PUNJABMAILUSA.COM

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

 Breaking News

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਸਿਨਸਿਨਾਟੀ ਦੇ ਪਹਿਲੇ ਵਿਸ਼ਵ ਧਰਮ ਸੰਮੇਲਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
July 11
10:16 2018

ਸਿੱਖ ਧਰਮ ਬਾਰੇ ਪ੍ਰਦਰਸ਼ਨੀ, ਮਹਿਮਾਨਾਂ ਦੇ ਸਜਾਈ ਗਈਆਂ ਦਸਤਾਰਾਂ ਅਤੇ ਦਿਖਾਏ ਗਏ ਗਤਕੇ ਦੇ ਜੌਹਰ

ਸਿਨਸਿਨਾਟੀ, ਓਹਾਇਓ, 11 ਜੁਲਾਈ (ਪੰਜਾਬ ਮੇਲ)- ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪਹਿਲਾ ”ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਕਰਾਇਆ ਗਿਆ। ਇਸ ਸੰਮੇਲਨ ਵਿਚ 12 ਪ੍ਰਮੁੱਖ ਵਿਸ਼ਵ ਧਰਮਾਂ ਦੇ ਲੋਕ ਅਤੇ 80 ਤੋਂ ਵੀ ਵੱਧ ਸੰਸਥਾਵਾਂ ਨੇ ਭਾਗ ਲਿਆ। ਇਹ ਸ਼ਹਿਰ ਦੇ ਇਤਿਹਾਸ ‘ਚ ਪਹਿਲੀ ਵਾਰ ਸੀ ਕਿ ਵੱਖ-ਵੱਖ ਧਰਮਾਂ ਬਾਰੇ ਸਿੱਖਿਆ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।
ਸਿਨਸਿਨਾਟੀ ਅਤੇ ਨੇੜਲੇ ਇਲਾਕੇ ਡੇਟਨ ਦੇ ਸਿੱਖਾਂ ਨੇ ਵੀ ਇਸ ਸਮਾਗਮ ‘ਚ ਹਿੱਸਾ ਲਿਆ ਤੇ ਸਮਾਗਮ ‘ਚ ਆਏ ਹੋਏ ਲੋਕਾਂ ਨੂੰ ਦਸਤਾਰ ਸਜਾਉਣ ਦੇ ਸੈਸ਼ਨ ਦਾ ਪ੍ਰਬੰਧ ਕੀਤਾ ਅਤੇ ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਾਇਆ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੋਏ।
ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਸਿੱਖ ਪ੍ਰਦਰਸ਼ਨੀ ‘ਚ ਪੁਸਤਕਾਂ, ਬਰੋਸ਼ਰ, ਕਾਕਰਾਂ ਅਤੇ ਸਪਿਨਿੰਗ ਵਹੀਲ ਗੇਮ ‘ਚ ਸਿੱਖਾਂ ਦੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਗਈ। ਸਿਨਸਿਨਾਟੀ ਸਿੱਖ ਭਾਈਚਾਰੇ ਦੇ ਮੈਂਬਰ ਜੈਪਾਲ ਸਿੰਘ ਨੇ ਸਿਨਸਿਨਾਟੀ ਅਤੇ ਡੇਟਨ ਦੀ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਸਤਾਰਾਂ, ਪ੍ਰਦਰਸ਼ਨੀ ਟੇਬਲ, ਗੱਤਕਾ, ਗੁਰਮਤਿ ਸੰਗੀਤ ਅਤੇ ਵੱਖੋ-ਵੱਖਰੀਆਂ ਪੇਸ਼ਕਾਰੀਆਂ ਦੁਆਰਾ ਗੁਰੂ ਦੀ ਵਿਰਾਸਤ ਨੂੰ ਹੋਰ ਧਰਮਾਂ ਦੇ ਲੋਕਾਂ ਨਾਲ ਸਾਂਝਾ ਕੀਤਾ।
ਪ੍ਰੋਗਰਾਮ ਹਾਲ ਦੇ ਬਾਹਰ, ਗੱਤਕਾ ਪ੍ਰਦਰਸ਼ਨ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਵਲੋਂ ਕੀਤਾ ਗਿਆ, ਜੋ ਕਿ ਨਿਉੂਯਾਰਕ ਤੋਂ ਵਿਸ਼ੇਸ਼ ਕਰਕੇ ਇਸ ਸਮਾਰੋਹ ‘ਚ ਹਿੱਸਾ ਲੈਣ ਲਈ ਆਏ ਸਨ। ਪ੍ਰਦਰਸ਼ਨੀਆਂ ਤੋਂ ਇਲਾਵਾ, ਸਮਾਗਮ ‘ਚ ਸੰਗੀਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਿੱਖਾਂ ਨੇ ਸ਼ਬਦ ਕੀਰਤਨ ਵੀ ਗਾਇਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article