PUNJABMAILUSA.COM

ਟਵਿਟਰ ਵੱਲੋਂ ਐੱਸ.ਐੱਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਦਾ ਅਕਾਊਂਟ ਜਾਮ

ਟਵਿਟਰ ਵੱਲੋਂ ਐੱਸ.ਐੱਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਦਾ ਅਕਾਊਂਟ ਜਾਮ

ਟਵਿਟਰ ਵੱਲੋਂ ਐੱਸ.ਐੱਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਦਾ ਅਕਾਊਂਟ ਜਾਮ
September 06
16:40 2018

ਨਵੀਂ ਦਿੱਲੀ, 6 ਸਤੰਬਰ (ਪੰਜਾਬ ਮੇਲ)- ਮਾਈਕਰੋਬਲੌਗਿੰਗ ਸਾਈਟ ਟਵਿੱਟਰ ਨੇ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦਾ ਅਕਾਊਂਟ ਜਾਮ ਕਰ ਦਿੱਤਾ। ਐੱਸ.ਐੱਫ.ਜੇ. ਉਹੀ ਸੰਸਥਾ ਹੈ, ਜਿਸ ਵੱਲੋਂ ਸਾਲ 2020 ਵਿੱਚ ਸਿੱਖ ਰੈਫਰੰਡਮ ਦੀ ਮੰਗ ਕੀਤੀ ਜਾ ਰਹੀ ਹੈ। ਪੰਨੂ ਨੇ ਲੰਘੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜੀਤ ਸਿੰਘ ਜੀਕੇ ਨੂੰ ਕਿਹਾ ਸੀ ਕਿ ਜਾਂ ਤਾਂ ਉਹ ਰੈਫ਼ਰੰਡਮ ਦੀ ਹਮਾਇਤ ਕਰਨ ਜਾਂ ਫ਼ਿਰ ਉਨ੍ਹਾਂ ਨੂੰ ਅਮਰੀਕਾ, ਯੂਰਪ ਤੇ ਕੈਨੇਡਾ ਦੇ ਗੁਰਦੁਆਰਿਆਂ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਿਛਲੇ ਦਿਨੀਂ ਅਮਰੀਕਾ ਗਏ ਜੀਕੇ ਉੱਤੇ ਖਾਲਿਸਤਾਨ ਪੱਖੀਆਂ ਵੱਲੋਂ ਦੋ ਵਾਰ ਹਮਲਾ ਕੀਤਾ ਗਿਆ ਸੀ। ਐਤਵਾਰ ਨੂੰ ਦਿੱਲੀ ਪਰਤੇ ਸ਼੍ਰੀ ਜੀਕੇ ਨੇ ਐੱਸ.ਐੱਫ.ਜੇ. ਵੱਲੋਂ ਦਿੱਤੀ ਧਮਕੀ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਸੰਵਿਧਾਨ ਦੀ ਜ਼ੱਦ ਵਿਚ ਰਹਿ ਕੇ ਸਿੱਖਾਂ ਦੇ ਹੱਕਾਂ ਨਾਲ ਖੜ੍ਹਨਗੇ। ਉਧਰ ਐਸਐਫਜੇ ਨੇ ਕਿਹਾ ਕਿ ਪੰਨੂ ਦਾ ਟਵਿਟਰ ਅਕਾਊਂਟ ਬਲਾਕ ਕਰਨ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article