PUNJABMAILUSA.COM

ਸਿੰਧ ਅਸੈਂਬਲੀ ਨੇ ਹਿੰਦੂ ਮਹਿਲਾਵਾਂ ਨੂੰ ਮੁੜ ਵਿਆਹ ਕਰਨ ਦਾ ਅਧਿਕਾਰ ਦਿੱਤਾ

ਸਿੰਧ ਅਸੈਂਬਲੀ ਨੇ ਹਿੰਦੂ ਮਹਿਲਾਵਾਂ ਨੂੰ ਮੁੜ ਵਿਆਹ ਕਰਨ ਦਾ ਅਧਿਕਾਰ ਦਿੱਤਾ

ਸਿੰਧ ਅਸੈਂਬਲੀ ਨੇ ਹਿੰਦੂ ਮਹਿਲਾਵਾਂ ਨੂੰ ਮੁੜ ਵਿਆਹ ਕਰਨ ਦਾ ਅਧਿਕਾਰ ਦਿੱਤਾ
May 28
10:00 2018

ਕਰਾਚੀ, 28 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਿੰਧ ਸੂਬੇ ਦੀ ਅਸੈਂਬਲੀ ਨੇ ਹਿੰਦੂ ਮਹਿਲਾਵਾਂ ਨੂੰ ਮੁੜ ਵਿਆਹ ਕਰਨ ਦਾ ਅਧਿਕਾਰ ਦਿੱਤਾ ਹੈ। ਪਤੀ ਦੀ ਮੌਤ ਦੇ ਛੇ ਮਹੀਨੇ ਬਾਅਦ ਉਹ ਅਪਣੀ ਇੱਛਾ ਨਾਲ ਮੁੜ ਵਿਆਹ ਕਰ ਸਕਦੀ ਹੈ। ਹਿੰਦੂ ਮਹਿਲਾਵਾਂ ਨੂੰ ਇਕ ਅਧਿਕਾਰ ਹੋਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਉਹ ਵਿਆਹ ਨੂੰ ਖਤਮ ਕਰਨ ਦੇ ਲਈ ਵੀ ਪਟੀਸ਼ਨ ਦੇ ਸਕਦੀ ਹੈ।
ਅਸੈਂਬਲੀ ਵਿਚ ਬਿਲ ਨੂੰ ਨੰਦ ਕੁਮਾਰ ਗੋਕਲਾਨੀ ਨੇ ਪੇਸ਼ ਕੀਤਾ ਗਿਆ ਸੀ। ਉਹ ਮੁਸਲਿਮ ਲੀਗ ਨਾਲ ਜੁੜੇ ਹਨ। ਸਿੰਧ ਦੇ ਕਾਨੂੰਨ ਮੰਤਰੀ ਹਸਨ ਦਾ ਕਹਿਣਾ ਹੈ ਕਿ ਬਿਲ ਸਰਬਸੰਮਤੀ ਨਾਲ ਪਾਸ ਹੋ ਗਿਆ। ਗੌਰਤਲਬ ਹੈ ਕਿ ਸਿੰਧ ਦੇ ਹੈਦਰਾਬਾਦ, ਕਰਾਚੀ ਜਿਹੇ ਜ਼ਿਲ੍ਹਿਆਂ ਵਿਚ ਬਹੁਗਿਣਤੀ ਵਿਚ ਹਿੰਦੂ ਰਹਿੰਦੇ ਹਨ। ਪਾਕਿ ਦੇ ਰੂੜੀਵਾਦੀ ਕਾਨੂੰਨਾਂ ਦੇ ਚਲਦਿਆਂ ਉਨ੍ਹਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਵਿਚ ਬਦਲਾਅ ਦੀ ਜ਼ਰੂਰਤ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਗੋਕਲਾਨੀ ਦਾ ਕਹਿਣਾ ਹੈ ਕਿ ਕਾਨੂੰਨ ਦੇ ਬਣਨ ਤੋਂ ਬਾਅਦ ਹਿੰਦੂ ਮਹਿਲਾਵਾਂ ਨੂੰ ਅਧਿਕਾਰ ਮਿਲਣਗੇ।
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੀ ਅਸੈਂਬਲੀ ਵਿਚ ਆਖਰੀ ਦਿਨ ਜੇਲ੍ਹ ਵਿਚ ਬੰਦ ਇੱਕ ਨੇਤਾ ਨੂੰ ਸਹੁੰ ਚੁਕਾਈ ਗਈ। ਹਾਈ ਕੋਰਟ ਦੇ ਹੁਕਮ ‘ਤੇ ਇਹ ਕਾਰਵਾਈ ਕੀਤੀ ਗਈ। ਬਲਦੇਵ ਕੁਮਾਰ ਸੱਤਾਧਾਰੀ ਪਾਕਿਸਤਾਨ ਦੀ ਤਹਿਰੀਕ ਏ ਇਨਸਾਫ਼ ਪਾਰਟੀ ਦੇ ਨੇਤਾ ਹਨ। ਉਨ੍ਹਾਂ ‘ਤੇ ਸੋਰਨ ਸਿੰਘ ਦੀ ਹੱਤਿਆ ਦਾ ਦੋਸ਼ ਹੈ। ਮਾਮਲਾ ਵਿਚਾਰ ਅਧੀਨ ਹੈ ਅਤੇ ਉਹ ਫਿਲਹਾਲ ਜੇਲ੍ਹ ਵਿਚ ਬੰਦ ਸਨ। ਸੋਰਨ ਸਿੰਘ ਇਕ ਸਿੱਖ ਸਾਂਸਦ ਸਨ। ਉਨ੍ਹਾਂ ਦ ਅਪ੍ਰੈਲ 2016 ਵਿਚ ਹੱਤਿਆ ਕਰ ਦਿੱਤੀ ਗਈ ਸੀ। ਬਲਦੇਵ ਸਿੰਘ ਨੇ ਅਸੈਂਬਲੀ ਵਿਚ ਜਾ ਕੇ ਰਜਿਸਟਰ ਵਿਚ ਦਸਤਖਤ ਵੀ ਕੀਤੇ। ਅਸੈਂਬਲੀ ਦਾ ਕਾਰਜਕਾਲ 28 ਮਈ ਤੱਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