇਲਾਕੇ ਵਿਚ ਮਨੁੱਖਤਾ ਦੀ ਸੇਵਾ ਤੇ ਸਮਾਜ ਸੇਵੀ ਕਾਰਜਾਂ ਲ ਈ ਇਕ ਕਰੋੜ ਰੁਪਏ ਦਾ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਦਯਿਆਬੀਰ ਸਿੰਘ ਪਿੰਟੂ ਬਾਠ ਨੇ ਦੱਸਿਆ ਕਿ ਐੱਸ.ਪੀ. ਸਿੰਘ ਓਬਰਾਏ ਵੱਲੋਂ ਕਾਰਜਾਂ ਵਿਚ ਜਾਂ ਆਪੋ-ਆਪਣੇ ਪਿੰਡ ਤੇ ਇਲਾਕੇ ਵਾਸਤੇ 20 ਲੱਖ ਰੁਪਏ ਸਤਵੰਤ ਸਿੰਘ ਧਾਲੀਵਾਲ (ਸੇਦਪੁਰ ਪਿੰਡ), ਧਰਮ ਸਿੰਘ ਮੇਰੀਪੁਰ 35 ਲੱਖ ਦਾ ਪਿੰਡ ਲੰਗਰ ਹਾਲ ਬਣਾਉਣ ਤੋਂ ਬਾਅਦ 5 ਲੱਖ ਰੁਪਏ ਹੋਰ ਖਰਚਣ, 16 ਲੱਖ ਦੀ ਲਾਗਤ ਨਾਲ 3 ਡਾਇਲਸਸ ਮਸ਼ੀਨਾਂ ਭੇਂਟ ਕਰਨ ਤੋਂ ਬਾਅਦ ਪਿੰਟੂ ਬਾਠ ਵੱਲੋਂ 10 ਲੱਖ ਰੁਪਏ ਹੋਰ ਪਿੰਡ ਤਲਾਣੀਆਂ ‘ਚ ਖਰਚਣ, ਸੈਲਮ ਤੋਂ 11 ਲੱਖ ਰੁਪਏ ਦੀਆਂ 2 ਡਾਇਲੈਸ ਮਸ਼ੀਨਾ ਭੇਂਟ ਕਰਨ, 5 ਲੱਖ ਰੁਪਏ ਹਰਦੀਪ ਗਿੱਲ, ਮਾਸਟਰ ਦਲਜੀਤ ਸਿੰਘ ਤੇ ਮਨਜੀਤ ਸੰਧਾਵਾਲੀਆ ਨੇ ਸਮਾਜ ਸੇਵੀ ਕਾਰਜਾਂ ਲਈ, 10 ਲੱਖ ਰੁਪਏ ਗੁਰਮੀਤ ਨਿੱਝਰ, 2 ਲੱਖ ਰੁਪਏ ਮਨਮੋਹਣ ਸਿੰਘ ਧਾਲੀਵਾਲ, ਇਕ ਲੱਖ ਰਣਜੀਤ ਤਲਾਣੀਆਂ, ਜਗਦੇਵ ਸੰਧੂ, ਮਨਜੀਤ ਸਿੰਘ ਕੀ ਇੰਸ਼ੋਰੈਂਸ, ਟਰਾਈਸਿਟੀ ਤੋਂ ਕਾਲਾ ਬੈਂਸ ਸਮੇਤ ਕਈ ਹੋਰ ਦਾਨੀਆਂ ਨੇ 9 ਡਾਇਲੈਸ ਮਸ਼ੀਨਾਂ, ਪਾਣੀ ਸ਼ੁੱਧ ਕਰਨ ਵਾਸਤੇ 6 ਆਰ.ਓ. ਮਸ਼ੀਨਾਂ ਸਮੇਤ ਵੱਡਮੁੱਲਾ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਐੱਸ.ਪੀ. ਸਿੰਘ ਓਬਰਾਏ ਨਕਦ ਪੈਸੇ ਇਕੱਠੇ ਨਹੀਂ ਕਰਦੇ, ਸਗੋਂ ਆਪਣੀ-ਆਪਣੀ ਇੱਛਾ ਮੁਤਾਬਕ ਗਰੀਬਾਂ ਤੇ ਲੋੜਵੰਦਾਂ ਲਈ ਮਦਦ ਕਰਨ ਤੇ ਦਸਵੰਧ ਕੱਢਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕਰਦੇ ਹਨ। ਅਖੀਰ ਵਿਚ ਸਿਆਟਲ ਯੂਨਿਟ ਦੇ ਪ੍ਰਧਾਨ ਪਿੰਟੂ ਬਾਠ ਨੂੰ ਸਨਮਾਨਿਤ ਕੀਤਾ ਅਤੇ ਓਬਰਾਏ ਦੁਬਈ ਲਈ ਰਵਾਨਾ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article