PUNJABMAILUSA.COM

ਸਿਮਰਜੀਤ ਬੈਂਸ ਦੀ ਪ੍ਰਚਾਰ ਗੱਡੀ ‘ਤੇ ਹਮਲਾ

ਸਿਮਰਜੀਤ ਬੈਂਸ ਦੀ ਪ੍ਰਚਾਰ ਗੱਡੀ ‘ਤੇ ਹਮਲਾ

ਸਿਮਰਜੀਤ ਬੈਂਸ ਦੀ ਪ੍ਰਚਾਰ ਗੱਡੀ ‘ਤੇ ਹਮਲਾ
February 01
10:08 2017

c
ਲੁਧਿਆਣਾ, 1 ਫਰਵਰੀ (ਪੰਜਾਬ ਮੇਲ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੀ ਪ੍ਰਚਾਰ ਗੱਡੀ ‘ਤੇ ਨਿਊ ਜਨਤਾ ਨਗਰ ਇਲਾਕੇ ਵਿਚ ਮੰਗਲਵਾਰ ਦੁਪਹਿਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਗੱਡੀ ਦੀ ਭੰਨਤੋੜ ਕੀਤੀ। ਗੱਡੀ ਚਾਲਕ ਨੇ ਉਥੋਂ ਗੱਡੀ ਭਜਾ ਕੇ ਖ਼ੁਦ ਨੂੰ ਬਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵੀਡੀਓ ਵੈਨ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਪ੍ਰਚਾਰ ਕਰ ਰਹੀ ਸੀ। ਜਦੋਂ ਵੈਨ ਜਨਤਾ ਨਗਰ ਚੌਕ ਕੋਲ ਪੁੱਜੀ, ਤਾਂ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੇ ਗੱਡੀ ‘ਤੇ ਹਮਲਾ ਕਰ ਦਿੱਤਾ ਤੇ ਗੱਡੀ ਦੀ ਭੰਨ-ਤੋੜ ਸ਼ੁਰੂ ਕਰ ਦਿੱਤੀ। ਗੱਡੀ ਚਾਲਕ ਨੇ ਉੱਥੋਂ ਗੱਡੀ ਭਜਾ ਲਈ ਤੇ ਸ਼੍ਰੀ ਬੈਂਸ ਨੂੰ ਜਾਣਕਾਰੀ ਦਿੱਤੀ। ਇਸ ਵਾਰਦਾਤ ਨੂੰ ਇੱਕ ਫੋਟੋਗ੍ਰਾਫ਼ਰ ਨੇ ਆਪਣੇ ਕੈਮਰੇ ‘ਚ ਕੈਦ ਕਰ ਲਿਆ। ਹਮਲਾਵਰਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਕੈਮਰੇ ਵਾਲਾ ਬੈਗ਼ ਖੋਹ ਕੇ ਫ਼ਰਾਰ ਹੋ ਗਏ। ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਾਇਆ ਕਿ ਹਮਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਕੁਲਾਰ ਦੇ ਸਮਰਥਕ ਸਨ। ਦੂਜੇ ਪਾਸੇ ਗੁਰਮੀਤ ਸਿੰਘ ਕੁਲਾਰ ਨੇ ਬੈਂਸ ਵੱਲੋਂ ਲਾਏ ਦੋਸ਼ਾਂ ਨੂੰ ਨਕਾਰਿਆ ਹੈ। ਚੋਣ ਕਮਿਸ਼ਨਰ ਨੂੰ ਪੁਲਿਸ ਕਮਿਸ਼ਨਰ ਦੀ ਕੀਤੀ ਸ਼ਿਕਾਇਤ: ਵੀਡੀਓ ਵੈਨ ‘ਤੇ ਪ੍ਰਚਾਰ ਦੌਰਾਨ ਹਮਲੇ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕਾਰਵਾਈ ਨਾ ਹੋਣ ਤੋਂ ਖ਼ਫ਼ਾ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਚੋਣ ਕਮਿਸ਼ਨ ਨੂੰ ਪੁਲਿਸ ਕਮਿਸ਼ਨਰ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੁਲਿਸ ਕਮਿਸ਼ਨਰ ਨੂੰ ਹੁਕਮ ਦੇ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਇਸ ਡਰ ਨੂੰ ਸ਼ਹਿਰ ਵਾਸੀਆਂ ਦੇ ਦਿਲਾਂ ਵਿਚੋਂ ਕੱਢਣ ਦੀ ਲੋੜ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article