PUNJABMAILUSA.COM

ਸਿੱਖਾਂ ਵੱਲੋਂ ਪਹਿਲੀ ਵਿਸ਼ਵ ਜੰਗ ‘ਚ ਪਾਏ ਯੋਗਦਾਨ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ 11 ਨਵੰਬਰ ਨੂੰ

ਸਿੱਖਾਂ ਵੱਲੋਂ ਪਹਿਲੀ ਵਿਸ਼ਵ ਜੰਗ ‘ਚ ਪਾਏ ਯੋਗਦਾਨ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ 11 ਨਵੰਬਰ ਨੂੰ

ਸਿੱਖਾਂ ਵੱਲੋਂ ਪਹਿਲੀ ਵਿਸ਼ਵ ਜੰਗ ‘ਚ ਪਾਏ ਯੋਗਦਾਨ ਸਬੰਧੀ ਵਿਸ਼ੇਸ਼ ਪ੍ਰਦਰਸ਼ਨੀ 11 ਨਵੰਬਰ ਨੂੰ
November 07
10:08 2018

ਵੈਨਕੂਵਰ, 7 ਨਵੰਬਰ (ਪੰਜਾਬ ਮੇਲ)- ਇਸ ਸਾਲ ਪਹਿਲੀ ਵਿਸ਼ਵ ਜੰਗ ਖਤਮ ਹੋਣ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਦੌਰਾਨ ਸਿੱਖ ਭਾਈਚਾਰੇ ਵੱਲੋਂ ਵਿਸ਼ਵ ਦੇ ਇਤਿਹਾਸ ‘ਚ ਪਾਏ ਗਏ ਯੋਗਦਾਨ ਦੀ ਅਹਿਮੀਅਤ ਸਾਹਮਣੇ ਲਿਆਉਣਾ ਵੀ ਮਹੱਤਵਪੂਰਨ ਹੈ।
ਫਲੈਂਡਰਜ਼, ਸੋਮੇ ਤੇ ਗੈਲੀਪੋਲੀ ਦੇ ਖੂਨ ਨਾਲ ਭਰੇ ਰਸਤਿਆਂ ਤੋਂ ਲੈ ਕੇ ਮਾਰੂਥਲਾਂ ਅਤੇ ਅਫਰੀਕਾ ਤੇ ਮੱਧ ਪੂਰਬ ਦੀ ਗਰਮੀ ਵਿਚ ਹਜ਼ਾਰਾਂ ਸਿੱਖਾਂ ਨੇ ਪਹਿਲੀ ਵਿਸ਼ਵ ਜੰਗ ਵਿਚ ਹਿੱਸਾ ਲਿਆ ਤੇ 1914 ਤੋਂ 1918 ਤੱਕ ਚੱਲੀ ਪਹਿਲੀ ਵਿਸ਼ਵ ਜੰਗ ਵਿਚ ਆਪਣੇ ਯੂਰਪੀਅਨ, ਕੈਨੇਡੀਅਨ, ਆਸਟਰੇਲੀਆਈ ਤੇ ਹੋਰਨਾਂ ਹਮਰੁਤਬਾ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਤਾ।
