PUNJABMAILUSA.COM

ਸਿਆਟਲ ਵਿਚ ਅਨੁਭਵ ਨਾਥ, ਲਾਕੁਸ਼ ਸੋਨੀ ਤੇ ਸੰਜੀਵ ਕੁਮਾਰ ਦਾ ਨਿੱਘਾ ਸੁਆਗਤ

 Breaking News

ਸਿਆਟਲ ਵਿਚ ਅਨੁਭਵ ਨਾਥ, ਲਾਕੁਸ਼ ਸੋਨੀ ਤੇ ਸੰਜੀਵ ਕੁਮਾਰ ਦਾ ਨਿੱਘਾ ਸੁਆਗਤ

ਸਿਆਟਲ ਵਿਚ ਅਨੁਭਵ ਨਾਥ, ਲਾਕੁਸ਼ ਸੋਨੀ ਤੇ ਸੰਜੀਵ ਕੁਮਾਰ ਦਾ ਨਿੱਘਾ ਸੁਆਗਤ
August 07
10:12 2019

ਸਿਆਟਲ, 7 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੀ.ਟੀ.ਸੀ. ਚੈਨਲ ਦੇ ਵਾਈਸ ਪ੍ਰੈਜ਼ੀਡੈਂਟ ਲਾਕੁਸ਼ ਸੋਨੀ, ਗਲੋਬਲ ਮੁਖੀ ਅਨੁਭਵ ਨਾਥ ਤੇ ਅਮਰੀਕਾ ਉਪਰੇਸ਼ਨ ਦੇ ਮੈਨੇਜਰ ਸੰਜੀਵ ਕੁਮਾਰ ਦਾ ਸਿਆਟਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਰੈੱਡ ਲਾਈਨ ਰੈਨਟਨ ਵਿਚ ਪ੍ਰਮੁੱਖ ਕਾਰੋਬਾਰੀਆਂ ਦਯਿਆਬੀਰ ਸਿੰਘ ਪਿੰਟੂ ਬਾਠ, ਮਨਮੋਹਣ ਸਿੰਘ ਧਾਲੀਵਾਲ ਤੇ ਧਰਮ ਸਿੰਘ ਮੈਰੀਪੁਰ ਅਤੇ ਗੁਰਦੀਪ ਸਿੰਘ ਸਿੱਧੂ ਨਾਲ ਅਹਿਮ ਮੀਟਿੰਗ ਕੀਤੀ ਅਤੇ ਪੀ.ਟੀ.ਸੀ. ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬੀ ਭਾਈਚਾਰੇ ਦੇ ਸਾਂਝੇ ਤੇ ਉਸਾਰੂ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇ ਅਤੇ ਨਵੀਂ ਪਨੀਰੀ ਦੇ ਬੱਚਿਆਂ ਨੂੰ ਪ੍ਰੋਗਰਾਮਾਂ ਰਾਹੀਂ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਪ੍ਰੋਗਰਾਮ ਪੇਸ਼ ਕਰਨ ਦੀ ਉਪਰਾਲਾ ਕੀਤਾ ਜਾਵੇ। ਪਿੰਟੂ ਬਾਠ ਨੇ ਸੁਝਾਅ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੀਡੀਆ ਰਾਹੀਂ ਜਾਗਰੂਕ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ਨੂੰ ਮੀਡੀਆ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੇ ਉਪਦੇਸ਼ਾਂ ਅਨੁਸਾਰ ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਸੁਚੇਤ ਕੀਤਾ ਜਾਣਾ ਚਾਹੀਦਾ ਹੈ ਅਤੇ ਗੁਰੂ ਜੀ ਦੇ ਦੱਸੇ ਮਾਰਗ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article