PUNJABMAILUSA.COM

ਸਿਰਸਾ ਨਾਲ ਜੁੜੇ ਮੌੜ ਮੰਡੀ ਬੰਬ ਬਲਾਸਟ ਦੇ ਤਾਰ

ਸਿਰਸਾ ਨਾਲ ਜੁੜੇ ਮੌੜ ਮੰਡੀ ਬੰਬ ਬਲਾਸਟ ਦੇ ਤਾਰ

ਸਿਰਸਾ ਨਾਲ ਜੁੜੇ ਮੌੜ ਮੰਡੀ ਬੰਬ ਬਲਾਸਟ ਦੇ ਤਾਰ
March 09
06:07 2017

maur-mandi-580x395
ਸਿਰਸਾ, 9 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਵਾਪਰੇ ਬੰਬ ਕਾਂਡ ਸਬੰਧੀ ਪੰਜਾਬ ਪੁਲਿਸ ਦੀਆਂ ਅੱਧਾ ਦਰਜਨ ਟੀਮਾਂ ਨੇ ਮੰਗਲਵਾਰ ਨੂੰ ਸਿਰਸਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਈ ਵਿਅਕਤੀਆਂ ਦੀ ਫੋਨ ਡਿਟੇਲ ਦੀ ਜਾਂਚ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੀਡੀਆ ਰਿਪੋਰਟਾਂ ਮੁਤਾਬਕ ਬਠਿੰਡਾ ਦੇ ਡੀਐਸਪੀ ਹਰਪ੍ਰੀਤ ਸਿੰਘ, ਸੀਆਈਏ ਇੰਸਪੈਕਟਰ ਰਾਜਿੰਦਰ ਸਿੰਘ ਦੀ ਅਗਵਾਈ ਵਿੱਚ ਅੱਧੀ ਦਰਜਨ ਟੀਮਾਂ ਸਿਰਸਾ ਪੁੱਜੀਆਂ ਤੇ ਸਿਰਸਾ ਪੁਲਿਸ ਦੇ ਸਹਿਯੋਗ ਨਾਲ ਮੌੜ ਮੰਡੀ ਧਮਾਕੇ ਦੀ ਜਾਂਚ ਨੂੰ ਅੱਗੇ ਵਧਾਇਆ। ਪੰਜਾਬ ਪੁਲਿਸ ਨੇ ਸਿਰਸਾ ਦੇ ਭਾਦਰਾ ਬਾਜ਼ਾਰ, ਪਰਸ਼ੂ ਰਾਮ ਚੌਕ, ਨੌਹਰੀਆ ਬਾਜ਼ਾਰ ਆਦਿ ਸਮੇਤ ਕਈ ਥਾਵਾਂ ‘ਤੇ ਰਹਿਣ ਵਾਲੇ ਵਿਅਕਤੀਆਂ ਦੀਆਂ ਫੋਨ ਕਾਲਾਂ ਦੀ ਜਾਂਚ ਕੀਤੀ।
ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਕੋਲ ਸਿਰਸਾ ਦੇ ਕਈ ਵਿਅਕਤੀਆਂ ਦੇ ਫੋਨ ਨੰਬਰ ਹਨ, ਜਿਨ੍ਹਾਂ ਨੂੰ ਧਮਾਕੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਹੁਣ ਪੁਲਿਸ ਇਨ੍ਹਾਂ ਫੋਨ ਨੰਬਰਾਂ ਦੀਆਂ ਕਾਲ ਡਿਟੇਲਾਂ ਰਾਹੀਂ ਜਾਂਚ ਨੂੰ ਅੱਗੇ ਵਧਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਦੀ ਅਗਵਾਈ ਕਰ ਰਹੇ ਇੰਸਪੈਕਟਰ ਨੇ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਸੀ ਤੇ ਹੁਣ ਕੁਝ ਅਹਿਮ ਸੁਰਾਗ ਹੱਥ ਲੱਗਣ ਤੋਂ ਬਾਅਦ ਹੀ ਅੱਧਾ ਦਰਜਨ ਟੀਮਾਂ ਨੇ ਜਾਂਚ ਨੂੰ ਅੱਗੇ ਵਧਾਇਆ ਹੈ। ਸੂਤਰਾਂ ਨੇ ਦੱਸਿਆ ਹੈ ਕਿ ਧਮਾਕੇ ਵਿੱਚ ਜਿਹੜੀਆਂ ਚੀਜ਼ਾਂ ਵਰਤੀਆਂ ਗਈਆਂ ਸਨ, ਉਨ੍ਹਾਂ ‘ਚੋਂ ਇਨਵਰਟਰ ਦੀ ਬੈਟਰੀ ਸਿਰਸਾ ਤੋਂ ਖਰੀਦੀ ਗਈ ਸੀ। ਇਸੇ ਅਧਾਰ ‘ਤੇ ਪੁਲਿਸ ਜਾਂਚ ਲਈ ਸਿਰਸਾ ਪੁੱਜੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article