PUNJABMAILUSA.COM

ਸਿਆਟਲ ਵਿਖੇ ਛੇਵਾਂ ਸਾਲਾਨਾ ਸਿੱਖ ਗੁਰਮਤਿ ਕੈਂਪ ਸੰਪੰਨ

ਸਿਆਟਲ ਵਿਖੇ ਛੇਵਾਂ ਸਾਲਾਨਾ ਸਿੱਖ ਗੁਰਮਤਿ ਕੈਂਪ ਸੰਪੰਨ

ਸਿਆਟਲ ਵਿਖੇ ਛੇਵਾਂ ਸਾਲਾਨਾ ਸਿੱਖ ਗੁਰਮਤਿ ਕੈਂਪ ਸੰਪੰਨ
July 19
09:02 2017

ਸਿਆਟਲ, 19 ਜੁਲਾਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਚ ਚਾਰ ਰੋਜ਼ਾ 6ਵਾਂ ਸਾਲਾਨਾ ਸਿੱਖ ਗੁਰਮਤਿ ਕੈਂਪ ਸਮਾਪਤ ਹੋਇਆ, ਜਿਸ ਵਿਚ 5 ਸਾਲਾਂ ਤੋਂ 15 ਸਾਲ ਤੱਕ ਦੇ 75 ਬੱਚਿਆਂ ਨੇ ਹਿੱਸਾ ਲਿਆ। ਇਸ ਕੈਂਪ ਵਿਚ ਗੁਰਮਤਿ ਵਿਚਾਰਾਂ, ਸਿੱਖ ਹਿਸਟਰੀ ਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ। ਇਸ ਕੈਂਪ ਦੇ ਇੰਚਾਰਜ ਬੀਬੀ ਜੀਨਾ ਸਿੰਘ ਨੇ ਦੱਸਿਆ ਕਿ ਵੱਖ-ਵੱਖ ਮੁੱਦਿਆਂ ‘ਤੇ ਭਾਸ਼ਣ ਕਰਵਾਏ ਗਏ, ਜਿਸ ਵਾਸਤੇ ਗੁਰਦੁਆਰਾ ਦੇ ਮੁਖੀ ਹਰਸ਼ਿੰਦਰ ਸਿੰਘ ਸੰਧੂ ਤੇ ਡਾ. ਸੁਰਿੰਦਰਜੀਤ ਸਿੰਘ ਨੇ ਅਗਵਾਈ ਕੀਤੀ। ਉਨ੍ਹਾਂ ਦੱਸਿਆ ਕਿ ਸ਼ਬਦ ਕੀਰਤਨ, ਆਨੰਦ ਸਾਹਿਬ, ਅਰਦਾਸ ਤੇ ਹੁਕਮਨਾਮਾ ਪੜ੍ਹਨ ਲਈ ਸਿੱਖਿਅਤ ਕੀਤਾ ਗਿਆ, ਜਿਥੇ ਸਿਮਰਨ ਕੌਰ ਚੀਮਾ, ਸਰਸਦੀਪ ਕੌਰ ਧਾਲੀਵਾਲ, ਪਲਵਿੰਦਰ ਕੌਰ ਸੰਧੂ, ਗੁਰਦੀਪ ਕੌਰ ਝੱਲੀ, ਕੁਲਵੀਰ ਕੌਰ ਤੇ ਕਿਰਨਜੀਤ ਕੌਰ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ। ਭਾਈ ਗੁਰਮੀਤ ਸਿੰਘ ਹੈੱਡ ਗ੍ਰੰਥੀ ਤੇ ਭਾਈ ਕੁਲਵਿੰਦਰ ਸਿੰਘ ਨੇ ਬੱਚਿਆਂ ਨੂੰ ਕੀਰਤਨ ਤੇ ਤਬਲਾ ਸਿਖਾਉਣ ਵਿਚ ਯੋਗਦਾਨ ਪਾਇਆ। ਇਸ ਮੌਕੇ ਮਲਕੀਅਤ ਸਿੰਘ ਝੱਲੀ ਨੇ ਚਰਨਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਸਮੇਤ ਹੋਰ ਮੈਂਬਰਾਂ ਨੇ ਬੜੀ ਸ਼ਰਧਾ ਨਾਲ ਲੰਗਰਾਂ ਦੀ ਸੇਵਾ ਨਿਭਾਈ। ਅਖੀਰਲੇ ਦਿਨ ਬੱਚਿਆਂ ਨੂੰ ਵੱਖ-ਵੱਖ ਉਮਰਾਂ ‘ਤੇ ਗੁਰਮਤਿ ਮੁਕਾਬਲੇ ‘ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲਿਆਂ ਨੂੰ ਚਰਨਜੀਤ ਸਿੰਘ ਧਾਲੀਵਾਲ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਡਾ. ਸੁਰਿੰਦਰਜੀਤ ਸਿੰਘ ਤੇ ਹਰਸ਼ਿੰਦਰ ਸਿੰਘ ਸੰਧੂ ਨੇ ਸਰਟੀਫਿਕੇਟ ਤੇ ਇਨਾਮ ਵੰਡੇ। ਪੰਜਾਬੀ ਭਾਈਚਾਰੇ ਵੱਲੋਂ ਬੀਬੀ ਜੀਨਾ ਸਿੰਘ, ਵਾਲੰਟੀਅਰ ਤੌਰ ‘ਤੇ ਸੇਵਾ ਨਿਭਾਉਣ ਵਾਲਿਆਂ ਤੇ ਬੱਚਿਆਂ ਦੇ ਮਾਪਿਆਂ ਦੇ ਯੋਗਦਾਨ ਪਾਉਣ ਦੀ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article