PUNJABMAILUSA.COM

ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ 111 ਕਿਸਾਨਾਂ ਨੇ ਕੀਤਾ ਮੋਦੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ 111 ਕਿਸਾਨਾਂ ਨੇ ਕੀਤਾ ਮੋਦੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ 111 ਕਿਸਾਨਾਂ ਨੇ ਕੀਤਾ ਮੋਦੀ ਖ਼ਿਲਾਫ਼ ਚੋਣ ਲੜਨ ਦਾ ਐਲਾਨ
March 23
21:47 2019

ਵਾਰਾਣਸੀ, 23 ਮਾਰਚ (ਪੰਜਾਬ ਮੇਲ)- ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ‘ਚ ਡਿਜੀਟਲ ਕ੍ਰਾਂਤੀ ਲਿਆਉਣ ਵਾਲੇ ਨਰੇਂਦਰ ਮੋਦੀ ਆਪਣੀ ਅਗਲੀ ਲੋਕ ਸਭਾ ਚੋਣ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਲਣਨ ਜਾ ਰਹੇ ਹਨ। ਪਰ ਉਨ੍ਹਾਂ ਦਾ ਮੁਕਾਬਲਾ ਹੋਰ ਵੀ ਸਖ਼ਤ ਬਣਾਉਣ ਲਈ 111 ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਮੋਦੀ ਖ਼ਿਲਾਫ਼ ਉਨ੍ਹਾਂ ਦੇ ਹੀ ਹਲਕੇ ਤੋਂ ਚੋਣ ਲੜਣਗੇ।
ਤਮਿਲਨਾਡੂ ਦੇ ਕਿਸਾਨਾਂ ਨੇ ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ ਵੱਖਰਾ ਤਰੀਕਾ ਖੋਜ ਲਿਆ ਹੈ। ਕਿਸਾਨ ਨੇਤਾ ਪੀ. ਅਇੱਆਕੰਨੂ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੋਦੀ ਖ਼ਿਲਾਫ਼ ਵਾਰਾਣਸੀ ਤੋਂ 111 ਕਿਸਾਨ ਚੋਣ ਲੜਨਗੇ। ਅਇੱਆਕੰਨੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਚੋਣ ਲੜਨ ਦਾ ਮਕਸਦ ਭਾਜਪਾ ਨੂੰ ਸਿਰਫ ਇਹ ਸਿਖਾਉਣਾ ਹੈ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਜਿਣਸ ਦਾ ਚੰਗਾ ਮੁੱਲ ਦੇਣ ਦੀ ਮੰਗ ਆਪਣੇ ਚੋਣ ਮਨੋਰਥ ਪੱਤਰ ‘ਚ ਸ਼ਾਮਲ ਕਰਨ। ਉਨ੍ਹਾਂ ਸਾਫ ਕੀਤਾ ਕਿ ਜਦ ਭਾਜਪਾ ਇਸ ਗੱਲ ਨੂੰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰ ਲਵੇਗੀ, ਕਿਸਾਨ ਮੋਦੀ ਖ਼ਿਲਾਫ਼ ਚੋਣ ਨਹੀਂ ਲੜਨਗੇ। ਅਇੱਆਕੰਨੂ ਨੇ ਦੱਸਿਆ ਕਿ ਕਈ ਜ਼ਿਲ੍ਹਿਆਂ ਦੇ 300 ਕਿਸਾਨਾਂ ਲਈ ਰੇਲ ਦੀਆਂ ਟਿਕਟਾਂ ਖਰੀਦ ਕੇ ਉਨ੍ਹਾਂ ਨੂੰ ਵਾਰਾਣਸੀ ਰਵਾਨਾ ਕੀਤਾ ਜਾਵੇਗਾ। ਯਾਦ ਰਹੇ ਕਿ ਇਹ ਉਹੀ ਕਿਸਾਨ ਹਨ ਜਿਨ੍ਹਾਂ ਨੇ ਸਾਲ 2017 ਵਿੱਚ ਦਿੱਲੀ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਸਨ। ਹੁਣ ਅੰਨਦਾਤਾ ਸਿਆਸਤਦਾਨਾਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦੇਣ ਲਈ ਮੈਦਾਨ ਵਿੱਚ ਉੱਤਰ ਆਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article