PUNJABMAILUSA.COM

ਸਿੰਧੂ, ਸਾਕਸ਼ੀ, ਕਰਮਾਕਰ ਤੇ ਗੋਪੀਚੰਦ ਨੂੰ ਮਿਲੀਆਂ ਬੀਐਮਡਬਲਿਊ ਕਾਰਾਂ

ਸਿੰਧੂ, ਸਾਕਸ਼ੀ, ਕਰਮਾਕਰ ਤੇ ਗੋਪੀਚੰਦ ਨੂੰ ਮਿਲੀਆਂ ਬੀਐਮਡਬਲਿਊ ਕਾਰਾਂ

ਸਿੰਧੂ, ਸਾਕਸ਼ੀ, ਕਰਮਾਕਰ ਤੇ ਗੋਪੀਚੰਦ ਨੂੰ ਮਿਲੀਆਂ ਬੀਐਮਡਬਲਿਊ ਕਾਰਾਂ
August 28
20:39 2016

Sachin at felicitation of Rio Olympians
ਹੈਦਰਾਬਾਦ, 28 ਅਗਸਤ (ਪੰਜਾਬ ਮੇਲ)- ਰੀਓ ਓਲੰਪਿਕ ਖੇਡਾਂ ਵਿੱਚ ਤਗ਼ਮਾ ਜਿੱਤਣ ਵਾਲੀ ਪੀ.ਵੀ. ਸਿੰਧੂ ਤੇ ਸਾਕਸ਼ੀ ਮਲਿਕ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹਦੇ ਹੋਏ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਅੱਜ ਇੱਥੇ ਕਿਹਾ ਕਿ ਇਹ ਇਨ੍ਹਾਂ ਦੋਵੇਂ ਖਿਡਾਰਨਾਂ ਦੇ ਸ਼ਾਨਦਾਰ ਸਫ਼ਰ ਦੀ ਸ਼ੁਰੂਆਤ ਹੈ। ਤੇਂਦੁਲਕਰ ਨੇ ਕਿਹਾ ਕਿ ਇਹ ਭਾਰਤੀ ਖੇਡਾਂ ਲਈ ਬੇਹਤਰੀਨ ਪਲ ਹੈ। ਯਾਤਰਾ ਇੱਥੋਂ ਸ਼ੁਰੂ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਯਾਤਰਾ ਇੱਥੇ ਹੀ ਨਹੀਂ ਰੁਕੇਗੀ। ਉਸ ਨੇ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਖੁਸ਼ ਹੈ ਅਤੇ ਲੋਕ ਖੁਸ਼ੀ ਨਾਲ ਛਾਲਾਂ ਨੱਚ ਰਹੇ ਹਨ। ਹੁਣੇ ਹੋਰ ਵੱਡੀਆਂ ਚੀਜ਼ਾਂ ਆਉਣੀਆਂ ਬਾਕੀ ਹਨ। ਤੇਂਦੁਲਕਰ ਨੇ ਇੱਥੇ ਹੋਏ ਇਕ ਪ੍ਰੋਗਰਾਮ ਦੌਰਾਨ ਰੀਓ ਓਲੰਪਿਕ ਦੀ ਚਾਂਦੀ ਤਗ਼ਮਾ ਜੇਤੂ ਸ਼ਟਲਰ ਪੀ.ਵੀ. ਸਿੰਧੂ ਤੇ ਕਾਂਸੀ ਤਗ਼ਮਾ ਜੇਤੂ ਸਾਕਸ਼ੀ ਮਲਿਕ ਦੇ ਨਾਲ ਜਿਮਨਾਸਟ ਦੀਪਾ ਕਰਮਾਕਰ ਤੇ ਬੈਡਮਿੰਟਨ ਕੋਚ ਪੁਲੇਲਾ ਗੋਪੀਚੰਦ ਨੂੰ ਬੀਐਮਡਬਲਿਊ ਕਾਰਾਂ ਭੇਟ ਕੀਤੀਆਂ। ਸਚਿਨ ਨੇ ਗੋਪੀਚੰਦ ਨੂੰ ਇਕ ਸ਼ਾਨਦਾਰ ਆਦਰਸ਼ ਤੇ ਸੱਚਾ ਨਾਇਕ ਦੱਸਿਆ। ਉਨ੍ਹਾਂ ਬਾਕੀ ਕੋਚਾਂ ਦਾ ਵੀ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਖਿਡਾਰੀਆਂ ਦਾ ਸਮਰਥਨ ਕਰਨ ਤੇ ਉਨ੍ਹਾਂ ਲਈ ਅਰਦਾਸ ਕਰਨ ਲਈ ਉਹ ਹਰ ਕਿਸੇ ਦਾ ਧੰਨਵਾਦ ਕਰਦਾ ਹੈ।
ਇਸੇ ਦੌਰਾਨ ਅਦਾਕਾਰ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ ’ਤੇ ਖੇਡਾਂ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਦਾ ਮਾਣ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖਿਡਾਰੀਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਉੁਨ੍ਹਾਂ ਨੂੰ ਸਮਝਣਾ ਚਾਹੀਦਾ ਹੈ। ਅਮਿਤਾਭ ਨੇ ਟਵੀਟਰ ’ਤੇ ਲਿਖਿਆ, ‘‘ ਖੇਡ, ਖਿਡਾਰੀ ਦੇਸ਼ ਦਾ ਮਾਣ ਵਧਾਉਂਦੇ ਹਨ….ਉਨ੍ਹਾਂ ਨੂੰ ਪਿਆਰ, ਦੇਖਭਾਲ, ਪਛਾਣ ਤੇ ਸਨਮਾਨ ਦੀ ਲੋੜ ਹੈ….ਕਮ ਆਨ ਇੰਡੀਆ।’’ ਇਕ ਹੋਰ ਪੋਸਟ ਵਿੱਚ ਉਨ੍ਹਾਂ ਨੇ ਟਵੀਟ ਕੀਤਾ, ‘‘ ਖੇਡ ਇਕ ਦੇਸ਼ ਦੀ ਪਛਾਣ ਬਣਾਉਂਦਾ ਹੈ ਤੇ ਸਾਨੂੰ ਇਸ ਨੂੰ ਬਣਾਉਣਾ ਚਾਹੀਦਾ ਹੈ। ਅਗਲੇ ਤੋਂ ਅਗਲੇ ਓਲੰਪਿਕ ਤੱਕ ਸਾਨੂੰ ਤਗ਼ਮਾ ਹਾਸਲ ਕਰਨ ਵਾਲਿਆਂ ਵਿੱਚ ਹੋਣਾ ਚਾਹੀਦਾ ਹੈ।’’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article