PUNJABMAILUSA.COM

‘ਸਿੱਖਸ ਫ਼ਾਰ ਜਸਟਿਸ’ ਨੇ ਗੁਰਪਤਵੰਤ ਸਿੰਘ ਪਨੂੰ ਰਾਹੀਂ ਕੈਪਟਨ ਤੇ ਰਾਜਨਾਥ ਸਿੰਘ ਨੂੰ ਦਿੱਤੀ ਧਮਕੀ

‘ਸਿੱਖਸ ਫ਼ਾਰ ਜਸਟਿਸ’ ਨੇ ਗੁਰਪਤਵੰਤ ਸਿੰਘ ਪਨੂੰ ਰਾਹੀਂ ਕੈਪਟਨ ਤੇ ਰਾਜਨਾਥ ਸਿੰਘ ਨੂੰ ਦਿੱਤੀ ਧਮਕੀ

‘ਸਿੱਖਸ ਫ਼ਾਰ ਜਸਟਿਸ’ ਨੇ ਗੁਰਪਤਵੰਤ ਸਿੰਘ ਪਨੂੰ ਰਾਹੀਂ ਕੈਪਟਨ ਤੇ ਰਾਜਨਾਥ ਸਿੰਘ ਨੂੰ ਦਿੱਤੀ ਧਮਕੀ
September 07
16:31 2018

ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)-ਅਮਰੀਕੀ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ ਨੇ ਆਪਣੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਿਰੁੱਧ ਕੇਸ ਦਾਇਰ ਕਰਨ ਦੀ ਧਮਕੀ ਦਿੱਤੀ ਹੈ।
ਟਵਿਟਰ ਤੇ ਫ਼ੇਸਬੁੱਕ ਖਾਤਿਆਂ ਦੇ ਆਨਲਾਈਨ ਨੈੱਟਵਰਕ ‘ਤੇ ਪਾਬੰਦੀ ਲੱਗਣ ਤੋਂ ਬਾਅਦ ਪ੍ਰਤੀਕਰਮ ਪ੍ਰਗਟਾਉਂਦਿਆਂ ਵੀਰਵਾਰ ਨੂੰ ਗੁਰਪਤਵੰਤ ਸਿੰਘ ਪਨੂੰ ਨੇ ਇਕ ਵੀਡੀਓ ਜਾਰੀ ਕੀਤੀ। ਇਸ ਵੀਡੀਓ ‘ਚ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਰਾਜਨਾਥ ਸਿੰਘ ਹੁਣ ਦੁਨੀਆਂ ਦੇ ਜਿਹੜੇ ਵੀ ਦੇਸ਼ ‘ਚ ਜਾਣਗੇ, ‘ਸਿੱਖਸ ਫ਼ਾਰ ਜਸਟਿਸ ਉਨ੍ਹਾਂ ਸਾਰੇ ਦੇਸ਼ਾਂ ‘ਚ ਕੇਸ ਦਾਇਰ ਕਰੇਗੀ।
ਇਸ ਦੌਰਾਨ ‘ਸਿੱਖਸ ਫ਼ਾਰ ਜਸਟਿਸ ਵੱਲੋਂ ਸੋਸ਼ਲ ਮੀਡੀਆ ‘ਤੇ ਕੁਝ ਅਜਿਹਾ ਪ੍ਰਾਪੇਗੰਡਾ ਵੀ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਅਜਿਹੇ ਸੰਦੇਸ਼ ਸ਼ੇਅਰ ਕਰਨ ਵਾਲੇ ਗਰੁੱਪਾਂ ਦੇ ਐਡਮਿਨਜ਼ ਵਿਰੁੱਧ ਕੇਸ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਗੁਰਪਤਵੰਤ ਸਿੰਘ ਪਨੂੰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵੀ ਗਰੁੱਪਾਂ ਦਾ ਐਡਮਿਨ ਬਣਾਇਆ ਜਾਵੇ, ਤਾਂ ਜੋ ਉਹ ਅਦਾਲਤੀ ਕੇਸ ਲੜ ਸਕਣ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article