PUNJABMAILUSA.COM

ਸਿਆਟਲ ਵਿਚ ਬੱਚਿਆਂ ਵਾਸਤੇ ਖੇਡਾਂ ਦਾ ਕੈਂਪ 24 ਜੂਨ ਨੂੰ ਸ਼ੁਰੂ ਕਰਨ ਦਾ ਫੈਸਲਾ

ਸਿਆਟਲ ਵਿਚ ਬੱਚਿਆਂ ਵਾਸਤੇ ਖੇਡਾਂ ਦਾ ਕੈਂਪ 24 ਜੂਨ ਨੂੰ ਸ਼ੁਰੂ ਕਰਨ ਦਾ ਫੈਸਲਾ

ਸਿਆਟਲ ਵਿਚ ਬੱਚਿਆਂ ਵਾਸਤੇ ਖੇਡਾਂ ਦਾ ਕੈਂਪ 24 ਜੂਨ ਨੂੰ ਸ਼ੁਰੂ ਕਰਨ ਦਾ ਫੈਸਲਾ
April 26
09:59 2017

12
ਸਿਆਟਲ, 26 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਲਈ ਖੇਡਾਂ ਦਾ ਕੈਂਪ 24 ਜੂਨ 2017 ਤੋਂ ਵਿਲਸਨ ਪਲੇਅ ਫੀਲਡਜ਼ ਵਿਖੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿੱਥੇ ਬੱਚਿਆਂ ਨੂੰ ਸਰੀਰਕ ਫਿਟਨੈੱਸ ਵਾਸਤੇ ਟ੍ਰੇਨਿੰਗ ਤੇ ਵੱਖ-ਵੱਖ ਖੇਡਾਂ ਵਿਚ ਕੋਚਿੰਗ ਮੁਹੱਈਆ ਕੀਤੀ ਜਾਵੇਗੀ। ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪੰਜਾਬੀ ਭਾਈਚਾਰੇ ਦੇ ਬੱਚਿਆਂ ਦਾ ਆਪਸੀ ਮਿਲਵਰਤਨ, ਸਾਂਝ ਤੇ ਨੇੜਤਾ ਵਧੇਗੀ ਅਤੇ ਬੱਚਿਆ ਨੂੰ ਟੀ.ਵੀ., ਕੰਪਿਊਟਰ ਤੋਂ ਪਾਸੇ ਹੋ ਕੇ ਤੰਦਰੁਸਤ ਮੰਨਰੋਜਨ ਮਿਲੇਗਾ। ਕੈਂਪ ਦੌਰਾਨ ਕੋਈ ਫੀਸ ਨਹੀਂ, ਸਗੋਂ ਬੱਚਿਆਂ ਨੂੰ ਮੁਫਤ ਰਿਫਰੈਸ਼ਮੈਂਟ, ਸਪੋਰਟਸ ਕਿੱਟ ਤੇ ਕੋਚਿੰਗ ਮੁਹੱਈਆ ਕੀਤੀ ਜਾਵੇਗੀ। ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਪਿਛਲੇ 7 ਸਾਲ ਸਿਆਟਲ ਖੇਡ ਕੈਂਪ ਚੱਲ ਰਿਹਾ ਹੈ ਅਤੇ ਇਸ 8ਵੇਂ ਸਾਲ ਐਥਲੇਟਿਕਸ, ਸਾਕਰ, ਵਾਲੀਬਾਲ, ਬਾਸਕਟਬਾਲ ਅਤੇ ਕੁਸ਼ਤੀ ਦੇ ਬੱਚਿਆਂ ਨੂੰ ਕੋਚਿੰਗ ਦੇ ਕੇ ਸਿਆਟਲ ਦੀਆਂ ਟੀਮਾਂ ਤਿਆਰ ਕੀਤੀਆਂ ਜਾਣਗੀਆਂ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬੀ ਭਾਈਚਾਰੇ ਦੀਆਂ ਬੀਬੀਆਂ ਵੱਲੋਂ ‘ਫੁਲਕਾਰੀ ਤੀਆਂ ਦਾ ਮੇਲਾ’ ਕਰਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਖੇਡਾਂ ਦੇ ਕੈਂਪ ਵਿਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਕੈਂਪ ਦਾ ਲਾਭ ਉਠਾ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article
    ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

ਕੈਲੀਫੋਰਨੀਆ ‘ਚ ਮਿੱਟੀ ਧਸਣ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋਈ

Read Full Article
    ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

ਪੰਜਾਬੀ ਵੱਲੋਂ ਬਰੈਂਪਟਨ ‘ਚ ਪਤਨੀ ਤੇ ਸੱਸ ਦਾ ਕਤਲ

Read Full Article