PUNJABMAILUSA.COM

ਸਿਆਹ ਨਸਲ ਦੇ ਲੋਕਾਂ ਨਾਲ ਅੱਜ ਵੀ ਹੁੰਦੈ ਨਸਲਵਾਦ ਤੇ ਪੱਖਪਾਤ ਵਾਲਾ ਵਤੀਰਾ : ਟਰੂਡੋ

ਸਿਆਹ ਨਸਲ ਦੇ ਲੋਕਾਂ ਨਾਲ ਅੱਜ ਵੀ ਹੁੰਦੈ ਨਸਲਵਾਦ ਤੇ ਪੱਖਪਾਤ ਵਾਲਾ ਵਤੀਰਾ : ਟਰੂਡੋ

ਸਿਆਹ ਨਸਲ ਦੇ ਲੋਕਾਂ ਨਾਲ ਅੱਜ ਵੀ ਹੁੰਦੈ ਨਸਲਵਾਦ ਤੇ ਪੱਖਪਾਤ ਵਾਲਾ ਵਤੀਰਾ : ਟਰੂਡੋ
February 16
14:36 2018

ਟੋਰਾਂਟੋ, 16 ਫਰਵਰੀ (ਪੰਜਾਬ ਮੇਲ)- ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਹ ਸਵੀਕਾਰ ਕਰਨ ਦਾ ਸਮਾਂ ਆ ਗਿਆ ਹੈ ਕਿ ਦੇਸ਼ ‘ਚ ਸਿਆਹ ਨਸਲ (ਕਾਲੇ) ਦੇ ਲੋਕਾਂ ਨਾਲ ਨਸਲਵਾਦ ਅਤੇ ਪੱਖਪਾਤ ਵਾਲਾ ਵਤੀਰਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ 1 ਮਿਲੀਅਨ ਤੋਂ ਵੀ ਵੱਧ ਸਿਆਹ ਕੈਨੇਡੀਅਨਾਂ ਨਾਲ ਸਮਾਨ ਵਿਵਹਾਰ ਕੀਤੇ ਜਾਣ ਦੀ ਕਾਰਵਾਈ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਸਿਆਹ ਮੈਂਬਰਾਂ ਨੂੰ ਪਾਰਲੀਮੈਂਟ ‘ਚ ਚੁਣਿਆ ਜਾਵੇ। ਇਹ ਗੱਲਾਂ ਟਰੂਡੋ ਨੇ ‘ਬਲੈਕ ਹਿਸਟਰੀ ਮੰਥ’ ਦੇ ਜਸ਼ਨਾਂ ਮੌਕੇ ਦਿੱਤੇ ਭਾਸ਼ਣ ਦੌਰਾਨ ਕਹੀਆਂ।
2 ਹਫਤਿਆਂ ਪਹਿਲਾਂ ਟਰੂਡੋ ਨੇ ਇਹ ਐਲਾਨ ਕੀਤਾ ਕਿ ਸੰਯੁਕਤ ਰਾਸ਼ਟਰ ਪੀਪਲ ਆਫ ਅਫਰੀਕਨ ਡੀਸੈਂਟ ਨੂੰ ਕੈਨੇਡਾ ਰਸਮੀ ਤੌਰ ‘ਤੇ ਮਾਨਤਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਦੁਨੀਆ ਭਰ ‘ਚ ਸਿਆਹ ਨਸਲ ਦੀਆਂ ਕਮਿਊਨਿਟੀਜ਼ ਨੂੰ ਦਰਪੇਸ਼ ਚੁਣੌਤੀਆਂ ਨੂੰ ਸਹੀ ਢੰਗ ਨਾਲ ਸਮਝਣ ਲਈ ਰਿਸਰਚ ਅਤੇ ਡਾਟਾ ਇਕੱਠਾ ਕਰਨ ਦੀ ਲੋੜ ਹੈ।
ਟਰੂਡੋ ਨੇ ਕਿਹਾ ਕਿ ਸਿਆਹ ਕੈਨੇਡੀਅਨਾਂ ਦੀ ਪੈਰਵੀ ਕਰਨ ਵਾਲੇ ਗਰੁੱਪਾਂ ਨੂੰ ਇਹ ਵੀ ਸ਼ਿਕਾਇਤ ਹੈ ਕਿ ਜੇਲਾਂ ‘ਚ ਇਨ੍ਹਾਂ ਲੋਕਾਂ ਨੂੰ ਤਾੜ ਕੇ ਰੱਖੇ ਜਾਣ ਅਤੇ ਮਾਨਸਿਕ ਸਿਹਤ ਸਬੰਧੀ ਮੁੱਦਿਆਂ ਨਾਲ ਨਜਿੱਠ ਰਹੇ ਅਜਿਹੇ ਲੋਕਾਂ ਨੂੰ ਲੋੜੀਦਾਂ ਸਮਰਥਨ ਵੀ ਨਹੀਂ ਮਿਲ ਪਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਹ ਕਮਿਊਨਿਟੀਜ਼ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹੈ। ਸੋਮਵਾਰ ਨੂੰ ਟਰੂਡੋ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਸੀਂ ਮੰਨੀਏ ਕਿ ਐਂਟੀ ਬਲੈਕ ਨਸਲਵਾਦ ਅਤੇ ਪੱਖਪਾਤ ਮੌਜੂਦ ਹੈ।
ਸਾਨੂੰ ਅਜਿਹੇ ਲੋਕਾਂ ਦੀਆਂ ਕਹਾਣੀਆਂ ਸੁਣਨੀਆਂ ਚਾਹੀਦੀਆਂ ਹਨ ਅਤੇ ਮੰਨਣੀਆਂ ਚਾਹੀਦੀਆਂ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਚਮੜੀ ਦੇ ਰੰਗ ਤੋਂ ਪਛਾਣਿਆ ਜਾ ਰਿਹਾ ਹੈ। ਸਾਨੂੰ ਸਾਰਿਆਂ ਨੂੰ ਬਰਾਬਰ ਮੌਕਾ ਅਤੇ ਸਾਰਿਆਂ ਨਾਲ ਸਮਾਨ ਵਿਵਹਾਰ ਯਕੀਨੀ ਬਣਾਉਣ ਲਈ ਕਾਰਵਾਈ ਕਰਨ ਦਾ ਮੌਕਾ ਆ ਗਿਆ ਹੈ। ਇਸ ਮੌਕੇ ਬਲੈਕ ਕੈਨੇਡੀਅਨ ਦੀਆਂ ਪ੍ਰਾਪਤੀਆਂ ਦੇ ਸਨਮਾਨ ‘ਚ 2 ਡਾਕ ਟਿਕਟਾਂ ਵੀ ਜਾਰੀ ਕੀਤੀਆਂ ਗਈਆਂ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article