PUNJABMAILUSA.COM

ਸਿੱਖਾਂ ਨੂੰ ਪੰਜਾਬ ਸਰਕਾਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਦਾ ਚੋਗ਼ਾ

ਸਿੱਖਾਂ ਨੂੰ ਪੰਜਾਬ ਸਰਕਾਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਦਾ ਚੋਗ਼ਾ

ਸਿੱਖਾਂ ਨੂੰ ਪੰਜਾਬ ਸਰਕਾਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਦਾ ਚੋਗ਼ਾ
December 19
09:04 2016

akali
ਨਵੀ ਦਿੱਲੀ, 19 ਦਸੰਬਰ(ਪੰਜਾਬ ਮੇਲ)- ਦਿੱਲੀ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਮਲਟੀਮੀਡੀਆ ਸ਼ੋਅ ‘ਚ ਸ਼ਿਰਕਤ ਪਹੁੰਚੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਧਰਮ ਦੇ ਨਾਂ ‘ਤੇ ਇੱਕ ਨਵਾਂ ਚੋਗ਼ਾ ਸੁੱਟ ਦਿੱਤਾ ਹੈ। ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੂੰ ਸੱਤਾ ਵਿੱਚ ਲੈ ਕੇ ਆਵੋਗੇ ਤਾਂ ਪਾਕਿਸਤਾਨ ਸਥਿਤ ਗੁ. ਨਨਕਾਣਾ ਸਾਹਿਬ ਤੇ ਗੁ. ਪੰਜਾ ਸਾਹਿਬ ਸਮੇਤ ਸਾਰੇ ਇਤਿਹਾਸਕ ਗੁਰਧਾਮਾਂ ‘ਚ ਹਰ ਸਾਲ ਯਾਤਰਾ ਮੁਫ਼ਤ ਕਰਵਾਇਆ ਕਰਾਂਗੇ। ਇਸ ਮੌਕੇ ਮੁੱਖ ਮੰਤਰੀ ਦੇ ਭਾਸ਼ਣ ਦਾ ਵਿਸ਼ਾ ਵੀ ਧਾਰਮਿਕ ਹੀ ਰਿਹਾ, ਉਨ੍ਹਾਂ ਦੇ ਦਸਮ ਪਿਤਾ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਜਿੱਥੇ ਦੇਸ਼ਵਾਸੀਆਂ ਨੂੰ ਸੰਦੇਸ਼ ਦਿੱਤਾ ਉੱਥੇ ਹੀ ਇਹ ਵੀ ਕਿਹਾ ਕਿ ਦਸਮੇਸ਼ ਪਿਤਾ ਦੇ ਪੁੱਤਰ ਹੋਣ ਦੇ ਨਾਤੇ ਅਸੀਂ ਸਭ ਅਨੰਦਪੁਰ ਸਾਹਿਬ ਦੇ ਵਾਸੀ ਹਾਂ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਉਸਾਰੀਆਂ ਗਈਆਂ ਇਤਿਹਾਸਕ ਯਾਦਗਾਰਾਂ ਦਾ ਸਿਹਰਾ ਆਪਣੇ ਪੁੱਤਰ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਿਰ ਬੰਨ੍ਹਦਿਆਂ ਪੰਜਾਬੀਆਂ ਦੇ ਧਾਰਮਿਕ ਜਜ਼ਬਾਤ ਨੂੰ ਆਪਣੇ ਪੱਖ ‘ਚ ਕਰਨ ਦੀ ਵੀ ਪੂਰੀ ਕੋਸ਼ਿਸ਼ ਕੀਤੀ। ਚੋਣਾਂ ਦੇ ਦਿਨਾਂ ‘ਚ ਸਰਕਾਰ ਆਪਣੇ ਹਰ ਕੰਮ ਜ਼ਰੀਏ ਵੋਟਰਾਂ ਦੇ ਦਿਲਾਂ ‘ਚ ਉੱਤਰ ਜਾਣਾ ਚਾਹੁੰਦੀ ਹੈ ਅਤੇ ਅਕਾਲੀ ਸਰਕਾਰ ਦਾ ਪੰਥਕ ਏਜੰਡਾ ਵੋਟਰਾਂ ਨੂੰ ਲੁਭਾਉਣ ‘ਚ ਕਿੰਨਾ ਕਾਰਗਰ ਸਾਬਤ ਹੁੰਦਾ ਹੈ ਇਹ ਤਾਂ ਵੋਟਰਾਂ ਵੱਲੋਂ ਦਬਾਇਆ ਈਵੀਐਮ ਮਸ਼ੀਨਾਂ ਦਾ ਬਟਨ ਹੀ ਤੈਅ ਕਰੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article