PUNJABMAILUSA.COM

ਸਿੱਖਾਂ ਨੂੰ ਅਮਰੀਕਾ ‘ਚ ਬਖਸ਼ਿਆ ਗਿਆ ਵੱਡਾ ਮਾਣ

ਸਿੱਖਾਂ ਨੂੰ ਅਮਰੀਕਾ ‘ਚ ਬਖਸ਼ਿਆ ਗਿਆ ਵੱਡਾ ਮਾਣ

ਸਿੱਖਾਂ ਨੂੰ ਅਮਰੀਕਾ ‘ਚ ਬਖਸ਼ਿਆ ਗਿਆ ਵੱਡਾ ਮਾਣ
October 20
21:12 2016

sikh-1
19 ਅਕਤੂਬਰ ਨੂੰ ਵਾਰਿਸ ਆਹਲੂਵਾਲੀਆ ਦਿਵਸ ਐਲਾਨਿਆ
ਨਿਊਯਾਰਕ, 20 ਅਕਤੂਬਰ (ਪੰਜਾਬ ਮੇਲ) –ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਾਂ ਨੂੰ ਵੱਡਾ ਮਾਣ ਮਿਲਿਆ ਹੈ। ਨਿਊਯਾਰਕ ਦੇ ਮੇਅਰ ਨੇ ਸਿੱਖ ਐਕਟਰ ਵਾਰਿਸ ਆਹਲੂਵਾਲੀਆ ਦੇ ਮਾਣ ਵਿੱਚ 19 ਅਕਤੂਬਰ ਨੂੰ ਵਾਰਿਸ ਆਹਲੂਵਾਲੀਆ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਦੀਵਾਲੀ ਦੇ ਤਿਉਹਾਰ ਮੌਕੇ ਭਾਰਤੀ ਭਾਈਚਾਰੇ ਲਈ ਕਰਵਾਏ ਸਮਾਗਮ ਵਿੱਚ ਨਿਊਯਾਰਕ ਦੇ ਮੇਅਰ ਬਿੱਲ ਦੇ ਬਲਾਸੀਓ ਨੇ ਵਾਰਿਸ ਨੂੰ ਸਨਮਾਨਿਤ ਕਰਦੇ ਹੋਏ ਆਖਿਆ ਕਿ ਆਖਿਆ ਕਿ ਇਸ ਨੌਜਵਾਨ ਕਾਰਨ ਅਮਰੀਕਾ ਵਿੱਚ ਸਿੱਖਾਂ ਨੂੰ ਨਵੀਂ ਪਛਾਣ ਮਿਲੀ ਹੈ।
ਇਸ ਕਾਰਨ ਸਿੱਖਾਂ ਨਾਲ ਹੁੰਦੀਆਂ ਵਧੀਕੀਆਂ ਤੇ ਹੋਰ ਸਮੱਸਿਆਵਾਂ ਵਿੱਚ ਵੱਡੇ ਪੱਧਰ ਉੱਤੇ ਗਿਰਾਵਟ ਆਈ ਹੈ। ਇਸ ਕਰਕੇ ਹਰ ਸਾਲ 19 ਅਕਤੂਬਰ ਨੂੰ ਵਾਰਿਸ ਆਹਲੂਵਾਲੀਆ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਦੌਰਾਨ ਮੇਅਰ ਨੇ ਆਖਿਆ ਕਿ ਜਦੋਂ ਵੀ ਕਦੇ ਅਮਰੀਕਾ ਵਿੱਚ ਸਿੱਖਾਂ ਉੱਤੇ ਕੋਈ ਨਸਲੀ ਹਮਲਾ ਹੁੰਦਾ ਹੈ ਤਾਂ ਉਹ ਪੂਰੇ ਅਮਰੀਕੀ ਨਾਗਰਿਕਾਂ ਉੱਤੇ ਹਮਲਾ ਹੁੰਦਾ ਹੈ। ਇਸ ਕਰਕੇ ਸਰਕਾਰ ਇਸ ਨਾਲ ਸਖ਼ਤੀ ਨਾਲ ਨਜਿੱਠ ਰਹੀ ਹੈ।
ਯਾਦ ਰਹੇ ਕਿ ਵਾਰਿਸ ਅਮਰੀਕਾ ਦਾ ਪਹਿਲਾ ਡਿਜ਼ਾਈਨਰ, ਐਕਟਰ ਤੇ ਲੇਖ ਹੈ। ਵਾਰਿਸ ਨੂੰ ਪਛਾਣ ਕੁਝ ਸਾਲ ਪਹਿਲਾਂ ਉਦੋਂ ਮਿਲੀ ਸੀ ਜਦੋਂ ਦੁਨੀਆ ਦੀ ਮੰਨੀ ਪ੍ਰਮੰਨੀ ਕੰਪਨੀ ਗੈਪ ਨੇ ਉਸ ਨੂੰ ਆਪਣਾ ਮਾਡਲ ਲਿਆ ਸੀ। ਮੇਅਰ ਬਿੱਲ ਦੇ ਬਲਾਸੀਓ ਨੇ ਆਖਿਆ ਕਿ ਵਾਰਿਸ ਦੀ ਦਸਤਾਰ ਨੇ ਨਿਊਯਾਰਕ ਦੇ ਮਾਣ ਵਿੱਚ ਵਾਧਾ ਕੀਤਾ ਹੈ। ਨਿਊਯਾਰਕ ਵਿੱਚ ਮਿਲੇ ਇਸ ਮਾਣ ਲਈ ਵਾਰਿਸ ਨੇ ਪੂਰੇ ਸ਼ਹਿਰ ਤੇ ਮੇਅਰ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article