ਹੁਣ ਜਦੋਂ ਪਹਿਲੀ ਵਿਸ਼ਵ ਜੰਗ ਦੇ 100 ਸਾਲ ਪੂਰੇ ਹੋਣ ਜਾ ਰਹੇ ਹਨ, ਤਾਂ ਅਜਿਹੇ ਵਿਚ ਵਿਕਟਰੀ ਐਂਡ ਵੇਲਰ : ਦ ਸਿੱਖਜ਼ ਇਨ ਵਰਲਡ ਵਾਰ 1, ਇਸ ਜੰਗ ਵਿਚ ਸਿੱਖਾਂ ਵੱਲੋਂ ਪਾਏ ਅਹਿਮ ਪਰ ਭੁਲਾਏ ਜਾ ਚੁੱਕੇ ਯੋਗਦਾਨ ਤੇ ਸਿੱਖ ਸੈਨਿਕਾਂ ਦੇ ਤਜ਼ਰਬਿਆਂ ਨੂੰ ਸਾਂਝਾ ਕਰਨ ਦਾ ਉਪਰਾਲਾ ਹੈ। ਪੱਛਮੀ ਫਰੰਟ ‘ਤੇ ਆਪਣੇ ਭਾਈਵਾਲਾਂ ਨੂੰ ਹਾਰ ਤੋਂ ਬਚਾਉਣ ਲਈ ਸਿੱਖਾਂ ਨੇ ਆਪਣੇ ਭਾਰਤੀ ਭਰਾਵਾਂ ਨਾਲ ਰਲ ਕੇ ਪਹਿਲੀ ਵਿਸ਼ਵ ਜੰਗ ਦੇ ਸ਼ੁਰੂਆਤੀ ਮਹੀਨਿਆਂ ਵਿਚ ਲੰਮਾਂ ਸਮਾਂ ਲੜਾਈ ਲੜੀ।
ਦੁਸ਼ਮਣੀ ਤੇ ਰੌਲਾ-ਗੌਲਾ ਮੁੱਕਣ ਤੋਂ ਬਾਅਦ ਸਿੱਖ ਜੰਗਜੂਆਂ ਨੂੰ ਯੂਰਪ ਤੇ ਕਈ ਭੁੱਲੇ ਵਿਸਰੇ ਮੁਹਾਜਾਂ ਉੱਤੇ ਸਰਗਰਮ ਭੂਮਿਕਾ ਵੀ ਨਿਭਾਉਣੀ ਪਈ। ਮੈਸੋਪੋਟਾਮੀਆ, ਤੁਰਕੀ, ਮਿਸਰ, ਫਲਸਤੀਨ, ਜਰਮਨ ਈਸਟ ਅਫਰੀਕਾ, ਰੂਸ ਤੇ ਚੀਨ ਵਿਚ ਸਿੱਖਾਂ ਨੂੰ ਵੱਖਰੀ ਪਛਾਣ ਮਿਲੀ ਤੇ ਪੂਰੀ ਦੁਨੀਆ ਵਿਚ ਨਿਡਰ ਯੋਧਿਆਂ ਵਜੋਂ ਸਿੱਖਾਂ ਦਾ ਨਾਂ ਹੋਇਆ।
ਵਿਕਟਰੀ ਐਂਡ ਵੇਲਰ ਪ੍ਰਦਰਸ਼ਨੀ 11 ਨਵੰਬਰ, 2018 ਨੂੰ ਸਿੱਖ ਹੈਰੀਟੇਜ ਮਿਊਜ਼ੀਅਮ ਆਫ ਕੈਨੇਡਾ ਵਿਖੇ ਲਾਈ ਜਾ ਰਹੀ ਹੈ। ਇਸ ਵਿਚ ਦਰਸਾਇਆ ਜਾਵੇਗਾ ਕਿ ਕਿਸ ਤਰ੍ਹਾਂ ਕਈ ਸਟਰੀਟਜ਼ ਦੇ ਨਾਂ ਤੇ ਮਾਲਟਨ ਦੇ ਏਅਰਪੋਰਟ ਦਾ ਸਿੱਖਾਂ ਤੇ ਪਹਿਲੀ ਵਿਸ਼ਵ ਜੰਗ ਨਾਲ ਕੀ ਸਬੰਧ ਹੈ। ਇਹ ਪ੍ਰਦਰਸ਼ਨੀ ਬਿਲਕੁਲ ਮੁਫਤ ਹੋਵੇਗੀ। ਸਾਰਿਆਂ ਨੂੰ ਇਸ ਪ੍ਰਦਰਸ਼ਨੀ ‘ਚ ਹਿੱਸਾ ਲੈਣ ਦਾ ਸੱਦਾ ਦਿੱਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article