PUNJABMAILUSA.COM

ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ : ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ : ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਅਤਿ ਨਿੰਦਣਯੋਗ : ਪ੍ਰੋ: ਕਿਰਪਾਲ ਸਿੰਘ ਬਡੂੰਗਰ
August 21
16:59 2017

* ਮਾਮਲੇ ਸਬੰਧੀ ਤਿੰਨ ਮੈਂਬਰੀ ਵਫਦ ਜਾਵੇਗਾ ਸਿੱਕਮ
ਅੰਮ੍ਰਿਤਸਰ, 21 ਅਗਸਤ (ਪੰਜਾਬ ਮੇਲ)- ਸਿੱਕਮ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਬਣੇ ਪੁਰਾਤਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਮੰਦਿਰ ਵਿਚ ਤਬਦੀਲ ਕਰਨ ਦੀਆਂ ਖਬਰਾਂ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਜ਼ਾਦ ਭਾਰਤ ਵਿਚ ਸਿੱਖ ਗੁਰਧਾਮਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਮੰਦਭਾਗਾ ਅਤੇ ਨਾ-ਕਾਬਲੇ ਬਰਦਾਸ਼ਤ ਹੈ। ਇਸ ਤੋਂ ਇਲਾਵਾ ਉਨ੍ਹਾਂ ਪਹਿਲੇ ਪਾਤਸ਼ਾਹ ਜੀ ਨਾਲ ਹੀ ਸਬੰਧਤ ਗੁਰਦੁਆਰਾ ਪੱਥਰ ਸਾਹਿਬ ਚੁੰਗਥਾਂਗ ਦੀ ਇਤਿਹਾਸਕਤਾ ਨੂੰ ਖਤਮ ਕਰਨ ਦੀ ਵੀ ਨਿੰਦਾ ਕੀਤੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਲਈ ੮੦ ਫੀਸਦੀ ਤੋਂ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਨਾਲ ਬਾਰ-ਬਾਰ ਅਜਿਹਾ ਧੱਕਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਅੱਜ ਵੀ ਦੇਸ਼ ਉਪਰ ਮੰਡਰਾ ਰਹੇ ਚੀਨ ਦੇ ਹਮਲੇ ਨੂੰ ਰੋਕਣ ਅਤੇ ਦੇਸ਼ ਦੀ ਰੱਖਿਆ ਲਈ ਬਾਰਡਰ ਉਪਰ ਸਿੱਖ ਫੌਜੀ ਆਪਣੀਆਂ ਛਾਤੀਆਂ ਡਾਹ ਕੇ ਬੈਠੇ ਹੋਏ ਹਨ ਜਦਕਿ ਦੂਸਰੇ ਪਾਸੇ ਭਾਰਤ ਅੰਦਰ ਹੀ ਸਿੱਖਾਂ ਦੇ ਗੁਰਧਾਮਾਂ ਦੀ ਹੋਂਦ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਅਤੇ ਗੁਰਦੁਆਰਾ ਪੱਥਰ ਸਾਹਿਬ ਚੁੰਗਥਾਂਗ ਵਿਖੇ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੋਂ ਇਲਾਵਾ ਕਰਨਲ ਦਲਵਿੰਦਰ ਸਿੰਘ ਗਰੇਵਾਲ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀਸ਼ਨਲ ਸਕੱਤਰ ਸ਼ਾਮਲ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਉਥੇ ਜਾ ਕੇ ਵਫਦ ਵੱਲੋਂ ਪੂਰੀ ਪੜਤਾਲ ਕਰਕੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮੁਕੰਮਲ ਰਿਪੋਰਟ ਮਿਲਣ ਉਪਰੰਤ ਅਗਲੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਗੁਰਦੁਆਰਾ ਸਾਹਿਬਾਨ ਨੂੰ ਬਚਾਉਣ ਅਤੇ ਇਤਿਹਾਸਕ ਮਹੱਤਤਾ ਨੂੰ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਕਾਰਵਾਈ ਦਾ ਖਰਚਾ ਵੀ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article