PUNJABMAILUSA.COM

ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਹੁਣ ਬਣ ਰਹੇ ਨੇ ਸਿੱਖ ਪੰਥ ਦੇ ਹਿਤੈਸ਼ੀ : ਅਕਾਲੀ ਆਗੂ

ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਹੁਣ ਬਣ ਰਹੇ ਨੇ ਸਿੱਖ ਪੰਥ ਦੇ ਹਿਤੈਸ਼ੀ : ਅਕਾਲੀ ਆਗੂ

ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਹੁਣ ਬਣ ਰਹੇ ਨੇ ਸਿੱਖ ਪੰਥ ਦੇ ਹਿਤੈਸ਼ੀ : ਅਕਾਲੀ ਆਗੂ
August 31
14:36 2018

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਮਾਮਲੇ ਵਿਚ ਪੇਸ਼ ਕੀਤੀ ਗਈ ਜਸਟਿਸ ਰਣਜੀਤ ਸਿੰਘ ਰਿਪੋਰਟ ‘ਤੇ ਅਕਾਲੀ ਦਲ ਨੇ ਵੀ ਵੱਡਾ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਭੂੰਦੜ ਨੇ ਕਿਹਾ ਕਿ ਇਹ ਰਿਪੋਰਟ ਸਿਰਫ ਅਤੇ ਸਿਰਫ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਬਣਾਈ ਗਈ ਹੈ। ਭੂੰਦੜ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ 1984 ਸਿੱਖਾਂ ਦਾ ਕਤਲੇਆਮ ਕੀਤਾ, ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ-ਤੋਪਾਂ ਨਾਲ ਹਮਲਾ ਕੀਤਾ ਅੱਜ ਉਹ ਲੋਕ ਸਿੱਖ ਪੰਥ ਦੇ ਹਿਤੈਸ਼ੀ ਕਹਾਉਣ ਦੀ ਗੱਲ ਕਰ ਰਹੇ ਹਨ।
ਭੂੰਦੜ ਨੇ ਕਿਹਾ ਕਿ ਜਿਸ ਪ੍ਰਕਾਸ਼ ਸਿੰਘ ਬਾਦਲ ‘ਤੇ ਦੋਸ਼ ਲਗਾਏ ਗਏ ਹਨ, ਉਹੀ ਬਾਦਲ ਪੰਜਾਬ ਦੇ ਲੋਕਾਂ ਲਈ ਲੰਬਾ ਸਮਾਂ ਜੇਲ ਕੱਟ ਚੁੱਕਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਦੱਸੇ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਕੀ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article