PUNJABMAILUSA.COM

ਸਿੰਗਾਪੁਰ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੱਤ ਮਹੀਨੇ ਦੀ ਸਜ਼ਾ

ਸਿੰਗਾਪੁਰ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੱਤ ਮਹੀਨੇ ਦੀ ਸਜ਼ਾ

ਸਿੰਗਾਪੁਰ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸੱਤ ਮਹੀਨੇ ਦੀ ਸਜ਼ਾ
August 13
06:55 2017

ਸਿੰਗਾਪੁਰ, 13 ਅਗਸਤ (ਪੰਜਾਬ ਮੇਲ)– ਭਾਰਤੀ ਮੂਲ ਦੇ ਵਿਅਕਤੀ ਨੂੰ ਵਾਤਾਵਰਨ ਅਧਿਕਾਰੀਆਂ ‘ਤੇ ਹਮਲਾ ਕਰਨ ‘ਤੇ ਉਨ੍ਹਾਂ ਨੂੰ ਧਮਕੀ ਦੇਣ ਦੇ ਦੋਸ਼ ‘ਚ ਇਕ ਅਦਾਲਤ ਨੇ ਸੱਤ ਮਹੀਨੇ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਅਧਿਕਾਰੀਆਂ ਨੇ ਉਸ ਨੂੰ ਵਰਜਿਤ ਖੇਤਰ ‘ਚ ਤੰਬਾਕੂ ਪੀਣ ਤੋਂ ਰੋਕਿਆ ਸੀ। ਸਟੈ੫ਟਸ ਟਾਈਮਜ਼ ਦੀ ਇਕ ਰਿਪੋਰਟ ਅਨੁਸਾਰ ਰਾਮਸੁਆਮੀ ਸੁਗੁਮਾਰ (59) ਨੇ ਕੱਲ੍ਹ ਅਦਾਲਤ ‘ਚ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਉਹ ਡਕੈਤੀ, ਲੋਕਾਂ ਨੂੰ ਸੱਟ ਮਾਰਨ ਵਰਗੇ 12 ਦੋਸ਼ਾਂ ‘ਚ 11 ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ ਅਤੇ ਪਿਛਲੇ ਸਾਲ ਜੂਨ ‘ਚ ਹੀ ਰਿਹਾਅ ਹੋਇਆ ਸੀ। ਇਕ ਸਾਲ ‘ਚ ਫਿਰ ਕਾਨੂੰਨੀ ਝਮੇਲਿਆਂ ‘ਚ ਫੱਸ ਗਿਆ ਹੈ। ਸੁਗੁਮਾਰ ਇਕ ਸਕੂਲ ‘ਚ ਸਫ਼ਾਈ ਦਾ ਕੰਮ ਕਰਦਾ ਹੈ। ਰਾਸ਼ਟਰੀ ਵਾਤਾਵਰਨ ਏਜੰਸੀ ਦੇ ਅਧਿਕਾਰੀ ਗੂਗਨ ਸੰਥੀਰਸਕਰਨ (24) ਅਤੇ ਉਸ ਦੇ ਸਾਥੀ ਸਲਵਿਨ ਕੌਰ ਮਿੰਦਰ ਸਿੰਘ (23) ਨੇ 30 ਮਈ ਨੂੰ ਇਕ ਵਿਅਕਤੀ ਨੂੰ ਇਥੇ ਤੰਬਾਕੂ ਪੀਂਦੇ ਹੋਏ ਵੇਖਿਆ ਸੀ ਇਥੋਂ ਤਿੰਨ ਕਿਲੋਮੀਟਰ ਤਕ ਤੰਬਾਕੂ ਪੀਣ ਦੀ ਮਨਾਹੀ ਹੈ। ਅਧਿਕਾਰੀਆਂ ਨੇ ਸੁਗੁਮਾਰ ਦੀ ਪਛਾਣ ਕਰਕੇ ਉਸ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਭੇਜੇ। ਉਸ ਨੇ ਤਾਮਿਲ ‘ਚ ਗੁਗਨ ਨੂੰ ਅਪਸ਼ਬਦ ਕਹੇ ਉਸ ਨੂੰ ਟੱਕਰ ਮਾਰੀ ਅਤੇ ਥੱਪੜ ਵੀ ਮਾਰੇ। ਇਸ ਸਮੇਂ ਇਕ ਹੋਰ ਅਧਿਕਾਰੀ ਨਾਲ ਗਸ਼ਤ ‘ਤੇ ਨਿਕਲੇ ਤਾਨ ਜੂਨ ਨੂੰ ਐੱਨਆਈਏ ਕਰਮਚਾਰੀਆਂ ਨੂੰ ਮਦਦ ਲਈ ਪੁਕਾਰਦੇ ਹੋਏ ਵੇਖਿਆ। ਸਾਜੈੈਟ ਨੇ ਸੁਗੁਮਾਰ ਨੂੰ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਉਸ ਨੇ ਪੁਲਿਸ ਅਧਿਕਾਰੀ ਦਾ ਹੱਥ ਝਟਕ ਦਿੱਤਾ। ਸੁਗੁਮਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਵੇਖਾਂਗਾ ਅਤੇ ਇਹ ਵੀ ਕਿਹਾ ਉਹ ਉਸ ਦੇ ਹੱਥੋਂ ਮਰੇਗਾ। ਨਰਮੀ ਦੀ ਮੰਗ ਕਰਦੇ ਹੋਏ ਦੋਸ਼ੀ ਦੀ ਵਕੀਲ ਹਰਜੀਤ ਕੌਰ ਨੇ ਜੱਜ ਇਮਰਾਨ ਅਬਦੁਲ ਹਮੀਨ ਨੂੰ ਕਿਹਾ ਕਿ ਉਸ ਨੇ ਇਹ ਸਭ ਕੁਝ ਨਸ਼ੇ ਦੀ ਹਾਲਤ ‘ਚ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article